ਸੋਮਵਾਰ, ਜੁਲਾਈ 6, 2026 02:25 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਸੁਖਬੀਰ ਬਾਦਲ ਨੇ ਆਪਣਾ ਚੋਣ ਮੈਨੀਫੈਸਟੋ ਕੀਤਾ ਜਾਰੀ, ਟਰਾਂਸਪੋਰਟਰਾਂ ਲਈ ਕੀਤੇ ਵੱਡੇ ਐਲਾਨ

by propunjabtv
ਦਸੰਬਰ 29, 2021
in ਪੰਜਾਬ
0

ਅਕਾਲੀ ਦਲ ਦੇ ਮੁਖੀ ਸੁਖਬੀਰ ਬਾਦਲ ਅੱਜ ਅੰਮ੍ਰਿਤਸਰ ਪੁੱਜੇ ਹਨ। ਸੁਖਬੀਰ ਬਾਦਲ ਨੇ ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ। ਗੱਲਬਾਤ ਦੌਰਾਨ ਸੁਖਬੀਰ ਬਾਦਲ ਨੇ ਆਪਣਾ ਚੋਣ ਮੈਨੀਫੈਸਟੋ ਜਾਰੀ ਕੀਤਾ।

ਇਹ ਮੈਨੀਫੈਸਟੋ ਸ਼੍ਰੋਮਣੀ ਅਕਾਲੀ ਦਲ ਅਤੇ ਬਸਪਾ ਗਠਜੋੜ ਦੀ ਸਰਕਾਰ ਵੱਲੋਂ ਟਰਾਂਸਪੋਰਟਰਾਂ ਅਤੇ ਪਰਿਵਾਰਾਂ ਨੂੰ ਜਾਰੀ ਕੀਤਾ ਗਿਆ। ਉਨ੍ਹਾਂ ਕਿਹਾ ਕਿ ਉਨ੍ਹਾਂ ਦੀ ਸਰਕਾਰ ਆਉਣ ’ਤੇ ਇਹ ਮੈਨੀਫੈਸਟੋ ਲਾਗੂ ਕੀਤਾ ਜਾਵੇਗਾ। ਜਾਰੀ ਕੀਤੇ ਗਏ ਇਸ ਮੈਨੀਫੈਸਟੋ ਵਿੱਚ ਵਿਸ਼ੇਸ਼ ਸਹੂਲਤਾਂ ਦਿੱਤੀਆਂ ਜਾਣਗੀਆਂ।

ਉਨ੍ਹਾਂ ਕਿਹਾ ਕਿ ਹੈਵੀ ਲਾਇਸੈਂਸ ਲਈ ਹਰ ਜ਼ਿਲ੍ਹੇ ਵਿੱਚ ਕੇਂਦਰ ਬਣਾਏ ਜਾਣਗੇ। ਟਰਾਂਸਪੋਰਟਰਾਂ ਦੀਆਂ ਯੂਨੀਅਨਾਂ ਹੋਣਗੀਆਂ ਅਤੇ ਇਹ ਯੂਨੀਅਨਾਂ ਜ਼ਿਲ੍ਹੇ ਦੇ ਐਸ.ਡੀ.ਐਮ. ਅਧੀਨ ਕੰਮ ਕਰੇਗਾ ਇਸ ਦੇ ਨਾਲ ਹੀ ਨੌਜਵਾਨਾਂ ਨੂੰ ਰੁਜ਼ਗਾਰ ਦੇਣ ਲਈ ਹਰ ਸ਼ਹਿਰ ਵਿੱਚ ਬਿਨਾਂ ਵਿਆਜ ਦੇ ਈ-ਰਿਕਸ਼ਾ ਦਿੱਤੇ ਜਾਣਗੇ। ਟਰਾਂਸਪੋਰਟਰਾਂ ਨਾਲ ਸਬੰਧਤ ਹਰੇਕ ਅਪਰੇਟਰ ਦਾ ਬੀਮਾ ਵੀ ਪੰਜਾਬ ਸਰਕਾਰ ਵੱਲੋਂ ਹੀ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਗੁੰਡਾ ਪਰਚੀ ਦੀ ਵਸੂਲੀ ਬੰਦ ਕਰਵਾਈ ਜਾਵੇਗੀ।

Tags: Big announcementselection manifestosukhbir badal
Share202Tweet126Share50

Related Posts

ਡਾ. ਬਲਜੀਤ ਕੌਰ ਦਾ ਵੱਡਾ ਐਲਾਨ: SC ਵਿਦਿਆਰਥੀਆਂ ਦੀ ਉੱਚ ਸਿੱਖਿਆ ਲਈ ਪੋਸਟ-ਮੈਟ੍ਰਿਕ ਸਕਾਲਰਸ਼ਿਪ ਪੋਰਟਲ ਸ਼ੁਰੂ

ਜੁਲਾਈ 5, 2026

ਚੰਡੀਗੜ੍ਹ ‘ਚ ਬਿਲਡਿੰਗ ਡਿੱਗਣ ਕਾਰਨ 2 ਲੋਕਾਂ ਦੀ ਮੌਤ

ਜੁਲਾਈ 5, 2026

ਅਮਰਨਾਥ ਯਾਤਰਾ ‘ਤੇ ਗਏ ਬਰਨਾਲ ਦੇ ਨੌਜਵਾਨ ਦੀ ਭੇਤਭਰੇ ਹਾਲਾਤਾਂ ‘ਚ ਮੌਤ

ਜੁਲਾਈ 4, 2026

ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ ਸੋਧ ਐਕਟ: ਸਿੰਘ ਸਾਹਿਬਾਨ ਦੇ ਸੁਝਾਵਾਂ ਨੂੰ ਪੰਜਾਬ ਸਰਕਾਰ ਗੰਭੀਰਤਾ ਨਾਲ ਲਵੇਗੀ- ਕੁਲਤਾਰ ਸਿੰਘ ਸੰਧਵਾਂ

ਜੁਲਾਈ 4, 2026

ਕੇਂਦਰ ਸਰਕਾਰ ਵੱਲੋਂ ਟਰੈਕਟਰ ਅਤੇ ਖੇਤੀਬਾੜੀ ਸੰਦਾਂ ਨੂੰ ਲੈ ਕੇ 1 ਅਕਤੂਬਰ ਤੋਂ ਲਾਗੂ ਹੋਣਗੇ ਸਖ਼ਤ ਨਿਯਮ

ਜੁਲਾਈ 3, 2026

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਕੈਬਨਿਟ ਵੱਲੋਂ ਪੰਜਾਬ ਭਰ ਦੀਆਂ ਅਣਅਧਿਕਾਰਤ ਕਲੋਨੀਆਂ ਨੂੰ ਨਿਯਮਤ ਕਰਨ ਸਬੰਧੀ ਸੋਧ ਨੂੰ ਪ੍ਰਵਾਨਗੀ

ਜੁਲਾਈ 3, 2026
Load More

Recent News

ਡਾ. ਬਲਜੀਤ ਕੌਰ ਦਾ ਵੱਡਾ ਐਲਾਨ: SC ਵਿਦਿਆਰਥੀਆਂ ਦੀ ਉੱਚ ਸਿੱਖਿਆ ਲਈ ਪੋਸਟ-ਮੈਟ੍ਰਿਕ ਸਕਾਲਰਸ਼ਿਪ ਪੋਰਟਲ ਸ਼ੁਰੂ

ਜੁਲਾਈ 5, 2026

ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਕੱਲ੍ਹ ਨਵੀਂ ਦਿੱਲੀ ਵਿੱਚ ਸਹਿਕਾਰਤਾ ਮੰਤਰਾਲੇ ਦੇ 5ਵੇਂ ਸਥਾਪਨਾ ਦਿਵਸ ਸਮਾਰੋਹ ਵਿੱਚ ਰੱਖਣਗੇ ਨੀਂਹ ਪੱਥਰ

ਜੁਲਾਈ 5, 2026

ਅੱਜ ਵਿਆਹ ਦੇ ਬੰਧਨ ‘ਚ ਬੱਝਣਗੇ ਆਮਿਰ ਖਾਨ, ਗਰਲਫ੍ਰੈਂਡ ਗੋਰੀ ਸਪ੍ਰੈੱਟ ਨਾਲ ਕਰਵਾਉਣਗੇ ਤੀਜਾ ਵਿਆਹ

ਜੁਲਾਈ 5, 2026

ਚੰਡੀਗੜ੍ਹ ‘ਚ ਬਿਲਡਿੰਗ ਡਿੱਗਣ ਕਾਰਨ 2 ਲੋਕਾਂ ਦੀ ਮੌਤ

ਜੁਲਾਈ 5, 2026

ਅਮਰਨਾਥ ਯਾਤਰਾ ‘ਤੇ ਗਏ ਬਰਨਾਲ ਦੇ ਨੌਜਵਾਨ ਦੀ ਭੇਤਭਰੇ ਹਾਲਾਤਾਂ ‘ਚ ਮੌਤ

ਜੁਲਾਈ 4, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.