ਸ਼ੁੱਕਰਵਾਰ, ਸਤੰਬਰ 4, 2026 08:05 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਸੁਖਪਾਲ ਖਹਿਰਾ ਦੀ ਕਾਂਗਰਸ ‘ਚ ਵਾਪਸੀ,ਕਾਂਗਰਸ ਨੇ ਪੇਜ ‘ਤੇ ਪੋਸਟ ਪਾ ਜਾਣਕਾਰੀ ਕੀਤੀ ਸਾਂਝੀ

by propunjabtv
ਜੂਨ 3, 2021
in ਪੰਜਾਬ, ਰਾਜਨੀਤੀ
0

ਭੁਲੱਥ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਸੁਖਪਾਲ ਖਹਿਰਾ ਅੱਜ ਆਪਣੇ ਸਾਥੀ ਜਗਦੇਵ ਸਿੰਘ ਕਮਾਲੂ ਅਤੇ ਪਿਰਮਲ ਸਿੰਘ ਧੌਲਾ ਦੇ ਨਾਲ ਕਾਂਗਰਸ ਪਾਰਟੀ ‘ਚ ਸਾਮਿਲ ਹੋ ਗਏ ਹਨ |ਭੁਲੱਥ ਦੇ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੇ ਆਪਣੇ ਵਿਧਾਇਕ ਸਾਥੀ ਜਗਦੇਵ ਸਿੰਘ ਕਮਾਲੂ ਅਤੇ ਪਿਰਮਲ ਸਿੰਘ ਧੌਲਾ ਨੇ ਕੈਪਟਨ ਅਮਰਿੰਦਰ ਸਿੰਘ ਦੀ ਰਿਹਾਇਸ਼ ‘ਤੇ ਮਿਲਣ ਤੋਂ ਬਾਅਧ ਮੀਡੀਆ ਨਾਲ ਗੱਲ ਕਰਦਿਆਂ ਇਹ ਕਿਹਾ ਕਿ ਉਹ ਅੱਜ ਆਪਣੇ ਹਲਕੇ ਦੀਆਂ ਸਮੱਸਿਆਂਵਾਂ ਸਬੰਧੀ ਮੁੱਖ ਮੰਤਰੀ ਕੋਲ ਆਏ ਹਨ ਪਰ, ਕਾਂਗਰਸ ਪਾਰਟੀ ‘ਚ ਸ਼ਾਮਿਲ ਹੋਣ ਬਾਰੇ ਮੀਡੀਆ ਨਾਲ ਕੋਈ ਗੱਲ ਸਾਂਝੀ ਨਹੀਂ ਕੀਤੀ ਸੀ|

ਇਸ ਸਬੰਧੀ ਪੰਜਾਬ ਕਾਂਗਰਸ ਦੇ ਫੈਸਬੁੱਕ ਪੇਜ ‘ਤੇ ਸਾਂਝੀ ਕੀਤੀ ਗਈ ਇੱਕ ਤਸਵੀਰ ਜਿਸ ‘ਚ ਕੈਪਟਨ ਅਮਰਿੰਦਰ ਸਿੰਘ ਇਨ੍ਹਾਂ 3 ਵਿਧਾਇਕਾਂ ਦੇ ਸ਼ਾਮਿਲ ਹੋਣ ਬਾਰੇ ਜਾਣਕਾਰੀ ਸਾਂਝੀ ਕੀਤੀ ਹੈ |ਦੱਸਣਯੋਗ ਹੈ ਕਿ ਸੁਖਪਾਲ ਖਹਿਰਾ 2017 ‘ਚ ਆਮ ਆਦਮੀ ਪਾਰਟੀ ਦੇ ਭੁਲੱਥ ਤੋਂ ਵਿਧਾਇਕ ਸਨ ਅਤੇ 2018 ਵਿੱਚ ਆਮ ਆਦਮੀ ਪਾਰਟੀ ਛੱਡ ਦਿੱਤੀ ਸੀ ਅਤੇ ਜਿਸ ਤੋਂ ਬਾਅਦ 8 ਵਿਧਾਇਕਾਂ ਨਾਲ ਆਪਣੀ ਹੀ ਪਾਰਟੀ ਬਣਾ ਲਈ ਸੀ |ਜਿਸ ਚੋਂ ਇੱਕ ਵਿਧਾਇਕ ਕਾਂਗਰਸ ‘ਚ ਸ਼ਾਮਿਲ ਹੋ ਗਿਆ ਸੀ| ਜਿਕਰਯੋਗ ਹੈ ਕਿ  ਸੁਖਪਾਲ ਖਹਿਰਾ ਜਦੋਂ ਆਪਣੇ 2 ਸਾਥੀਆਂ ਨਾਲ ਕੈਪਟਨ ਅਮਰਿੰਦਰ ਸਿੰਘ ਦੇ ਘਰ ਤੋਂ ਬਾਹਰ ਆ ਰਹੇ ਸਨ ਤਾਂ ਪੱਤਰਕਾਰ ਨੇ ਪੁਛਿਆ ਸੀ ਕਿ ਤੁਸੀ ਕਾਂਗਰਸ ‘ਚ ਸ਼ਾਮਿਲ ਹੋ ਗਏ ਹੋ ਤਾਂ ਖਹਿਰਾ ਨੇ ਜਵਾਬ ਦੇ  ਵਿੱਚ ਕਿਹਾ ਸੀ ਕਿ ਸਾਰੇ ਆਪਣ ਹਲਕਿਆ ਦੇ ਕੰਮਾਂ ਲਈ ਆਏ ਹਾਂ|ਪਰ ਇਹ ਵੱਡਾ ਸਵਾਲ ਖੜਾ ਹੁੰਦਾ ਹੈ ਕਿ ਸੁਖਪਾਲ ਖਹਿਰਾ ਵੱਲੋਂ ਪੁਸ਼ਟੀ ਨਹੀਂ ਕੀਤੀ ਗਈ ਤੇ ਕਾਂਗਰਸ ਨੇ ਆਪਣੇ ਪੈਜ ‘ਤੇ ਪੋਸਟ ਪਾ ਇਹ ਜਾਣਕਾਰੀ ਸਾਂਝੀ ਕੀਤੀ |

Tags: congressreturnsSukhpal Khaira
Share200Tweet125Share50

Related Posts

ਸੰਸਦ ਮੈਂਬਰ ਸਤਨਾਮ ਸਿੰਘ ਸੰਧੂ ਨੇ ਪੰਜਾਬ ਯੂਨੀਵਰਸਿਟੀ ਵਿੱਚ ਵਿਦਿਆਰਥੀ ਭਲਾਈ ਲਈ ਐਮ ਪੀ ਲੈਡਜ਼ ਫੰਡ ਵਿੱਚੋਂ 50 ਲੱਖ ਰੁਪਏ ਦੇਣ ਦਾ ਕੀਤਾ ਐਲਾਨ

ਸਤੰਬਰ 3, 2026

ਭਾਜਪਾ ਪੰਜਾਬ ਦੀਆਂ ਸਾਰੀਆਂ 117 ਵਿਧਾਨ ਸਭਾ ਸੀਟਾਂ ’ਤੇ ਇਕੱਲਿਆਂ ਲੜੇਗੀ ਚੋਣ : ਸਤੀਸ਼ ਪੂਨੀਆ

ਸਤੰਬਰ 3, 2026

NHAI ਦੇ ਟੋਲ ਪਲਾਜ਼ਿਆਂ ’ਤੇ ED ਵੱਲੋਂ 14 ਟਿਕਾਣਿਆਂ ’ਤੇ ਛਾਪੇਮਾਰੀ

ਸਤੰਬਰ 3, 2026

CM ਮਾਨ ਨੇ ਪੰਜਾਬ ਦੀ ਪਹਿਲੀ ਸ਼ੇਰ-ਏ-ਪੰਜਾਬ ਟੀ-20 ਕ੍ਰਿਕਟ ਲੀਗ ਦਾ ਕੀਤਾ ਉਦਘਾਟਨ; ਕਿਹਾ, ਇਹ ਲੀਗ ਪੰਜਾਬ ਦੀ ਕ੍ਰਿਕਟ ਪ੍ਰਤਿਭਾ ਨੂੰ ਨਿਖਾਰੇਗੀ

ਅਗਸਤ 31, 2026

ਗੈਂਗਸਟਰਾਂ ‘ਤੇ ਵਾਰ ਦਾ 222ਵਾਂ ਦਿਨ: ਪੰਜਾਬ ਪੁਲਿਸ ਵੱਲੋਂ 517 ਥਾਈਂ ਛਾਪੇਮਾਰੀ; 354 ਕਾਬੂ

ਅਗਸਤ 31, 2026

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅਰਵਿੰਦ ਕੇਜਰੀਵਾਲ ਅਤੇ ਮਨੀਸ਼ ਸਿਸੋਦੀਆ ਸਮੇਤ ਸ਼੍ਰੀ ਰਵੀ ਸ਼ੰਕਰ ਜੀ ਤੋਂ ਲਿਆ ਆਸ਼ੀਰਵਾਦ

ਅਗਸਤ 31, 2026
Load More

Recent News

ਸੰਸਦ ਮੈਂਬਰ ਸਤਨਾਮ ਸਿੰਘ ਸੰਧੂ ਨੇ ਪੰਜਾਬ ਯੂਨੀਵਰਸਿਟੀ ਵਿੱਚ ਵਿਦਿਆਰਥੀ ਭਲਾਈ ਲਈ ਐਮ ਪੀ ਲੈਡਜ਼ ਫੰਡ ਵਿੱਚੋਂ 50 ਲੱਖ ਰੁਪਏ ਦੇਣ ਦਾ ਕੀਤਾ ਐਲਾਨ

ਸਤੰਬਰ 3, 2026

ਭਾਜਪਾ ਪੰਜਾਬ ਦੀਆਂ ਸਾਰੀਆਂ 117 ਵਿਧਾਨ ਸਭਾ ਸੀਟਾਂ ’ਤੇ ਇਕੱਲਿਆਂ ਲੜੇਗੀ ਚੋਣ : ਸਤੀਸ਼ ਪੂਨੀਆ

ਸਤੰਬਰ 3, 2026

NHAI ਦੇ ਟੋਲ ਪਲਾਜ਼ਿਆਂ ’ਤੇ ED ਵੱਲੋਂ 14 ਟਿਕਾਣਿਆਂ ’ਤੇ ਛਾਪੇਮਾਰੀ

ਸਤੰਬਰ 3, 2026

ਸੋਨੇ ਅਤੇ ਚਾਂਦੀ ਦੀਆਂ ਕੀਮਤਾਂ ਵਿੱਚ ਭਾਰੀ ਗਿਰਾਵਟ, MCX ਸੋਨਾ 1.54 ਲੱਖ ਰੁਪਏ ਤੋਂ ਹੇਠਾਂ ਡਿੱਗਿਆ; ਜਾਣੋ ਅੱਜ ਦੀ ਕੀਮਤ

ਅਗਸਤ 31, 2026

1 ਸਤੰਬਰ ਯਾਨੀ ਕੱਲ੍ਹ ਤੋਂ ਬਦਲ ਜਾਣਗੇ LPG ਸੰਬੰਧੀ ਕਈ ਨਿਯਮ, ਗੈਸ ਸਿਲੰਡਰ ਵਰਤਣ ਵਾਲਿਆਂ ਲਈ ਮਹੱਤਵਪੂਰਨ ਖ਼ਬਰ

ਅਗਸਤ 31, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.