ਬੁੱਧਵਾਰ, ਅਕਤੂਬਰ 14, 2026 03:42 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਦੇਸ਼

ਸੈਣੀ, ਉਮਰਾਨੰਗਲ ਤੇ ਚਰਨਜੀਤ ਦਾ ਬੇਅਦਬੀ ਮਾਮਲੇ ‘ਚ ਹੋਵੇਗਾ ਨਾਰਕੋ ਟੈਸਟ

by propunjabtv
ਜੂਨ 12, 2021
in ਦੇਸ਼
0

ਕੋਟਕਪੂਰਾ ਗੋਲੀ ਕਾਂਡ ਮਾਮਲੇ ਵਿੱਚ ਵਿਸ਼ੇਸ਼ ਜਾਂਚ ਟੀਮ ਨੇ ਪੰਜਾਬ ਦੇ ਸਾਬਕਾ ਡੀਜੀਪੀ ਸੁਮੇਧ ਸੈਣੀ, ਮੁਅੱਤਲ ਆਈਜੀ ਪਰਮਰਾਜ ਸਿੰਘ ਉਮਰਾਨੰਗਲ ਅਤੇ ਸਾਬਕਾ ਐੱਸਐੱਸਪੀ ਚਰਨਜੀਤ ਸ਼ਰਮਾ ਦੇ ਨਾਰਕੋ ਟੈਸਟ ਕਰਵਾਉਣ ਲਈ ਅਦਾਲਤ ਵਿੱਚ ਅਰਜ਼ੀ ਦਿੱਤੀ ਹੈ। ਜਾਂਚ ਟੀਮ ਨੇ ਅਦਾਲਤ ਨੂੰ ਦੱਸਿਆ ਕਿ ਇਹ ਪੁਲੀਸ ਅਫ਼ਸਰ ਸੱਚ ਲੁਕਾ ਰਹੇ ਹਨ। ਇਸ ਲਈ ਇਨ੍ਹਾਂ ਦੇ ਨਾਰਕੋ ਟੈਸਟ ਕਰਵਾਉਣ ਦੀ ਲੋੜ ਹੈ। ਅਦਾਲਤ ਨੇ ਜਾਂਚ ਟੀਮ ਦੀ ਅਰਜ਼ੀ ਲੈਣ ਤੋਂ ਬਾਅਦ ਮੁਲਜ਼ਮਾਂ ਨੂੰ ਇਸ ਮਾਮਲੇ ਵਿਚ ਆਪਣਾ ਪੱਖ ਰੱਖਣ ਦਾ ਮੌਕਾ ਦਿੱਤਾ ਹੈ।

ਇਸੇ ਤਰ੍ਹਾਂ ਜਾਂਚ ਟੀਮ ਨੇ ਅੱਜ ਉਨ੍ਹਾਂ ਵਿਅਕਤੀਆਂ ਦੇ ਬਿਆਨ ਕਲਮਬੰਦ ਕੀਤੇ ਜੋ 14 ਅਕਤੂਬਰ 2015 ਨੂੰ ਵਾਪਰੇ ਕੋਟਕਪੂਰਾ ਗੋਲੀ ਕਾਂਡ ਵਿੱਚ ਜ਼ਖ਼ਮੀ ਹੋ ਗਏ ਸਨ। ਸੂਚਨਾ ਅਨੁਸਾਰ ਬੂਟਾ ਸਿੰਘ ਵਾਸੀ ਰੋੜੀਕਪੂਰਾ ਦੇ ਇਸ ਗੋਲੀ ਕਾਂਡ ਦੌਰਾਨ ਗੋਲੀ ਵੱਜੀ ਸੀ ਜਦੋਂਕਿ ਰਣਜੀਤ ਸਿੰਘ ਵਾਸੀ ਵਾੜਾ ਦਰਾਕਾ ਇਸ ਘਟਨਾ ਵਿੱਚ ਗੰਭੀਰ ਜ਼ਖ਼ਮੀ ਹੋ ਗਿਆ ਸੀ। ਜਾਂਚ ਟੀਮ ਨੇ ਇਨ੍ਹਾਂ ਦੋਹਾਂ ਤੋਂ ਇਲਾਵਾ ਥਾਣਾ ਸਿਟੀ ਕੋਟਕਪੂਰਾ ਦੇ ਉਸ ਵੇਲੇ ਦੇ ਮੁੱਖ ਮੁਨਸ਼ੀ ਬਿੰਦਰ ਸਿੰਘ ਅਤੇ ਪੁਲੀਸ ਦੇ ਵਾਇਰਲੈੱਸ ਅਪਰੇਟਰ ਰਾਜੇਸ਼ ਕੁਮਾਰ ਦੇ ਵੀ ਬਿਆਨ ਕਲਮਬੰਦ ਕੀਤੇ। ਹਾਈ ਕੋਰਟ ਦੇ ਫੈਸਲੇ ਤੋਂ ਬਾਅਦ ਏਡੀਜੀਪੀ ਐੱਲਕੇ ਯਾਦਵ ਦੀ ਅਗਵਾਈ ਵਿੱਚ ਬਣਾਈ ਗਈ ਜਾਂਚ ਟੀਮ ਇਸ ਤੋਂ ਪਹਿਲਾਂ ਸਾਬਕਾ ਡੀਜੀਪੀ ਸੁਮੇਧ ਸੈਣੀ, ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੇ ਪ੍ਰਿੰਸੀਪਲ ਸਕੱਤਰ ਗਗਨਦੀਪ ਸਿੰਘ ਬਰਾੜ ਅਤੇ ਓਐੱਸਡੀ ਗੁਰਚਰਨ ਸਿੰਘ ਸਮੇਤ 70 ਵਿਅਕਤੀਆਂ ਤੋਂ ਪੁੱਛਗਿੱਛ ਕਰ ਚੁੱਕੀ ਹੈ। ਜਿਸ ਵਿੱਚ ਪੰਜ ਆਈਪੀਐੱਸ ਅਧਿਕਾਰੀ ਵੀ ਸ਼ਾਮਲ ਹਨ।

ਬੇਅਦਬੀ ਕਾਂਡ ਵਿੱਚ ਗ੍ਰਿਫ਼ਤਾਰ ਕੀਤੇ ਗਏ ਛੇ ਡੇਰਾ ਪ੍ਰੇਮੀਆਂ ਬਾਰੇ ਇਲਾਕਾ ਮੈਜਿਸਟਰੇਟ ਨੇ ਜੇਲ੍ਹ ਅਧਿਕਾਰੀਆਂ ਨੂੰ ਆਦੇਸ਼ ਦਿੱਤੇ ਹਨ ਕਿ ਫੜੇ ਗਏ ਸਾਰੇ ਡੇਰਾ ਪ੍ਰੇਮੀ 15 ਜੂਨ ਨੂੰ ਅਦਾਲਤ ਵਿੱਚ ਪੇਸ਼ ਕੀਤੇ ਜਾਣ। ਜੇਲ੍ਹ ਅਧਿਕਾਰੀਆਂ ਨੇ ਡੇਰਾ ਪ੍ਰੇਮੀਆਂ ਨੂੰ 10 ਜੂਨ ਨੂੰ ਅਦਾਲਤ ਸਾਹਮਣੇ ਪੇਸ਼ ਕਰਨਾ ਸੀ ਪਰ ਕੁਝ ਕਾਰਨਾਂ ਕਰਕੇ ਡੇਰਾ ਪ੍ਰੇਮੀਆਂ ਨੂੰ ਅਦਾਲਤ ਵਿੱਚ ਨਹੀਂ ਲਿਆਂਦਾ ਗਿਆ।

Tags: applyCharanjitcourtnarco testSainiumranangal
Share203Tweet127Share51

Related Posts

ਦਿੱਲੀ ਵਿੱਚ ਪੁਲਿਸਈ ਤਾਂਡਵ ਗਿਆਨੇਸ਼ ਕੁਮਾਰ ਦੇ ਨਾਲ ਮੋਦੀ ਜੀ ਦਾ ਵੀ ਅਸਤੀਫ਼ਾ ਨਾ ਦਿਵਾ ਦੇਵੇ : ਅਰਵਿੰਦ ਕੇਜਰੀਵਾਲ

ਅਕਤੂਬਰ 13, 2026

ਭਾਜਪਾ ਨੇ ਗੁਰਦੁਆਰਾ ਸ੍ਰੀ ਬੰਗਲਾ ਸਾਹਿਬ ਅੰਦਰ ਪੁਲਿਸ ਭੇਜ ਕੇ 1984 ਦੀ ਬੇਅਦਬੀ ਦੁਹਰਾਈ, ਅਮਿਤ ਸ਼ਾਹ ਅਸਤੀਫ਼ਾ ਦੇਣ : ‘ਆਪ’

ਅਕਤੂਬਰ 13, 2026

ਪੁਲਿਸ ਹਿਰਾਸਤ ਵਿੱਚ ਅਰਵਿੰਦ ਕੇਜਰੀਵਾਲ ਦੀ ਦੇਸ਼ ਨੂੰ ਅਪੀਲ, ‘‘ਸਾਰੇ ਲੋਕ ਦਿੱਲੀ ਚੱਲੋ’’

ਅਕਤੂਬਰ 11, 2026

ਸੀਜੇਪੀ ਦੇ ਸਮਰਥਨ ‘ਚ ਚੰਡੀਗੜ੍ਹ ਵਿਖੇ ਨੌਜਵਾਨਾਂ ਦੇ ਪ੍ਰਦਰਸ਼ਨ ‘ਚ ਸ਼ਾਮਲ ਹੋਈ ‘ਆਪ’, ਸੀਈਸੀ ਗਿਆਨੇਸ਼ ਕੁਮਾਰ ਦੇ ਅਸਤੀਫੇ ਦੀ ਕੀਤੀ ਮੰਗ

ਅਕਤੂਬਰ 11, 2026

‘ਆਪ’ ਨੇ 10 ਅਕਤੂਬਰ ਦੇ ਵਿਰੋਧ ਪ੍ਰਦਰਸ਼ਨ ਲਈ ਬੈਕ-ਅੱਪ ਲੀਡਰਸ਼ਿਪ ਤਿਆਰ ਕੀਤੀ – ਸੌਰਭ ਭਾਰਦਵਾਜ

ਅਕਤੂਬਰ 5, 2026

ਅੱਜ ਸ਼੍ਰੀ ਰਾਮ ਮੰਦਰ ਸਰੋਵਰ ਵਿਕਾਸ ਸਮਿਤੀ ਵੱਲੋਂ ਰਾਜ ਸਭਾ ਮੈਂਬਰ ਸਤਨਾਮ ਸਿੰਘ ਸੰਧੂ ਦਾ ਵਿਸ਼ੇਸ਼ ਸਨਮਾਨ

ਅਕਤੂਬਰ 2, 2026
Load More

Recent News

ਭਗਵੰਤ ਮਾਨ ਸਰਕਾਰ ਬੰਦੀ ਸਿੰਘਾਂ ਦੀ ਰਿਹਾਈ ਲਈ ਕੋਈ ਕਸਰ ਬਾਕੀ ਨਹੀਂ ਛੱਡੇਗੀ

ਅਕਤੂਬਰ 13, 2026

‘ਆਪ’ ਵਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨਾਲ ਮੁਲਾਕਾਤ, ਗੁਰਦੁਆਰਾ ਸ੍ਰੀ ਬੰਗਲਾ ਸਾਹਿਬ ਵਿਖੇ ਪੁਲਿਸ ਦੇ ਦਾਖ਼ਲੇ ਨੂੰ ਲੈ ਕੇ ਅਮਿਤ ਸ਼ਾਹ ਵਿਰੁੱਧ ਸਖ਼ਤ ਕਾਰਵਾਈ ਦੀ ਕੀਤੀ ਮੰਗ

ਅਕਤੂਬਰ 13, 2026

ਮੋਦੀ ਦੀ ਦਿੱਲੀ ਪੁਲਿਸ ਵੱਲੋਂ ਗੁਰਦੁਆਰਾ ਸ੍ਰੀ ਬੰਗਲਾ ਸਾਹਿਬ ਦੇ ਅੰਦਰ ਕੀਤੀ ਗਈ ਕਾਰਵਾਈ ਨੇ ‘ਆਪ੍ਰੇਸ਼ਨ ਬਲੂ ਸਟਾਰ’ ਦੀਆਂ ਦੁਖਦਾਈ ਯਾਦਾਂ ਨੂੰ ਤਾਜ਼ਾ ਕਰ ਦਿੱਤਾ ਹੈ: ਬਲਤੇਜ ਪੰਨੂ

ਅਕਤੂਬਰ 13, 2026

ਦਿੱਲੀ ਵਿੱਚ ਪੁਲਿਸਈ ਤਾਂਡਵ ਗਿਆਨੇਸ਼ ਕੁਮਾਰ ਦੇ ਨਾਲ ਮੋਦੀ ਜੀ ਦਾ ਵੀ ਅਸਤੀਫ਼ਾ ਨਾ ਦਿਵਾ ਦੇਵੇ : ਅਰਵਿੰਦ ਕੇਜਰੀਵਾਲ

ਅਕਤੂਬਰ 13, 2026

ਭਾਜਪਾ ਨੇ ਗੁਰਦੁਆਰਾ ਸ੍ਰੀ ਬੰਗਲਾ ਸਾਹਿਬ ਅੰਦਰ ਪੁਲਿਸ ਭੇਜ ਕੇ 1984 ਦੀ ਬੇਅਦਬੀ ਦੁਹਰਾਈ, ਅਮਿਤ ਸ਼ਾਹ ਅਸਤੀਫ਼ਾ ਦੇਣ : ‘ਆਪ’

ਅਕਤੂਬਰ 13, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.