ਐਤਵਾਰ, ਮਈ 31, 2026 08:05 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home Featured News

ਸਿੱਧੂ ਮੂਸੇਵਾਲਾ ਕਤਲ ਮਾਮਲੇ ‘ਚ ਪ੍ਰਸਿੱਧ ਗਾਇਕ ਮਨਕੀਰਤ ਔਲਖ ਤੋਂ ਵੀ ਹੋਵੇਗੀ ਪੁੱਛਗਿੱਛ

by propunjabtv
ਮਈ 30, 2022
in Featured News, ਪੰਜਾਬ, ਮਨੋਰੰਜਨ
0

ਸਿੱਧੂ ਮੂਸੇਵਾਲਾ ਕਤਲ ਮਾਮਲੇ ‘ਚ ਹੁਣ ਪੰਜਾਬੀ ਗਾਇਕ ਮਨਕੀਰਤ ਔਲਖ ਦਾ ਨਾਮ ਉੱਛਲ ਰਿਹਾ ਹੈ।ਗੈਂਗਸਟਰ ਗੌਂਡਰ ਗਰੁੱਪ ਨੇ ਮਨਕੀਰਤ ਦਾ ਨਾਮ ਲਿਆ ਹੈ।ਇਸ ‘ਚ ਸ਼ੱਕ ਜਤਾਇਆ ਗਿਆ ਹੈ ਮਨਕੀਰਤ ਔਲਖ ਲਾਰੇਂਸ ਦਾ ਕਰੀਬੀ ਹੈ।

ਇਸ ਮਾਮਲੇ ‘ਚ ਹੁਣ ਤੱਕ ਮਨਕੀਰਤ ਔਲਖ ਦਾ ਕੋਈ ਪੱਖ ਸਾਹਮਣੇ ਨਹੀਂ ਆਇਆ ਹੈ।ਮੂਸੇਵਾਲਾ ਦੇ ਕਤਲ ਤੋਂ ਬਾਅਦ ਗੌਂਡਰ ਗਰੁੱਪ ਨੇ ਸੋਸ਼ਲ ਮੀਡੀਆ ‘ਤੇ ਪੋਸਟ ਸਾਂਝੀ ਕੀਤੀ।ਇਸ ‘ਚ ਕਿਹਾ ਕਿ ਲਾਰੇਂਸ ਅਤੇ ਗੋਲਡੀ ਬਰਾੜ ਨੇ ਮੂਸੇਵਾਲਾ ਨੂੰ ਮਾਰ ਕੇ ਗਲਤ ਕੀਤਾ ਹੈ।ਇਸ ਕਤਲ ‘ਚ ਗਾਇਕ ਮਨਕੀਰਤ ਔਲਖ ਦਾ ਪੂਰਾ ਹੱਥ ਹੈ।ਗੌਂਡਰ ਐਂਡ ਬ੍ਰਦਰਜ਼ ਨਾਂ ਦੇ ਫੇਸਬੁੱਕ ’ਤੇ ਪੋਸਟ ਸਾਂਝੀ ਕਰਦਿਆਂ ਲਿਖਿਆ ਗਿਆ ‘‘ਸਤਿ ਸ੍ਰੀ ਅਕਾਲ ਸਾਰੇ ਵੀਰਾਂ ਤੇ ਭੈਣਾਂ ਨੂੰ, ਮੈਂ ਉਮੀਦ ਕਰਦਾ ਤੁਸੀਂ ਸਾਰੇ ਠੀਕ ਹੋਵੋਗੇ।

ਅੱਜ ਜੋ ਹੋਇਆ, ਉਹ ਬਹੁਤ ਸ਼ਰਮਨਾਕ ਹੋਇਆ। ਇਹ ਜੋ ਵੀ ਸਿੱਧੂ ਮੂਸੇਵਾਲਾ ਨਾਲ ਲਾਰੈਂਸ ਬਿਸ਼ਨੋਈ ਤੇ ਗੋਲਡੀ ਬਰਾੜ ਜ਼ਿੰਮੇਵਾਰੀ ਚੁੱਕੀ ਜਾਂਦੇ, ਇਹ ਕਤਲ ਸਿਰਫ਼ ਪੈਸਿਆਂ ਪਿੱਛੇ ਹੋਇਆ। ਇਹ ਕਤਲ ਕਰਵਾਉਣ ਵਾਲਾ ਹੋਰ ਕੋਈ ਨਹੀਂ ਮਨਕੀਰਤ ਔਲਖ ਹੈ। ਨਾਲ ਜਿੰਨੇ ਵੀ ਸਿੰਗਰ ਨੇ ਸਾਰਿਆਂ ਦੀ ਨਿੱਜੀ ਜਣਕਾਰੀ ਸਾਂਝੀ ਕਰਦਾ, ਉਹ ਲਾਰੈਂਸ ਬਿਸ਼ਨੋਈ ਤੇ ਗੋਲਡੀ ਬਰਾੜ ਨਾਲ ਪੈਸੇ ਹਰ ਸਿੰਗਰ ਤੋਂ ਜਾਂਦੇ ਲਾਰੈਂਸ ਬਿਸ਼ਨੋਈ ਨੂੰ। ਮਨਕੀਰਤ ਔਲਖ ਦੀ ਸੁਰੱਖਿਆ ਵਾਪਸ ਨਹੀਂ ਲਈ ਕਿਉਂ?

Tags: mankirati Aulakh'ssidhu moosewala
Share203Tweet127Share51

Related Posts

ਪ੍ਰਧਾਨ ਮੰਤਰੀ ਨੇ ‘ਮਨ ਕੀ ਬਾਤ’ ਦੇ 134ਵੇਂ ਐਪੀਸੋਡ ਵਿੱਚ ਆਪਣੇ ਸੰਬੋਧਨ ਦੀਆਂ ਮੁੱਖ ਗੱਲਾਂ ਕੀਤੀਆਂ ਸਾਂਝੀਆਂ

ਮਈ 31, 2026

ਕੇਂਦਰ ਸਰਕਾਰ ਨੇ 1 ਜੂਨ, 2026 ਤੋਂ ਸ਼ੁਰੂ ਹੋਣ ਵਾਲੇ ਪੰਦਰਵਾੜੇ ਲਈ ਪੈਟਰੋਲ, ਡੀਜ਼ਲ ਅਤੇ ਹਵਾਬਾਜ਼ੀ ਟਰਬਾਈਨ ਫਿਊਲ (ATF) ਦੇ ਨਿਰਯਾਤ ‘ਤੇ ਨਿਰਯਾਤ ਡਿਊਟੀ ਨੂੰ ਕੀਤਾ ਸੂਚਿਤ

ਮਈ 31, 2026

ਸਰਕਾਰ ਨੇ 1 ਜੂਨ ਤੋਂ 31 ਅਕਤੂਬਰ, 2026 ਤੱਕ ਕਪਾਹ ਦੀ ਦਰਾਮਦ ‘ਤੇ ਕਸਟਮ ਡਿਊਟੀ ਤੋਂ ਦਿੱਤੀ ਅਸਥਾਈ ਛੋਟ

ਮਈ 31, 2026

ਪ੍ਰਧਾਨ ਮੰਤਰੀ ਮੋਦੀ ਨੇ ਦੇਸ਼ ਵਾਸੀਆਂ ਨੂੰ ‘ਮਨ ਕੀ ਬਾਤ’ ਪ੍ਰੋਗਰਾਮ ਸੁਣਨ ਦਾ ਦਿੱਤਾ ਸੱਦਾ

ਮਈ 31, 2026

ਦਿੱਲੀ ਵਿੱਚ ISI-ਅੰਡਰਵਰਲਡ ਨੈੱਟਵਰਕ ਦਾ ਪਰਦਾਫਾਸ਼; 9 ਅੱਤਵਾਦੀ ਗ੍ਰਿਫ਼ਤਾਰ

ਮਈ 30, 2026

ਚੰਡੀਗੜ੍ਹ ਤੋਂ ਲੰਘਣ ਵਾਲੀਆਂ 22 ਟ੍ਰੇਨਾਂ ਰੱਦ; 29 ਦੇ ਬਦਲੇ ਰੂਟ

ਮਈ 30, 2026
Load More

Recent News

ਪ੍ਰਧਾਨ ਮੰਤਰੀ ਨੇ ‘ਮਨ ਕੀ ਬਾਤ’ ਦੇ 134ਵੇਂ ਐਪੀਸੋਡ ਵਿੱਚ ਆਪਣੇ ਸੰਬੋਧਨ ਦੀਆਂ ਮੁੱਖ ਗੱਲਾਂ ਕੀਤੀਆਂ ਸਾਂਝੀਆਂ

ਮਈ 31, 2026

ਕੇਂਦਰ ਸਰਕਾਰ ਨੇ 1 ਜੂਨ, 2026 ਤੋਂ ਸ਼ੁਰੂ ਹੋਣ ਵਾਲੇ ਪੰਦਰਵਾੜੇ ਲਈ ਪੈਟਰੋਲ, ਡੀਜ਼ਲ ਅਤੇ ਹਵਾਬਾਜ਼ੀ ਟਰਬਾਈਨ ਫਿਊਲ (ATF) ਦੇ ਨਿਰਯਾਤ ‘ਤੇ ਨਿਰਯਾਤ ਡਿਊਟੀ ਨੂੰ ਕੀਤਾ ਸੂਚਿਤ

ਮਈ 31, 2026

ਸਰਕਾਰ ਨੇ 1 ਜੂਨ ਤੋਂ 31 ਅਕਤੂਬਰ, 2026 ਤੱਕ ਕਪਾਹ ਦੀ ਦਰਾਮਦ ‘ਤੇ ਕਸਟਮ ਡਿਊਟੀ ਤੋਂ ਦਿੱਤੀ ਅਸਥਾਈ ਛੋਟ

ਮਈ 31, 2026

ਪ੍ਰਧਾਨ ਮੰਤਰੀ ਮੋਦੀ ਨੇ ਦੇਸ਼ ਵਾਸੀਆਂ ਨੂੰ ‘ਮਨ ਕੀ ਬਾਤ’ ਪ੍ਰੋਗਰਾਮ ਸੁਣਨ ਦਾ ਦਿੱਤਾ ਸੱਦਾ

ਮਈ 31, 2026

ਦਿੱਲੀ ਵਿੱਚ ISI-ਅੰਡਰਵਰਲਡ ਨੈੱਟਵਰਕ ਦਾ ਪਰਦਾਫਾਸ਼; 9 ਅੱਤਵਾਦੀ ਗ੍ਰਿਫ਼ਤਾਰ

ਮਈ 30, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.