ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਵਿਆਹ ਤੋਂ ਦੋ ਦਿਨ ਬਾਅਦ ਉਨ੍ਹਾਂ ਦੀ ਮਾਤਾ ਹਰਪਾਲ ਕੌਰ ਸਖ਼ਤ ਸੁਰੱਖਿਆ ਵਿਚਕਾਰ ਹਰਿਮੰਦਰ ਸਾਹਿਬ ਪਹੁੰਚੀ।
ਮਾਤਾ ਹਰਪਾਲ ਕੌਰ ਨੇ ਹਰਿਮੰਦਰ ਸਾਹਿਬ ਦੀ ਪਰਿਕਰਮਾ ਕੀਤੀ ਅਤੇ ਫਿਰ ਗੁਰੂਘਰ ਵਿਖੇ ਮੱਥਾ ਟੇਕਿਆ।
ਇਸ ਦੌਰਾਨ ਉਸ ਨੇ ਮੀਡੀਆ ਨਾਲ ਕੋਈ ਗੱਲ ਨਹੀਂ ਕੀਤੀ ਪਰ ਉਹ ਆਪਣੇ ਬੇਟੇ ਦਾ ਵਿਆਹ ਲਈ ਧੰਨਵਾਦ ਕਰਨ ਗੁਰੂਘਰ ਪਹੁੰਚੀ ਸੀ।
ਪਰਿਕਰਮਾ ਤੋਂ ਬਾਅਦ ਪ੍ਰਸ਼ਾਦ ਛਕਿਆ ਅਤੇ ਫਿਰ ਅੰਦਰ ਚਲੀ ਗਈ। ਉਸ ਦਾ ਸਿਰਫ਼ ਇਹੀ ਕਹਿਣਾ ਸੀ ਕਿ ਉਹ ਆਪਣੇ ਪੁੱਤਰ ਦੀ ਚੰਗੀ ਜ਼ਿੰਦਗੀ ਲਈ ਅਰਦਾਸ ਕਰਨ ਆਈ ਸ