ਮੰਗਲਵਾਰ, ਮਾਰਚ 24, 2026 03:23 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਦੇਸ਼

ਸੁਮੇਧ ਸੈਣੀ ਨੂੰ ਹਾਈ ਕੋਰਟ ਵੱਲੋਂ ਮਿਲੀ ਵੱਡੀ ਰਾਹਤ

by propunjabtv
ਅਗਸਤ 20, 2021
in ਦੇਸ਼, ਪੰਜਾਬ, ਰਾਜਨੀਤੀ
0

ਹਾਈਕੋਰਟ ਨੇ ਸਾਬਕਾ ਡੀਜੀਪੀ ਸੁਮੇਧ ਸੈਣੀ ਨੂੰ ਰਿਹਾਅ ਕਰਨ ਦੇ ਹੁਕਮ ਦੇ ਦਿੱਤੇ ਹਨ। ਹਾਈਕੋਰਟ ਨੇ  ਅੱਧੀ ਰਾਤ ਇਹ ਹੁਕਮ ਜਾਰੀ ਕੀਤੇ ਹਨ। ਹਾਈਕੋਰਟ ਦੇ ਜੱਜ ਨੇ ਆਪਣਾ ਫੈਸਲਾ ਸੁਣਾਉਂਦੇ ਹੋਏ ਸੈਣੀ ਦੀ ਰਿਹਾਈ ਦੇ ਹੁਕਮ ਜਾਰੀ ਕੀਤੇ। ਹਾਈਕੋਰਟ ਨੇ ਮੰਨਿਆ ਕਿ ਸੈਣੀ ਦੀ ਗ੍ਰਿਫਤਾਰੀ ਹਾਈਕੋਰਟ ਦੇ ਹੁਕਮਾਂ ਦੀ ਉਲੰਘਣਾ ਹੈ। ਅਜੇ ਹੁਕਮਾਂ ਦੀ ਕਾਪੀ ਜਾਰੀ ਨਹੀਂ ਹੋਈ ਹੈ। ਜੱਜ ਨੇ ਸਿਰਫ ਵੀਡੀਓ ਕਾਨਫਰੰਸ ਰਾਹੀਂ ਆਪ੍ਰੇਟਿੰਗ ਪਾਰਟ ਪੜ੍ਹ ਕੇ ਸੁਣਾਇਆ ਹੈ।

ਹਾਈਕੋਰਟ ਨੇ ਪੰਜਾਬ ਸਰਕਾਰ ਤੇ ਵਿਜੀਲੈਂਸ ਨੂੰ ਫਟਕਾਰ ਲਗਾਈ ਹੈ ਤੇ ਕਿਹਾ ਹੈ ਕਿ ਗ੍ਰਿਫ਼ਤਾਰੀ ਤੋਂ 7 ਦਿਨ ਪਹਿਲਾਂ ਦੱਸਣਾ ਜ਼ਰੂਰੀ ਸੀ ਤੇ ਜਾਂਚ ਵਿਚ ਸ਼ਾਮਿਲ ਹੋਣ ਵਾਲੇ ਦੀ ਗ੍ਰਿਫ਼ਤਾਰੀ ਕਿਉਂ ਕੀਤੀ ਗਈ ਹੈ? ਹਾਈਕੋਰਟ ਨੇ ਮੋਹਾਲੀ ਕੋਰਟ ਨੂੰ ਕਿਹਾ, ਅਜੇ ਸੁਮੇਧ ਸੈਣੀ ਦੇ ਰਿਮਾਂਡ ਉੱਤੇ ਫੈਸਲਾ ਨਾ ਲਵੋ।

ਦੱਸਣਯੋਗ ਹੈ ਕਿ ਸੁਮੇਧ ਸਿੰਘ ਸੈਣੀ ਨੂੰ ਬੁੱਧਵਾਰ ਦੇਰ ਰਾਤ ਵਿਜੀਲੈਂਸ ਵੱਲੋਂ ਕਾਂਸਟੇਬਲ ਭਰਤੀ ਘੁਟਾਲੇ ਵਿੱਚ ਗ੍ਰਿਫਤਾਰ ਕੀਤਾ ਗਿਆ ਸੀ। ਸੈਣੀ ਬੀਤੇ ਦਿਨ ਵਿਜੀਲੈਂਸ ਅੱਗੇ ਪੇਸ਼ ਹੋਏ ਸਨ ਜਿਸ ਦੌਰਾਨ ਵਿਜੀਲੈਂਸ ਨੂੰ ਉਨ੍ਹਾਂ ਨੂੰ ਹਿਰਾਸਤ ਵਿੱਚ ਲੈ ਲਿਆ ਸੀ। ਇਸ ਤੋਂ ਬਾਅਦ ਉਸ ਦੇ ਵਕੀਲਾਂ ਨੇ ਵੀਰਵਾਰ ਸਵੇਰੇ ਹਾਈ ਕੋਰਟ ਵਿੱਚ ਇਸਦੇ ਵਿਰੁੱਧ ਪਟੀਸ਼ਨ ਦਾਇਰ ਕੀਤੀ ਅਤੇ ਤੁਰੰਤ ਸੁਣਵਾਈ ਦੀ ਅਪੀਲ ਕੀਤੀ।

ਪਟੀਸ਼ਨ ਵਿੱਚ ਕਿਹਾ ਗਿਆ ਹੈ ਕਿ ਸੁਮੇਧ ਸਿੰਘ ਸੈਣੀ ਹਾਈ ਕੋਰਟ ਦੇ ਹੁਕਮਾਂ ਤੋਂ ਬਾਅਦ ਵਿਜੀਲੈਂਸ ਬਿਊਰੋ ਦੇ ਦਫਤਰ ਪਹੁੰਚੇ ਸਨ, ਪਰ ਉਨ੍ਹਾਂ ਨੂੰ ਇਸ ਤਰ੍ਹਾਂ ਗ੍ਰਿਫਤਾਰ ਕਰ ਲਿਆ ਗਿਆ। ਇਹ ਗ੍ਰਿਫਤਾਰੀ ਸਹੀ ਨਹੀਂ ਹੈ।

Tags: bailgrantshigh courtsumedh saini
Share200Tweet125Share50

Related Posts

IPL 2026 ਤੋਂ ਪਹਿਲਾਂ RCB ਪ੍ਰਬੰਧਨ ਦਾ ਵੱਡਾ ਕਦਮ, ਇਸ ਤਰਾਂ ਦਿੱਤੀ ਜਾਵੇਗੀ ਭਗਦੜ ਪੀੜਤਾਂ ਨੂੰ ਸ਼ਰਧਾਂਜਲੀ

ਮਾਰਚ 24, 2026

ਘਰੇਲੂ ਗੈਸ ਬੁਕਿੰਗ ਲਈ ਲਾਗੂ ਹੋਏ ਨਵੇਂ ਨਿਯਮ; ਖਪਤਕਾਰਾਂ ਨੂੰ ਹੁਣ ਹੋਵੇਗੀ ਹੋਰ ਵੀ ਆਸਾਨੀ

ਮਾਰਚ 24, 2026

ਅੰਮ੍ਰਿਤਸਰ-ਕਟੜਾ ਵੰਦੇ ਭਾਰਤ ਐਕਸਪ੍ਰੈਸ ਦਾ ਬਦਲਿਆ ਰੂਟ: ਜਲੰਧਰ ਸ਼ਹਿਰ ਦੀ ਬਜਾਏ ਹੁਣ ਇਸ ਸ਼ਹਿਰ ਰਾਹੀਂ ਚੱਲੇਗਾ

ਮਾਰਚ 24, 2026

SC-ST ਐਕਟ ‘ਤੇ ਸੁਪਰੀਮ ਕੋਰਟ ਨੇ ਸੁਣਾਇਆ ਵੱਡਾ ਫੈਸਲਾ

ਮਾਰਚ 24, 2026

ਮੈਂਬਰ ਪਾਰਲੀਮੈਂਟ ਸਤਨਾਮ ਸਿੰਘ ਸੰਧੂ ਨੇ ਚੰਡੀਗੜ੍ਹ ਟ੍ਰਾਈਸਿਟੀ ਲਈ ਕੀਤੀ ਮੈਟਰੋ ਰੇਲ ਦੀ ਮੰਗ

ਮਾਰਚ 24, 2026

*ਸ਼ਹੀਦ-ਏ-ਆਜ਼ਮ ਭਗਤ ਸਿੰਘ, ਰਾਜਗੁਰੂ ਅਤੇ ਸੁਖਦੇਵ ਨੂੰ ‘ਭਾਰਤ ਰਤਨ’ ਦਿੱਤੇ ਜਾਣ ਦੀ ਮੰਗ ਕੀਤੀ ਸੀ ਪਰ ਭਾਜਪਾ ਸਰਕਾਰ ਨੇ ਨਹੀਂ ਮੰਨੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਮਾਰਚ 24, 2026
Load More

Recent News

IPL 2026 ਤੋਂ ਪਹਿਲਾਂ RCB ਪ੍ਰਬੰਧਨ ਦਾ ਵੱਡਾ ਕਦਮ, ਇਸ ਤਰਾਂ ਦਿੱਤੀ ਜਾਵੇਗੀ ਭਗਦੜ ਪੀੜਤਾਂ ਨੂੰ ਸ਼ਰਧਾਂਜਲੀ

ਮਾਰਚ 24, 2026

ਜਾਰਜੀਆ ‘ਚ 132 ਸਾਲ ਪੁਰਾਣੇ ਕੋਰਟਹਾਊਸ ‘ਚ ਲੱਗੀ ਭਿਆਨਕ ਅੱਗ

ਮਾਰਚ 24, 2026

ਘਰੇਲੂ ਗੈਸ ਬੁਕਿੰਗ ਲਈ ਲਾਗੂ ਹੋਏ ਨਵੇਂ ਨਿਯਮ; ਖਪਤਕਾਰਾਂ ਨੂੰ ਹੁਣ ਹੋਵੇਗੀ ਹੋਰ ਵੀ ਆਸਾਨੀ

ਮਾਰਚ 24, 2026

ਅੰਮ੍ਰਿਤਸਰ-ਕਟੜਾ ਵੰਦੇ ਭਾਰਤ ਐਕਸਪ੍ਰੈਸ ਦਾ ਬਦਲਿਆ ਰੂਟ: ਜਲੰਧਰ ਸ਼ਹਿਰ ਦੀ ਬਜਾਏ ਹੁਣ ਇਸ ਸ਼ਹਿਰ ਰਾਹੀਂ ਚੱਲੇਗਾ

ਮਾਰਚ 24, 2026

SC-ST ਐਕਟ ‘ਤੇ ਸੁਪਰੀਮ ਕੋਰਟ ਨੇ ਸੁਣਾਇਆ ਵੱਡਾ ਫੈਸਲਾ

ਮਾਰਚ 24, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.