ਐਤਵਾਰ, ਮਈ 24, 2026 03:25 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਦੇਸ਼

ਸੁੱਚਾ ਸਿੰਘ ਲੰਗਾਹ ਨੂੰ ਮੁਆਫ਼ੀ ਮਿਲਣੀ ਚਾਹੀਦੀ ਹੈ: ਰਣਜੀਤ ਸਿੰਘ ਢੱਡਰੀਆਂ ਵਾਲਾ

by propunjabtv
ਜੂਨ 29, 2021
in ਦੇਸ਼, ਪੰਜਾਬ
0

ਸਿੱਖ ਪ੍ਰਚਾਰਕ ਰਣਜੀਤ ਸਿੰਘ ਢੱਡਰੀਆਂ ਵਾਲੇ ਨੇ ਪੰਥ ’ਚੋਂ ਛੇਕੇ ਗਏ ਸਾਬਕਾ ਕੈਬਨਿਟ ਮੰਤਰੀ ਸੁੱਚਾ ਸਿੰਘ ਲੰਗਾਹ ਦੇ ਹੱਕ ‘ਚ ਵੱਡਾ ਬਿਆਨ ਦਿੱਤਾ ਜਦਕਿ ਐੱਸਜੀਪੀ ‘ਤੇ ਜੰਮ ਕੇ ਨਿਸ਼ਾਨੇ ਸਾਧੇ ਹਨ।ਰਣਜੀਤ ਸਿੰਘ ਢੱਡਰੀਆਂ ਵਾਲੇ ਨੇ ਕਿਹਾ ਕਿਹਾ ਕਿ ਸੁੱਚਾ ਸਿੰਘ ਲੰਗਾਹ ਪਿਛਲੇ 70 ਦਿਨਾਂ ਤੋਂ ਨੰਗੇ ਪੈਰੀਂ ਸ੍ਰੀ ਅਕਾਲ ਤਖ਼ਤ ਸਾਹਿਬ ਪਹੁੰਚ ਕੇ ਆਪਣੀ ਭੁੱਲ ਬਖਸ਼ਾ ਰਿਹਾ ਮੁਆਫੀ ਮੰਗ ਰਿਹਾ ਪਰ ਉਸਨੂੰ ਮੁਆਫ਼ ਨਹੀਂ ਕੀਤਾ ਜਾ ਰਿਹਾ ਜਦਕਿ ਹੁਣ ਤੱਕ ਇਹ ਰੂਲ ਰਿਹਾ ਕਿ ਜਿਹੜਾ ਬੰਦਾ ਸ੍ਰੀ ਅਕਾਲ ਤਖ਼ਤ ਸਾਹਿਬਦੀ ਸ਼ਰਨ ‘ਚ ਆ ਜਾਂਦਾ ਉਸਨੂੰ ਮੁਆਫ਼ ਕੀਤਾ ਜਾਂਦਾ। ਜਿੰਨੇ ਭਾਵੇਂ ਕੋਈ ਵੀ ਗਲਤੀ ਕੀਤੀ ਹੈ ਉਸਨੂੰ ਬਖਸ਼ਿਆ ਜਾਂਦਾ ਹੈ।

ਸੋਸ਼ਲ ਮੀਡੀਆ ’ਤੇ ਇਕ ਵੀਡੀਓ ਜਾਰੀ ਕਰਦਿਆਂ ਭਾਈ ਰਣਜੀਤ ਸਿੰਘ ਢੱਡਰੀਆਂ ਨੇ ਕਿਹਾ ਕਿ ਭਾਵੇਂ ਜਥੇਦਾਰ ਸੁੱਚਾ ਸਿੰਘ ਲੰਗਾਹ ਦੇ ਨਾਲ ਉਨ੍ਹਾਂ ਦਾ ਕੋਈ ਨਿੱਜੀ ਵਾਹ ਵਾਸਤਾ ਨਹੀਂ ਪਰ ਪੰਥਕ ਮਰਿਯਾਦਾ ਕਹਿੰਦੀ ਹੈ ਕਿ ਖਿਮਾ ਜਾਚਨਾ ਕਰਨ ਵਾਲੇ ਵਿਅਕਤੀ ਨੂੰ ਮੁਆਫ਼ੀ ਮਿਲਣੀ ਚਾਹੀਦੀ ਹੈ ਪਰ ਇਸ ਵੇਲੇ ਸਾਰੀਆਂ ਖੇਡ ਸਿਆਸਤ ਦੀ ਚੱਲ ਰਹੀ ਹੈ।ਜਦੋਂ ਲੋੜ ਪੈਂਦੀ ਹੈ ਮੁਆਫ਼ ਕਜਰ ਦਿੰਦੇ ਨੇ ਜਦੋਂ ਨਹੀਂ ਪੈਂਦੀ ਕੱਢ ਦਿੰਦੇ ਹਨ।

Tags: pardonedRanjit Singh Dhadrianwalasucha singh langah
Share202Tweet126Share50

Related Posts

ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਆਰਬੀਆਈ ਨੂੰ ਨਿੱਜੀ ਖ਼ਜ਼ਾਨੇ ਵਾਂਗ ਵਰਤ ਰਹੀ ਹੈ, ਜਦੋਂ ਕਿ ਰਾਜਾਂ ਨੂੰ ਉਨ੍ਹਾਂ ਦੇ ਬਣਦੇ ਹਿੱਸੇ ਤੋਂ ਵਾਂਝਾ ਰੱਖਿਆ ਜਾ ਰਿਹਾ ਹੈ: ਹਰਪਾਲ ਸਿੰਘ ਚੀਮਾ

ਮਈ 24, 2026

ਰਿਟਾਇਰਡ ਕਰਮਚਾਰੀਆਂ ਨੂੰ ਵੱਡੀ ਰਾਹਤ : ਸਰਕਾਰ ਨੇ ਵਧਾਇਆ ਮਹਿੰਗਾਈ ਰਾਹਤ ਭੱਤਾ

ਮਈ 24, 2026

ਪੰਜਾਬ ‘ਚ ਗਰਮੀ ਨੂੰ ਲੈ ਕੇ ਸਿਹਤ ਵਿਭਾਗ ਅਲਰਟ ‘ਤੇ; ਸਾਰੇ ਹਸਪਤਾਲਾਂ ਵਿੱਚ ਹੀਟ ਸਟ੍ਰੋਕ ਯੂਨਿਟ ਸਰਗਰਮ

ਮਈ 23, 2026

ਕੋਲੇ ਦੀ ਖਾਨ ਵਿੱਚ ਵੱਡਾ ਧਮਾਕਾ : 90 ਲੋਕਾਂ ਦੀ ਮੌਤ, ਕਈ ਲਾਪਤਾ

ਮਈ 23, 2026

ਪੰਜਾਬ ਵਿੱਚ ਗਰਮੀ ਦਾ ਕਹਿਰ ਜਾਰੀ, ਮੌਸਮ ਵਿਭਾਗ ਨੇ ਜਾਰੀ ਕੀਤੀ ਲੂ ਦੀ ਚੇਤਾਵਨੀ

ਮਈ 23, 2026

ਤਵਿਸ਼ਾ ਸ਼ਰਮਾ ਮਾਮਲੇ ‘ਚ ਅਪਡੇਟ, ਪਤੀ ਸਮਰਥ ਜਬਲਪੁਰ ਤੋਂ ਗ੍ਰਿਫ਼ਤਾਰ

ਮਈ 23, 2026
Load More

Recent News

ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਆਰਬੀਆਈ ਨੂੰ ਨਿੱਜੀ ਖ਼ਜ਼ਾਨੇ ਵਾਂਗ ਵਰਤ ਰਹੀ ਹੈ, ਜਦੋਂ ਕਿ ਰਾਜਾਂ ਨੂੰ ਉਨ੍ਹਾਂ ਦੇ ਬਣਦੇ ਹਿੱਸੇ ਤੋਂ ਵਾਂਝਾ ਰੱਖਿਆ ਜਾ ਰਿਹਾ ਹੈ: ਹਰਪਾਲ ਸਿੰਘ ਚੀਮਾ

ਮਈ 24, 2026

ਇਬੋਲਾ ਨੇ ਮਚਾਈ ਤਬਾਹੀ … WHO ਨੇ ਗਲੋਬਲ ਐਮਰਜੈਂਸੀ ਕੀਤੀ ਘੋਸ਼ਿਤ, ਭਾਰਤ ਨੇ ਜਾਰੀ ਕੀਤੀ travel advisory

ਮਈ 24, 2026

ਰਿਟਾਇਰਡ ਕਰਮਚਾਰੀਆਂ ਨੂੰ ਵੱਡੀ ਰਾਹਤ : ਸਰਕਾਰ ਨੇ ਵਧਾਇਆ ਮਹਿੰਗਾਈ ਰਾਹਤ ਭੱਤਾ

ਮਈ 24, 2026

ਪੰਜਾਬ ‘ਚ ਗਰਮੀ ਨੂੰ ਲੈ ਕੇ ਸਿਹਤ ਵਿਭਾਗ ਅਲਰਟ ‘ਤੇ; ਸਾਰੇ ਹਸਪਤਾਲਾਂ ਵਿੱਚ ਹੀਟ ਸਟ੍ਰੋਕ ਯੂਨਿਟ ਸਰਗਰਮ

ਮਈ 23, 2026

ਕੋਲੇ ਦੀ ਖਾਨ ਵਿੱਚ ਵੱਡਾ ਧਮਾਕਾ : 90 ਲੋਕਾਂ ਦੀ ਮੌਤ, ਕਈ ਲਾਪਤਾ

ਮਈ 23, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.