ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਚੰਨੀ ਦੇ ਵੱਲੋਂ ਪੰਜਾਬ ਦੇ ਲੋਕਾਂ ਨੂੰ ਵੱਡਾ ਤੋਹਫਾ ਦਿੱਤਾ ਗਿਆ ਹੈ | ਮੁੱਖ ਮੰਤਰੀ ਚੰਨੀ ਨੇ ਕਿਹਾ ਕਿ ਲੋਕਾਂ ਕਬਜ਼ੇ ਵਾਲੀ ਜ਼ਮੀਨ ਦੀ ਮਾਲਕੀ ਹੱਕ ਮਿਲੇਗੀ