ਸ਼ੁੱਕਰਵਾਰ, ਨਵੰਬਰ 6, 2026 08:31 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਸੁਖਬੀਰ ਬਾਦਲ ਸ੍ਰੀ ਰਾਮ ਤੀਰਥ ਮੰਦਿਰ’ਚ ਹੋਏ ਨਤਮਸਤਕ

by propunjabtv
ਅਕਤੂਬਰ 17, 2021
in ਪੰਜਾਬ
0

ਸ਼੍ਰੋਮਣੀ ਅਕਾਲੀ ਦਲ ਬਾਦਲ ਨੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਐਤਵਾਰ ਨੂੰ ਸ਼੍ਰੀ ਰਾਮ ਤੀਰਥ ਮੰਦਿਰ ‘ਚ ਮੱਥਾ ਟੇਕਿਆ।ਇਸ ਮੌਕੇ ‘ਤੇ ਅਕਾਲੀ ਦਲ-ਬਸਪਾ ਦੇ ਵਰਕਰਾਂ ਨੂੰ ਸੰਬੋਧਿਤ ਕਰਦੇ ਹੋਏ ਉਨ੍ਹਾਂ ਨੇ ਕਿਹਾ ਕਿ ਆਉਣ ਵਾਲੀਆਂ ਵਿਧਾਨਸਭਾ ਚੋਣਾਂ ਦੇ ਬਾਅਦ ਉਨ੍ਹਾਂ ਦੀ ਸਰਕਾਰ ਆਉਣ ‘ਤੇ ਰਾਮ ਤੀਰਥ ‘ਚ ਖੇਤਰ ‘ਚ ਵਾਲਮੀਕਿ ਤੀਰਥ ਦਾ ਇੱਕ ਸਥਾਈ ਟਰੱਸਟ ਬਣਾਇਆ ਜਾਵੇਗਾ।

ਸਰਕਾਰ ਵਲੋਂ ਉਥੋਂ ਦੇ ਵਿਕਾਸ ਪਰਮਾਨੈਂਟ ਰਾਸ਼ੀ ਹਰ ਸਾਲ ਅਲਾਟ ਕੀਤੀ ਜਾਵੇਗੀ।ਮਹਾਂਰਿਸ਼ੀ ਵਾਲਮੀਕਿ ਦੇ ਨਾਮ ‘ਤੇ ਇੱਕ ਵਿਸ਼ਵਵਿਦਿਆਲੇ ਵੀ ਪੰਜਾਬ ‘ਚ ਸਥਾਪਿਤ ਕੀਤਾ ਜਾਵੇਗਾ।ਸੁਖਬੀਰ ਬਾਦਲ ਮਹਾਰਿਸ਼ੀ ਵਾਲਮੀਕਿ ਦੇ ਪ੍ਰਕਟ ਦਿਵਸ ‘ਚ ਰਾਮ ਤੀਰਥ ‘ਚ ਆਯੋਜਿਤ ਇੱਕ ਵਿਸ਼ਾਲ ਸਤਿਸੰਗ ਸਭਾ ਦੌਰਾਨ ਵਿਧਾਨਸਭਾ ਖੇਤਰ ਰਾਜਾ ਸਾਂਸੀ ਦੇ ਅਕਾਲੀ ਦਲ ਅਤੇ ਬਸਪਾ ਦੇ ਵਰਕਰਾਂ ਨੂੰ ਸੰਬੋਧਿਤ ਕਰ ਰਹੇ ਸਨ।

ਉਨ੍ਹਾਂ ਨੇ ਕਿਹਾ ਕਿ ਰਾਮਤੀਰਥ ਦਾ ਜਿੰਨਾ ਵੀ ਵਿਕਾਸ ਹੋਇਆ ਹੈ,ਉਹ ਸਾਰਾ ਦਾ ਸਾਰਾ ਅਕਾਲੀ ਦਲ ਸਰਕਾਰ ਦੇ ਕਾਰਜਕਾਲ ‘ਚ ਹੋਇਆ ਹੈ।ਕਾਂਗਰਸ ਦੀ ਇਸ ਸਰਕਾਰ ਨੇ ਵਿਕਾਸ ਦੇ ਨਾਮ ‘ਤੇ ਕੁਝ ਨਹੀਂ ਕਰਵਾਇਆ ਹੈ।ਉਨ੍ਹਾਂ ਨੇ ਕਿਹਾ ਕਿ ਉਨ੍ਹਾਂ ਦਾ ਗਰੀਬ ਪਰਿਵਾਰਾਂ ਦੇ ਬੱਚਿਆਂ ਨੂੰ ਡਾਕਟਰ ਬਣਾਉਣ ਦਾ ਸੰਕਲਪ ਹੈ, ਜਿਸ ਨੂੰ ਉਹ ਸਰਕਾਰ ਬਣਨ ‘ਤੇ ਹਰ ਹਾਲ ‘ਚ ਪੂਰਾ ਕਰਨਗੇ।

Tags: akali dalSukhbir Singh Badal
Share201Tweet126Share50

Related Posts

ਜਥੇਦਾਰਾਂ ਅਤੇ ਸਿੱਖ ਸੰਤ ਸਮਾਜ ਦੇ ਆਗੂਆਂ ਨੇ ਅੰਮ੍ਰਿਤਸਰ ਵਿੱਚ ਸਾਂਸਦ ਮੈਂਬਰ ਸਤਨਾਮ ਸਿੰਘ ਸੰਧੂ ਦੀ ਪੁਸਤਕ ‘ਗੁਰਦੁਆਰਾ ਸ੍ਰੀ ਲਖਪਤ ਸਾਹਿਬ: ਸੇਵਾ ਅਤੇ ਸੰਭਾਲ ’ ਕੀਤੀ ਲੋਕ ਅਰਪਣ

ਨਵੰਬਰ 6, 2026

ਸਾਬਕਾ ਜਥੇਦਾਰ ਪ੍ਰੋ. (ਡਾ.) ਮਨਜੀਤ ਸਿੰਘ ਨੇ ਸੰਸਦ ਮੈਂਬਰ ਸਤਨਾਮ ਸਿੰਘ ਸੰਧੂ ਦੀ ਪੁਸਤਕ ‘ਗੁਰਦੁਆਰਾ ਸ੍ਰੀ ਲਖਪਤ ਸਾਹਿਬ: ਸੇਵਾ ਅਤੇ ਸੰਭਾਲ’ ਦੇ ਲੋਕ ਅਰਪਣ ਸਮਾਰੋਹ ਦੌਰਾਨ ਕੀਤੀ ਸ਼ਲਾਘਾ

ਨਵੰਬਰ 6, 2026

ਸੰਸਦ ਮੈਂਬਰ ਸਤਨਾਮ ਸਿੰਘ ਸੰਧੂ ਦੀ ਪੁਸਤਕ ‘ਗੁਰਦੁਆਰਾ ਸ੍ਰੀ ਲਖਪਤ ਸਾਹਿਬ: ਸੇਵਾ ਅਤੇ ਸੰਭਾਲ’ ਦੇ ਲੋਕ ਅਰਪਣ ਸਮਾਰੋਹ ਮੌਕੇ ਸਾਬਕਾ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਕੀਤੀ ਸ਼ਿਰਕਤ

ਨਵੰਬਰ 6, 2026

ਸੰਸਦ ਮੈਂਬਰ ਅਤੇ ਲੇਖਕ ਸਤਨਾਮ ਸਿੰਘ ਸੰਧੂ ਨੇ ਅੰਮ੍ਰਿਤਸਰ ਵਿਖੇ ਆਪਣੀ ਪੁਸਤਕ ‘ਗੁਰਦੁਆਰਾ ਸ੍ਰੀ ਲਖਪਤ ਸਾਹਿਬ: ਸੇਵਾ ਅਤੇ ਸੰਭਾਲ’ ਲੋਕ ਅਰਪਣ ਕੀਤੀ

ਨਵੰਬਰ 6, 2026

‘ਆਪ’ ਪੰਜਾਬ ਐਸਸੀ ਵਿੰਗ ਨੇ ਦਲਿਤਾਂ ਅਤੇ ਸਿੱਖਾਂ ‘ਤੇ ਹੋਏ ਅੱਤਿਆਚਾਰਾਂ ਨੂੰ ਲੈ ਕੇ ਕਾਂਗਰਸ ਨੂੰ ਦਿੱਤੀ ਚੁਣੌਤੀ

ਨਵੰਬਰ 4, 2026

ਸੀਜੀਸੀ ਯੂਨੀਵਰਸਿਟੀ, ਮੋਹਾਲੀ ਵੱਲੋਂ ਸੁਖਨਾ ਝੀਲ ਵਿਖੇ ਆਲ ਇੰਡੀਆ ਅੰਤਰ-ਯੂਨੀਵਰਸਿਟੀ ਕੈਨੋਇੰਗ ਅਤੇ ਕਾਇਆਕਿੰਗ ਚੈਂਪੀਅਨਸ਼ਿਪ 2026 ਦਾ ਆਯੋਜਨ

ਨਵੰਬਰ 4, 2026
Load More

Recent News

ਜਥੇਦਾਰਾਂ ਅਤੇ ਸਿੱਖ ਸੰਤ ਸਮਾਜ ਦੇ ਆਗੂਆਂ ਨੇ ਅੰਮ੍ਰਿਤਸਰ ਵਿੱਚ ਸਾਂਸਦ ਮੈਂਬਰ ਸਤਨਾਮ ਸਿੰਘ ਸੰਧੂ ਦੀ ਪੁਸਤਕ ‘ਗੁਰਦੁਆਰਾ ਸ੍ਰੀ ਲਖਪਤ ਸਾਹਿਬ: ਸੇਵਾ ਅਤੇ ਸੰਭਾਲ ’ ਕੀਤੀ ਲੋਕ ਅਰਪਣ

ਨਵੰਬਰ 6, 2026

ਸਾਬਕਾ ਜਥੇਦਾਰ ਪ੍ਰੋ. (ਡਾ.) ਮਨਜੀਤ ਸਿੰਘ ਨੇ ਸੰਸਦ ਮੈਂਬਰ ਸਤਨਾਮ ਸਿੰਘ ਸੰਧੂ ਦੀ ਪੁਸਤਕ ‘ਗੁਰਦੁਆਰਾ ਸ੍ਰੀ ਲਖਪਤ ਸਾਹਿਬ: ਸੇਵਾ ਅਤੇ ਸੰਭਾਲ’ ਦੇ ਲੋਕ ਅਰਪਣ ਸਮਾਰੋਹ ਦੌਰਾਨ ਕੀਤੀ ਸ਼ਲਾਘਾ

ਨਵੰਬਰ 6, 2026

ਸੰਸਦ ਮੈਂਬਰ ਸਤਨਾਮ ਸਿੰਘ ਸੰਧੂ ਦੀ ਪੁਸਤਕ ‘ਗੁਰਦੁਆਰਾ ਸ੍ਰੀ ਲਖਪਤ ਸਾਹਿਬ: ਸੇਵਾ ਅਤੇ ਸੰਭਾਲ’ ਦੇ ਲੋਕ ਅਰਪਣ ਸਮਾਰੋਹ ਮੌਕੇ ਸਾਬਕਾ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਕੀਤੀ ਸ਼ਿਰਕਤ

ਨਵੰਬਰ 6, 2026

ਸੰਸਦ ਮੈਂਬਰ ਅਤੇ ਲੇਖਕ ਸਤਨਾਮ ਸਿੰਘ ਸੰਧੂ ਨੇ ਅੰਮ੍ਰਿਤਸਰ ਵਿਖੇ ਆਪਣੀ ਪੁਸਤਕ ‘ਗੁਰਦੁਆਰਾ ਸ੍ਰੀ ਲਖਪਤ ਸਾਹਿਬ: ਸੇਵਾ ਅਤੇ ਸੰਭਾਲ’ ਲੋਕ ਅਰਪਣ ਕੀਤੀ

ਨਵੰਬਰ 6, 2026

‘ਆਪ’ ਪੰਜਾਬ ਐਸਸੀ ਵਿੰਗ ਨੇ ਦਲਿਤਾਂ ਅਤੇ ਸਿੱਖਾਂ ‘ਤੇ ਹੋਏ ਅੱਤਿਆਚਾਰਾਂ ਨੂੰ ਲੈ ਕੇ ਕਾਂਗਰਸ ਨੂੰ ਦਿੱਤੀ ਚੁਣੌਤੀ

ਨਵੰਬਰ 4, 2026

ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result