ਮੰਗਲਵਾਰ, ਜੂਨ 2, 2026 06:36 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਦੇਸ਼

ਸੁਖਬੀਰ ਬਾਦਲ ਨੇ ਹਰਸਿਮਰਤ ਬਾਦਲ ਨੂੰ ਪੁਰਾਣੀ ਤਸਵੀਰ ਸਾਂਝੀ ਕਰ ਦਿੱਤੀ ਜਨਮ ਦਿਨ ਮੁਬਾਰਕ

by propunjabtv
ਜੁਲਾਈ 25, 2021
in ਦੇਸ਼
0
ਸੁਖਬੀਰ ਬਾਦਲ ਨੇ ਅਪਣੀ ਪਤਨੀ ਹਰਸਿਮਰਤ ਬਾਦਲ ਦੇ ਜਨਮ ਦਿਨ ਤੇ ਸੋਸ਼ਲ ਮੀਡੀਆ ‘ਤੇ ਇੱਕ ਪੋਸਟ ਪਾ ਕੇ ਮੁਬਾਰਕ ਦਿੱਤੀ ਇਸ ਦੇ ਨਾਲ ਹੀ ਸੁਖਬੀਰ ਬਾਦਲ ਨੇ ਲਿਖਿਆ ਕਿ  ਜੀਵਨ-ਸਾਥੀ, ਖ਼ੂਬਸੂਰਤ ਸ਼ਬਦ ਦੇ ਨਾਲ ਇੱਕ ਅਹਿਸਾਸ ਹੈ। ਮੇਰੀ ਜ਼ਿੰਦਗੀ ‘ਚ ਜੀਵਨ-ਸਾਥੀ ਦੇ ਰੂਪ ‘ਚ ਮੈਨੂੰ ਹਰਸਿਮਰਤ ਦਾ ਸਾਥ ਨਸੀਬ ਹੋਇਆ ਹੈ।ਹਰਸਿਮਰਤ ਨੇ ਹਮੇਸ਼ਾ ਇੱਕ ਧੀ,ਧਰਮਪਤਨੀ, ਨੂੰਹ ਅਤੇ ਮਾਂ ਦੀਆਂ ਜੋ ਆਪਣੇ ਮਾਪੇ, ਪਰਿਵਾਰ ਅਤੇ ਬੱਚਿਆਂ ਪ੍ਰਤੀ ਜ਼ਿੰਮੇਵਾਰੀਆਂ ਨੂੰ ਬਾਖ਼ੂਬੀ ਢੰਗ ਨਾਲ ਨਿਭਾਇਆ ਹੈ। ਗੁਰੂ ਸਾਹਿਬ ਦੇ ਮਿਹਰ ਸਦਕਾ ਹਰ ਦੁੱਖ-ਸੁੱਖ ਦੌਰਾਨ ਪਰਿਵਾਰ ਦਾ ਸਾਥ ਦਿੱਤਾ ਹੈ। ਬੱਚਿਆਂ ਦੀ ਪਰਵਰਿਸ਼ ‘ਚ ਹਰਸਿਮਰਤ ਦਾ ਬਹੁਤ ਵੱਡਾ ਅਤੇ ਅਹਿਮ ਰੋਲ ਹੈ।
ਸੁਖਬੀਰ ਬਾਦਲ ਨੇ ਅੱਜ ਇਹ ਤਸਵੀਰ ਮੇਰੀ ਪਹਿਲੀ ਚੋਣ ਦੌਰਾਨ ਦੀ ਤੁਹਾਡੇ ਸਾਰਿਆਂ ਨਾਲ ਸਾਂਝੀ ਕਰ ਰਿਹਾ ਹਾਂ, ਜਦੋਂ ਅਸੀਂ ਦੋਨੋਂ ਇਸ ਖੇਤਰ ‘ਚ ਨਵੇਂ ਸੀ। ਪਰ ਹਰਸਿਮਰਤ ਦੀ ਆਪਣੇ ਕਿੱਤੇ ਪ੍ਰਤੀ ਸੇਵਾ-ਭਾਵਨਾ ਅਤੇ ਦ੍ਰਿੜਤਾ ਜੋ ਹਮੇਸ਼ਾ ਸਾਨੂੰ ਕਾਮਯਾਬੀ ਦੀ ਨਵੀਂ ਮੰਜ਼ਿਲ ਵੱਲ ਲੈ ਕੇ ਗਈ। ਅੱਜ ਜਨਮ-ਦਿਨ ਮੌਕੇ ਮੈਂ ਹਰਸਿਮਰਤ ਨੂੰ ਮੁਬਾਰਕਬਾਦ ਦਿੰਦਾ ਹਾਂ ਅਤੇ ਉਸਦੇ ਜੀਵਨ ਦੀ ਹਰ ਮੰਜ਼ਿਲ ‘ਤੇ ਕਾਮਯਾਬੀ ਦੀ ਅਰਦਾਸ ਕਰਦਾ ਹਾਂ।
Tags: akali dalbirthdayharsimrat badalsukhbir badalwish
Share215Tweet135Share54

Related Posts

ਅੱਜ ਤੋਂ ਬਦਲ ਰਹੇ UPI ਭੁਗਤਾਨ ਨਿਯਮ! ਹੁਣ ਪੈਸੇ ਭੇਜਣ ਤੋਂ ਪਹਿਲਾਂ ਦੇਖੋਗੇ ਇਹ ਵੱਡਾ ਬਦਲਾਅ

ਜੂਨ 1, 2026

ਸਿਲੰਡਰ ਦੀਆਂ ਕੀਮਤਾਂ ਫਿਰ ਵਧੀਆਂ: ਵਪਾਰਕ ਗੈਸ ਦੀਆਂ ਕੀਮਤਾਂ ਵਧੀਆਂ—ਜਾਣੋ ਅੱਜ ਦੀਆਂ ਕੀਮਤਾਂ

ਜੂਨ 1, 2026

ਸੁਵੇਂਦੂ ਸਰਕਾਰ ਦਾ ਵੱਡਾ ਵਿਸਥਾਰ: 13 ਵਿਧਾਇਕਾਂ ਨੂੰ ਕੈਬਨਿਟ ਮੰਤਰੀ, 19 ਰਾਜ ਮੰਤਰੀ ਨਿਯੁਕਤ ਕੀਤਾ ਗਿਆ

ਜੂਨ 1, 2026

ਕੇਂਦਰ ਸਰਕਾਰ ਨੇ 1 ਜੂਨ, 2026 ਤੋਂ ਸ਼ੁਰੂ ਹੋਣ ਵਾਲੇ ਪੰਦਰਵਾੜੇ ਲਈ ਪੈਟਰੋਲ, ਡੀਜ਼ਲ ਅਤੇ ਹਵਾਬਾਜ਼ੀ ਟਰਬਾਈਨ ਫਿਊਲ (ATF) ਦੇ ਨਿਰਯਾਤ ‘ਤੇ ਨਿਰਯਾਤ ਡਿਊਟੀ ਨੂੰ ਕੀਤਾ ਸੂਚਿਤ

ਮਈ 31, 2026

ਪ੍ਰਧਾਨ ਮੰਤਰੀ ਮੋਦੀ ਨੇ ਦੇਸ਼ ਵਾਸੀਆਂ ਨੂੰ ‘ਮਨ ਕੀ ਬਾਤ’ ਪ੍ਰੋਗਰਾਮ ਸੁਣਨ ਦਾ ਦਿੱਤਾ ਸੱਦਾ

ਮਈ 31, 2026

ਦਿੱਲੀ ਵਿੱਚ ISI-ਅੰਡਰਵਰਲਡ ਨੈੱਟਵਰਕ ਦਾ ਪਰਦਾਫਾਸ਼; 9 ਅੱਤਵਾਦੀ ਗ੍ਰਿਫ਼ਤਾਰ

ਮਈ 30, 2026
Load More

Recent News

ਕਬੱਡੀ ਜਗਤ ਦੀਆਂ ਨਾਮਵਰ ਹਸਤੀਆਂ ਆਮ ਆਦਮੀ ਪਾਰਟੀ ਵਿੱਚ ਹੋਈਆਂ ਸ਼ਾਮਿਲ

ਜੂਨ 2, 2026

CM ਭਗਵੰਤ ਮਾਨ ਵੱਲੋਂ ਕਿਸਾਨਾਂ ਨੂੰ ਵੱਡਾ ਤੋਹਫ਼ਾ

ਜੂਨ 2, 2026

ਰੂਸ ਨੇ ਲਿਆ ਵੱਡਾ ਫੈਸਲਾ, ਹਵਾਬਾਜ਼ੀ ਬਾਲਣ ਦੇ ਨਿਰਯਾਤ ‘ਤੇ ਲਗਾਈ ਪਾਬੰਦੀ

ਜੂਨ 2, 2026

Special Teacher ਭਰਤੀ ਲਈ ਅਰਜ਼ੀਆਂ ਸ਼ੁਰੂ, ਯੋਗਤਾ ਅਤੇ ਹੋਰ ਵੇਰਵਿਆਂ ਲਈ ਪੜ੍ਹੋ ਪੂਰੀ ਖ਼ਬਰ

ਜੂਨ 2, 2026

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੰਜਾਬ ਵਿੱਚ ਐਚ.ਪੀ.ਸੀ.ਐਲ. ਦਾ ਵੱਡਾ ਨਿਵੇਸ਼ ਯਕੀਨੀ ਬਣਾਇਆ; ਰਿਫਾਇਨਰੀ, ਬਾਇਓਫਿਊਲ ਅਤੇ ਬਾਇਓਗੈਸ ਪ੍ਰੋਜੈਕਟ ਆਰਥਿਕਤਾ ਨੂੰ ਦੇਣਗੇ ਹੁਲਾਰਾ ਅਤੇ ਰੋਜ਼ਗਾਰ ਦੇ ਮੌਕੇ ਪੈਦਾ ਕਰਨਗੇ

ਜੂਨ 2, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.