ਵੀਰਵਾਰ, ਅਪ੍ਰੈਲ 16, 2026 11:39 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਦੇਸ਼

ਸੁਨੀਲ ਜਾਖੜ ਨੇ ਭਲਕੇ ਵਿਧਾਇਕਾਂ ਤੇ ਜ਼ਿਲ੍ਹਾ ਪ੍ਰਧਾਨਾਂ ਦੀ ਬੁਲਾਈ ਬੈਠਕ

by propunjabtv
ਜੁਲਾਈ 18, 2021
in ਦੇਸ਼, ਪੰਜਾਬ, ਰਾਜਨੀਤੀ
0

ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਸੁਨੀਲ ਜਾਖੜ ਨੇ ਕੱਲ੍ਹ 19 ਜੁਲਾਈ ਨੂੰ ਬਾਅਦ ਦੁਪਹਿਰ 3 ਵਜੇ ਪੰਜਾਬ ਕਾਂਗਰਸ ਭਵਨ ਚੰਡੀਗੜ੍ਹ ਵਿਖੇ ਪਾਰਟੀ ਦੇ ਵਿਧਾਇਕਾਂ ਅਤੇ ਜ਼ਿਲ੍ਹਾ ਪ੍ਰਧਾਨਾਂ ਦੀ ਇਕ ਜ਼ਰੂਰੀ ਮੀਟਿੰਗ ਬੁਲਾਈ ਹੈ।

ਅੱਜ ਇੱਥੋਂ ਜਾਰੀ ਬਿਆਨ ਵਿੱਚ ਸ੍ਰੀ ਸੁਨੀਲ ਜਾਖੜ ਨੇ ਆਖਿਆ ਕਿ ਇਸ  ਬੈਠਕ ਵਿੱਚ ਸਮੂਹ ਵਿਧਾਇਕਾਂ ਅਤੇ ਜ਼ਿਲ੍ਹਾ ਪ੍ਰਧਾਨਾਂ ਵੱਲੋਂ ਇਕ ਮਤਾ ਪਾ ਕੇ ਪਾਰਟੀ ਦੀ ਕੌਮੀ ਪ੍ਰਧਾਨ ਸ੍ਰੀਮਤੀ ਸੋਨੀਆਂ ਗਾਂਧੀ ਨੂੰ  ਭੇਜਿਆ ਜਾਵੇਗਾ ਕਿ ਪਾਰਟੀ ਹਾਈ ਕਮਾਂਡ ਪੰਜਾਬ ਸਬੰਧੀ ਜੋ ਵੀ ਫੈਸਲਾ ਲਵੇਗੀ, ਪੰਜਾਬ ਦੀ ਸਮੁੱਚੀ ਜਥੇਬੰਦੀ ਨੂੰ ਉਹ ਪ੍ਰਵਾਨ ਹੋਵੇਗਾ।

ਇਸ ਦੇ ਨਾਲ ਇਹ ਵੀ  ਅਪੀਲ ਕੀਤੀ ਜਾਵੇਗੀ ਕਿ ਉਹ ਪੰਜਾਬ ਸਬੰਧੀ ਜੋ ਵੀ ਫ਼ੈਸਲਾ ਲੈਣਾ ਚਾਹੁੰਦੇ ਹਨ, ਉਸ ਦਾ ਨਿਰਣਾ ਛੇਤੀ ਲਿਆ ਜਾਵੇ ਤਾਂ ਜੋ ਪਾਰਟੀ ਪੰਜਾਬ ਦੇ ਲੋਕਾਂ ਨਾਲ ਜੁੜੇ ਮਹੱਤਵਪੂਰਨ ਮੁੱਦਿਆਂ ਨੂੰ ਜਲਦ ਹੱਲ ਕਰ ਸਕੇ।

ਸੂਬਾ ਕਾਂਗਰਸ ਪ੍ਰਧਾਨ ਸ੍ਰੀ ਸੁਨੀਲ ਜਾਖੜ ਨੇ ਪਾਰਟੀ ਦੇ ਸਮੂਹ ਵਿਧਾਇਕਾਂ ਅਤੇ ਜ਼ਿਲ੍ਹਾ ਪ੍ਰਧਾਨਾਂ ਨੂੰ ਅਪੀਲ ਕੀਤੀ ਕਿ ਉਹ ਸੋਮਵਾਰ ਨੂੰ ਬਾਅਦ ਦੁਪਹਿਰ 3 ਵਜੇ ਪੰਜਾਬ ਕਾਂਗਰਸ ਭਵਨ ਚੰਡੀਗੜ੍ਹ ਵਿਖੇ ਪਹੁੰਚਣ।

Tags: convenesdistrict presidentsharish rawatmeetingMLAstomorrow
Share198Tweet124Share50

Related Posts

ਸੰਸਦ ਦਾ ਵਿਸ਼ੇਸ਼ ਸੈਸ਼ਨ ਸ਼ੁਰੂ, ਕੇਂਦਰ ਸਰਕਾਰ ਪੇਸ਼ ਕਰੇਗੀ ਇਹ 3 ਬਿੱਲ

ਅਪ੍ਰੈਲ 16, 2026

70 ਸਾਲਾਂ ਬਾਅਦ ਹੁਸ਼ਿਆਰਪੁਰ ਦੇ ਕੰਢੀ ਖੇਤਰ ਵਿੱਚ ਸ਼ਾਨਦਾਰ ਸੜਕਾਂ ਬਣਾਈਆਂ ਜਾਣਗੀਆਂ; ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ 150 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦਾ ਉਦਘਾਟਨ ਕੀਤਾ

ਅਪ੍ਰੈਲ 16, 2026

ਬੀਬੀਐਮਬੀ ਦੀਆਂ ਅਸਾਮੀਆਂ ਖੋਲ੍ਹਣ ਦਾ ਕੇਂਦਰ ਦਾ ਕਦਮ ਪੰਜਾਬ ਦੇ ਦਰਿਆਈ ਪਾਣੀਆਂ ‘ਤੇ ਕਬਜ਼ਾ ਕਰਨ ਦੀ ਕੋਸ਼ਿਸ਼ ਹੈ: ਬਲਤੇਜ ਪੰਨੂ

ਅਪ੍ਰੈਲ 16, 2026

ਕਮਿਊਨਿਟੀ ਹੈਲਥ ਸੈਂਟਰ ਲਹਿਰਾਗਾਗਾ ਵਿਖੇ ਓ.ਪੀ.ਡੀ. ਅਤੇ ਆਈ.ਪੀ.ਡੀ. ਸੇਵਾਵਾਂ ਸ਼ੁਰੂ

ਅਪ੍ਰੈਲ 16, 2026

ਸਿਹਤ ਪੈਸਿਆਂ ਨਾਲ ਨਹੀਂ ਖਰੀਦੀ ਜਾ ਸਕਦੀ, ਪਰ ਸਿਹਤ ਕਾਰਡ ਰਾਹੀਂ ਇਸਨੂੰ ਸੁਰੱਖਿਅਤ ਜ਼ਰੂਰ ਕੀਤਾ ਜਾ ਸਕਦਾ ਹੈ: ‘ਮੁੱਖ ਮੰਤਰੀ ਸਿਹਤ ਯੋਜਨਾ’ ਨਾਲ ਜੁੜੀਆਂ ਸਾਰੀਆਂ ਗ਼ਲਤਫ਼ਹਿਮੀਆਂ ਦੂਰ

ਅਪ੍ਰੈਲ 16, 2026

ਤਲਾਕ ਨੂੰ ਲੈਕੇ ਸੁਪਰੀਮ ਕੋਰਟ ਦਾ ਵੱਡਾ ਫੈਸਲਾ

ਅਪ੍ਰੈਲ 15, 2026
Load More

Recent News

ਸੰਸਦ ਦਾ ਵਿਸ਼ੇਸ਼ ਸੈਸ਼ਨ ਸ਼ੁਰੂ, ਕੇਂਦਰ ਸਰਕਾਰ ਪੇਸ਼ ਕਰੇਗੀ ਇਹ 3 ਬਿੱਲ

ਅਪ੍ਰੈਲ 16, 2026

70 ਸਾਲਾਂ ਬਾਅਦ ਹੁਸ਼ਿਆਰਪੁਰ ਦੇ ਕੰਢੀ ਖੇਤਰ ਵਿੱਚ ਸ਼ਾਨਦਾਰ ਸੜਕਾਂ ਬਣਾਈਆਂ ਜਾਣਗੀਆਂ; ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ 150 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦਾ ਉਦਘਾਟਨ ਕੀਤਾ

ਅਪ੍ਰੈਲ 16, 2026

ਬੀਬੀਐਮਬੀ ਦੀਆਂ ਅਸਾਮੀਆਂ ਖੋਲ੍ਹਣ ਦਾ ਕੇਂਦਰ ਦਾ ਕਦਮ ਪੰਜਾਬ ਦੇ ਦਰਿਆਈ ਪਾਣੀਆਂ ‘ਤੇ ਕਬਜ਼ਾ ਕਰਨ ਦੀ ਕੋਸ਼ਿਸ਼ ਹੈ: ਬਲਤੇਜ ਪੰਨੂ

ਅਪ੍ਰੈਲ 16, 2026

ਕਮਿਊਨਿਟੀ ਹੈਲਥ ਸੈਂਟਰ ਲਹਿਰਾਗਾਗਾ ਵਿਖੇ ਓ.ਪੀ.ਡੀ. ਅਤੇ ਆਈ.ਪੀ.ਡੀ. ਸੇਵਾਵਾਂ ਸ਼ੁਰੂ

ਅਪ੍ਰੈਲ 16, 2026

ਸਿਹਤ ਪੈਸਿਆਂ ਨਾਲ ਨਹੀਂ ਖਰੀਦੀ ਜਾ ਸਕਦੀ, ਪਰ ਸਿਹਤ ਕਾਰਡ ਰਾਹੀਂ ਇਸਨੂੰ ਸੁਰੱਖਿਅਤ ਜ਼ਰੂਰ ਕੀਤਾ ਜਾ ਸਕਦਾ ਹੈ: ‘ਮੁੱਖ ਮੰਤਰੀ ਸਿਹਤ ਯੋਜਨਾ’ ਨਾਲ ਜੁੜੀਆਂ ਸਾਰੀਆਂ ਗ਼ਲਤਫ਼ਹਿਮੀਆਂ ਦੂਰ

ਅਪ੍ਰੈਲ 16, 2026

ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result