ਸ਼ਨੀਵਾਰ, ਜੁਲਾਈ 11, 2026 05:05 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਦੇਸ਼

ਸੇਵਾ ਦੇ ਪੁੰਜ, ਗੁਰਮੁਖੀ ਦੇ ਦਾਨੀ ਧੰਨ-ਧੰਨ ਸ੍ਰੀ ਗੁਰੂ ਅੰਗਦ ਦੇਵ ਜੀ ਦੇ ਪ੍ਰਕਾਸ਼-ਪੁਰਬ ‘ਤੇ ਵਿਸ਼ੇਸ਼…

by propunjabtv
ਮਈ 1, 2022
in ਦੇਸ਼, ਪੰਜਾਬ
0

ਸਭ ਤੋਂ ਪਹਿਲਾਂ ਆਪ ਸਭ ਨੂੰ ਦੂਜੇ ਪਾਤਸ਼ਾਹ ਸ੍ਰੀ ਗੁਰੂ ਅੰਗਦ ਦੇਵ ਜੀ ਦੇ ਪ੍ਰਕਾਸ਼ ਪੁਰਬ ਦੀਆਂ ਸਮੂਹ ਸੰਗਤਾਂ ਨੂੰ ਲੱਖ-ਲੱਖ ਵਧਾਈਆਂ।ਗੁਰਮੁਖੀ ਲਿਪੀ ਦੀ ਸਥਾਪਨਾ ਤੇ ਗੁਰ ਇਤਿਹਾਸ ਦੀ ਲਿਖਤੀ ਰੂਪ ‘ਚ ਸੰਭਾਲ ਦੇ ਨਾਲ-ਨਾਲ, ਗੁਰਮਤਿ ਸੰਗੀਤ ਦੀ ਸਥਾਪਨਾ ‘ਚ ਵੀ ਉਨ੍ਹਾਂ ਦਾ ਵਡਮੁੱਲਾ ਯੋਗਦਾਨ ਹੈ।

ਗੁਰੂ ਅੰਗਦ ਦੇਵ ਜੀ ਨੇ ਗੁਰਮੁਖੀ ਲਿਪੀ ਦੇ ਵਰਤਮਾਨ ਰੂਪ ਦੀ ਖੋਜ ਕੀਤੀ।ਗੁਰੂ ਅੰਗਦ ਦੇਵ ਜੀ ਸਿੱਖਾਂ ਦੇ ਦੂਜੇ ਗੁਰੂ ਹੋਏ ਹਨ।ਗੁਰੂ ਨਾਨਕ ਦੇਵ ਜੀ ਮਗਰੋਂ ਗੁਰੂ ਅੰਗਦ ਦੇਵ ਜੀ ਨੇ ਬੜੇ ਮੁਸ਼ਕਿਲ ਸਮੇਂ ‘ਚ ਸਿੱਖੀ ਦੀ ਅਗਵਾਈ ਕੀਤੀ।ਗੁਰੂ ਅੰਗਦ ਦੇਵ ਜੀ ਦਾ ਜਨਮ 1504 ਈ. ਨੂੰ ਪਿਤਾ ਫੇਰੂ ਮੱਲ ਦੇ ਘਰ ਮਾਤਾ ਦਇਆ ਕੌਰ ਜੀ ਦੀ ਕੁੱਖੋਂ ਪਿੰਡ ਹਰੀਕੇ ਜ਼ਿਲ੍ਹਾ ਫਿਰੋਜ਼ਪੁਰ ਵਿਖੇ ਹੋਇਆ।

ਗੁਰੂ ਨਾਨਕ ਦੇਵ ਜੀ ਦੇ ਸਿੱਖ ਬਣਨਾ 27 ਸਾਲ ਦੀ ਉਮਰ ਤੱਕ ਭਾਈ ਲਹਿਣਾ ਜੀ ਦੇਵੀ ਮਾਤਾ ਦੀ ਪੂਜਾ ਕਰਦੇ ਸਨ।27 ਸਾਲ ਦੀ ਉਮਰ ‘ਚ ਉਨ੍ਹਾਂ ਨੇ ਭਾਈ ਜੋਧਾ ਜੀ ਕੋਲੋਂ ਗੁਰੂ ਨਾਨਕ ਜੀ ਬਾਰੇ ਸੁਣਿਆ ਅਤੇ ਉਸ ਤੋਂ ਬਾਅਦ ਉਨਾਂ੍ਹ ਗੁਰੂ ਨਾਨਕ ਦੇਵ ਜੀ ਨੂੰ ਮਿਲਣ ਲਈ ਕਰਤਾਰਪੁਰ ਸਾਹਿਬ ਜਾਣ ਦਾ ਫੈਸਲਾ ਕੀਤਾ।ਗੁਰਮੁਖੀ ਲਿਪੀ ਦੇ ਖੋਜ ਗੁਰੂ ਅੰਗਦ ਦੇਵ ਜੀ ਨੇ ਗੁਰਮੁਖੀ ਲਿਪੀ ਦੇ ਵਰਤਮਾਨ ਰੂਪ ਦੀ ਖੋਜ ਕੀਤੀ।

ਉਸ ਤੋਂ ਬਾਅਦ ਗੁਰਮੁਖੀ ਪੰਜਾਬੀ ਭਾਸ਼ਾ ਲਿਖਣ ਦਾ ਮਾਧਿਅਮ ਬਣ ਗਈ।ਬਾਅਦ ‘ਚ ਇਸੇ ਲਿਪੀ ‘ਚ ਗੁਰੂ ਸਾਹਿਬਾਨਾਂ ਦੀ ਬਾਣੀ ਦਰਜ ਕੀਤੀ ਗਈ।ਬਾਣੀ ਦੀ ਰਚਨਾ ਗੁਰੂ ਅੰਗਦ ਦੇਵ ਜੀ ਨੇ ਗੁਰੂ ਨਾਨਕ ਜੀ ਦੀ ਬਾਣੀ ਨੂੰ ਲਿਪੀਬੰਧ ਕਰਕੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਸਥਾਪਨਾ ਵੱਲ ਪਹਿਲਾ ਕਦਮ ਚੁੱਕਿਆ।ਇਹ ਬਾਣੀ ਸ੍ਰੀ ਗੁਰੂ ਅਮਰਦਾਸ, ਸ੍ਰੀ ਗੁਰੂ ਰਾਮਦਾਸ ਜੀ ਦੇ ਹੱਥੋਂ ਲੰਘਦੀ ਹੋਈ ਸ੍ਰੀ ਗੁਰੂ ਅਰਜਨ ਦੇਵ ਜੀ ਤੱਕ ਪਹੁੰਚੀ ਜਿਸਦੇ ਫਲਸਰੂਪ 1604 ‘ਚ ਸ੍ਰੀ ਗੁਰੂ ਗ੍ਰੰਥ ਸਾਹਿਬ ਦਾ ਪਹਿਲਾ ਸਰੂਪ ਤਿਆਰ ਹੋਇਆ।

ਗੁਰੂ ਅੰਗਦ ਦੇਵ ਜੀ ਦਾ ਜਨਮ ਇੱਕ ਹਿੰਦੂ ਪਰਿਵਾਰ ‘ਚ ਹੋਇਆ ਸੀ।ਗੁਰੂ ਸਾਹਿਬ ਦਾ ਬਚਪਨ ਦਾ ਨਾਂਅ ਲਹਿਣਾ ਸੀ।ਮਾਤਾ ਖੀਵੀ ਜੀ ਨਾਲ ਵਿਆਹ ਸੰਨ 1519 ਈ. ‘ਚ ਭਾਈ ਲਹਿਣਾ ਜੀ ਦਾ ਵਿਆਹ ਖਡੂਰ ਸਾਹਿਬ ਦੇ ਵਾਸੀ ਭਾਈ ਦੇਵੀ ਚੰਦ ਦੀ ਸਪੁੱਤਰੀ ਬੀਬੀ ਖੀਵੀ ਜੀ ਨਾਲ ਹੋਇਆ।ਵਿਆਹ ਤੋਂ ਬਾਅਦ ਉਨਾਂ੍ਹ ਦੇ ਘਰ ਦੋ ਧੀਆਂ ਬੀਬੀ ਅਨੋਖੀ ਜੀ ਅਤੇ ਬੀਬੀ ਅਮਰੋ ਜੀ ਅਤੇ ਦੋ ਪੁੱਤਰ ਭਾਰੀ ਦਾਤੂ ਜੀ ਤੇ ਭਾਈ ਦਾਸੂ ਜੀ ਨੇ ਜਨਮ ਲਿਆ।ਭਾਈ ਫੇਰੂ ਮੱਲ ਜੀ ਦੇ ਅਕਾਲ ਚਲਾਣੇ ਮਗਰੋਂ ਭਾਈ ਲਹਿਣਾ ਜੀ ਨੇ ਆਪਣੇ ਪਿਤਾ ਦੀਆਂ ਸਾਰੀਆਂ ਜ਼ਿੰਮੇਵਾਰੀਆਂ ਚੰਗੀ ਤਰ੍ਹਾਂ ਸੰਭਾਲੀਆਂ।

Tags: Gurupurabhshriguruangaddevji
Share237Tweet148Share59

Related Posts

ਅਗਲੇ ਹਫ਼ਤੇ ਸ਼ੁਰੂ ਹੋਵੇਗੀ ਭਾਰਤ ਦੀ ਪਹਿਲੀ ਹਾਈਡ੍ਰੋਜਨ ਟ੍ਰੇਨ; ਪੜ੍ਹੋ ਰੂਟ, ਟਾਪ ਸਪੀਡ, ਦੂਰੀ ਦੇ ਮੁੱਖ ਵੇਰਵੇ

ਜੁਲਾਈ 11, 2026

ਪੋਕਸੋ ਮਾਮਲੇ ‘ਚ ਜ਼ਮਾਨਤ ‘ਤੇ ਬਾਹਰ ਆਏ ਵਿਅਕਤੀ ਨੇ ਪਤਨੀ, ਬੱਚਿਆਂ ਅਤੇ ਪਰਿਵਾਰ ਸਮੇਤ 6 ਲੋਕਾਂ ਦੀ ਕੀਤੀ ਹੱਤਿਆ

ਜੁਲਾਈ 11, 2026

E20 ਪੈਟਰੋਲ ‘ਤੇ ਨਿਤਿਨ ਗਡਕਰੀ ਦਾ ਵੱਡਾ ਬਿਆਨ, ਕਿਹਾ – ਸਰਵਿਸਿੰਗ ਦੌਰਾਨ ਮੁਫਤ ਵਿੱਚ ਕਰਾ ਸਕਦੇ ਹੋ ਇਹ ਕੰਮ

ਜੁਲਾਈ 10, 2026

ਸੀਜੀਸੀ ਯੂਨੀਵਰਸਿਟੀ, ਮੋਹਾਲੀ ਨੇ ਸ੍ਰੀ ਅਖੰਡ ਪਾਠ ਸਾਹਿਬ ਦੇ ਪਾਵਨ ਆਯੋਜਨ ਨਾਲ ਨਵੇਂ ਅਕਾਦਮਿਕ ਸੈਸ਼ਨ ਦੀ ਕੀਤੀ ਸ਼ੁਰੂਆਤ

ਜੁਲਾਈ 10, 2026

ਪੰਜਾਬ ਦੇ ਨੌਜਵਾਨਾਂ ਲਈ ਸੁਨਹਿਰੀ ਮੌਕਾ! ਇਸ ਵਿਭਾਗ ‘ਚ 681 ਅਹੁਦਿਆਂ ‘ਤੇ ਭਰਤੀ ਸ਼ੁਰੂ

ਜੁਲਾਈ 10, 2026

ਵਿਦੇਸ਼ ਗਏ ਪੰਜਾਬੀ ਨੌਜਵਾਨ ਦੀ ਅੱਗ ਲੱਗਣ ਨਾਲ ਮੌਤ

ਜੁਲਾਈ 10, 2026
Load More

Recent News

ਬਲੱਡ ਪ੍ਰੈਸ਼ਰ, ਦਿਲ ਦੀਆਂ ਬਿਮਾਰੀਆਂ ਤੇ ਸ਼ੂਗਰ ਦੀਆਂ ਦਵਾਈਆਂ ਸਮੇਤ 39 ਦਵਾਈਆਂ ਦੀਆਂ ਕੀਮਤਾਂ ਨਿਰਧਾਰਤ; ਸਰਕਾਰ ਨੇ ਨਵੀਂ ਕੀਮਤ ਸੂਚੀ ਕੀਤੀ ਜਾਰੀ

ਜੁਲਾਈ 11, 2026

ਵੀਅਤਨਾਮ ਦੇ ਫੂ ਕੁਓਕ ਟਾਪੂ ਨੇੜੇ ਪਲਟੀ ਭਾਰਤੀ ਸੈਲਾਨੀਆਂ ਨੂੰ ਲੈ ਜਾ ਰਹੀ ਕਿਸ਼ਤੀ, 15 ਲੋਕਾਂ ਦੀ ਮੌਤ

ਜੁਲਾਈ 11, 2026

ਅਗਲੇ ਹਫ਼ਤੇ ਸ਼ੁਰੂ ਹੋਵੇਗੀ ਭਾਰਤ ਦੀ ਪਹਿਲੀ ਹਾਈਡ੍ਰੋਜਨ ਟ੍ਰੇਨ; ਪੜ੍ਹੋ ਰੂਟ, ਟਾਪ ਸਪੀਡ, ਦੂਰੀ ਦੇ ਮੁੱਖ ਵੇਰਵੇ

ਜੁਲਾਈ 11, 2026

ਫ਼ਿਲਮ ‘ਸਰਪੰਚ’ ‘ਚ ਸ਼ਾਨਦਾਰ ਅਦਾਕਾਰੀ ਕਰ ਅਦਾਕਾਰ ਗੁਰਬਾਜ਼ ਸਿੰਘ ਨੇ ਪੰਜਾਬੀ ਫ਼ਿਲਮ ਇੰਡਸਟਰੀ ‘ਚ ਬਣਾਈ ਵੱਖਰੀ ਪਛਾਣ

ਜੁਲਾਈ 11, 2026

ਮਾਤਮ ‘ਚ ਬਦਲਿਆ 53ਵੇਂ ਆਜ਼ਾਦੀ ਦਿਵਸ ਦਾ ਜਸ਼ਨ, ਬਹਾਮਾਸ ‘ਚ ਹੋਇਆ ਭਿਆਨਕ ਜਹਾਜ਼ ਹਾਦਸਾ

ਜੁਲਾਈ 11, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.