ਵੀਰਵਾਰ, ਅਪ੍ਰੈਲ 9, 2026 03:22 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਦੇਸ਼

ਸੋਨੀਆ ਗਾਂਧੀ ਨਾਲ ਨਵਜੋਤ ਸਿੱਧੂ ਦੀ ਮੁਲਾਕਾਤ ਨਹੀਂ ਹੋਈ,ਵਾਪਸ ਪਰਤੇ ਪਟਿਆਲਾ

by propunjabtv
ਜੁਲਾਈ 3, 2021
in ਦੇਸ਼, ਪੰਜਾਬ, ਰਾਜਨੀਤੀ
0

ਨਵਜੋਤ ਸਿੱਧੂ ਦਿੱਲੀ ਹਾਈਕਮਾਨ ਦੇ ਨਾਲ ਮੁਲਾਕਾਤ ਕਰਨ ਗਏ ਸਨ ਹੁਣ ਸਿੱਧੂ ਵਾਪਿਸ ਪਟਿਆਲਾ ਪਹੁੰਚ ਗਏ ਹਨ ਇਹ ਦੱਸਿਆ ਜਾ ਰਿਹਾ ਕਿ ਸੋਨੀਆ ਗਾਂਧੀ ਨਾਲ ਸਿੱਧੂ ਦੀ ਮੁਲਾਕਾਤ ਨਹੀਂ ਹੋਈ | ਰਾਹੁਲ ਗਾਂਧੀ ਅਤੇ ਪ੍ਰਿਯੰਕਾਂ ਗਾਂਧੀ ਦੇ ਨਾਲ ਸਿੱਧੂ ਦੇ ਵੱਲੋਂ ਮੁਲਾਕਾਤ ਕੀਤੀ ਗਈ ਸੀ | ਪ੍ਰਿਯੰਕਾਂ ਨਾਲ ਮੁਲਾਕਾਤ ਬਾਰੇ ਸਿੱਧੂ ਨੇ ਟਵੀਟ ਕਰਕੇ ਦੱਸਿਆ ਸੀ ਕਿ ਲੰਬੀ ਮੁਲਾਕਾਤ ਉਹ ਪ੍ਰਿਯੰਕਾ ਨਾਲ ਹੋਈ ਹੈ ਅਤੇ ਉਸ ਦਿਨ ਸ਼ਾਮ ਨੂੰ ਹੀ ਰਾਹੁਲ ਗਾਂਧੀ ਦੀ ਸਿੱਧੂ ਦੀ ਮੁਲਾਕਾਤ ਹੋਈ ਸੀ | ਹੁਣ ਇਹ ਕਿਆਸ ਲਾਏ ਜਾ ਰਹੇ ਹਨ ਕਿ ਸਿੱਧੂ ਨੂੰ ਕੋਈ ਵੱਡੀ ਜ਼ਿਮੇਵਾਰੀ ਦਿੱਤੀ ਜਾ ਸਕਦੀ ਹੈ ਹੋ ਸਕਦਾ ਹੈ ਸਿੱਧੂ ਨੂੰ ਕੋਈ ਜ਼ਿਮੇਵਾਰੀ ਮਿਲ ਗਈ ਹੋਵੇ  ਇਹ ਵੀ ਅੰਦਾਜੇ ਲਗਾਏ ਜਾ ਰਹੇ ਹਨ |

ਹਾਈਕਮਾਨ ਦੇ ਨਾਲ ਮੁਲਾਕਾਤ ਤੋਂ ਬਾਅਦ ਵਿਧਾਇਕਾਂ ਦਾ ਕਹਿਣਾ ਸੀ ਕਿ ਜੁਲਾਈ ਦੇ ਪਹਿਲੇ ਹਫ਼ਤੇ ਕਲੇਸ਼ ਸੁਧਰ ਜਾਏਗਾ | ਹੁਣ ਕੈਪਟਨ ਅਮਰਿੰਦਰ ਸਿੰਘ  ਹਾਈਕਮਾਨ ਨਾਲ ਮੁਲਾਕਾਤ ਕਰਨ ਦਿੱਲੀ ਜਾਣਗੇ ਜਿਸ ਤੋਂ ਬਾਅਦ ਕਾਂਗਰਸ ਦੀ ਸਿਆਸਤ ਦੇ ਵਿੱਚ ਕੋਈ ਵੱਡਾ ਫੈਸਲਾ ਆ ਸਕਦਾ ਹੈ | ਕਿਉਂਕਿ ਕੈਪਟਨ ਅਮਰਿੰਦਰ ਸਿੰਘ ਪਹਿਲਾ ਹਾਈਕਮਾਨ ਦੇ ਨਾਲ ਬਿਨਾ ਮੁਲਾਕਾਤ ਕੀਤੇ ਪੰਜਾਬ ਵਾਪਸ ਆ ਗਏ ਸਨ |

Tags: cm captaincongressmeetingnavjot sidhusonia gandhi
Share205Tweet128Share51

Related Posts

ਅੰਮ੍ਰਿਤਸਰ ਹਵਾਈ ਅੱਡੇ ‘ਤੇ ਵੱਡੀ ਕਾਰਵਾਈ, ਬੈਂਕਾਕ ਤੋਂ ਆਈਆਂ ‘ਮਠਾਈਆਂ’ ਦੇ ਡੱਬੇ ਚ ਲੈਕੇ ਆ ਰਹੇ ਸੀ ਇਹ ਪਦਾਰਥ

ਅਪ੍ਰੈਲ 8, 2026

ਮੁੱਖ ਮੰਤਰੀ ਯੋਗੀ ਨੇ 325 ਵਿਕਾਸ ਪ੍ਰੋਜੈਕਟਾਂ ਦਾ ਕੀਤਾ ਉਦਘਾਟਨ ਅਤੇ ਰੱਖਿਆ ਨੀਂਹ ਪੱਥਰ

ਅਪ੍ਰੈਲ 8, 2026

ਇਰਾਨ ‘ਚ ਭਾਰਤੀਆਂ ਲਈ ਕੇਂਦਰ ਸਰਕਾਰ ਦੀ ਐਡਵਾਇਜ਼ਰੀ

ਅਪ੍ਰੈਲ 8, 2026

ਸ਼ਹੀਦ ਊਧਮ ਸਿੰਘ ਸਟੇਟ ਇੰਸਟੀਚਿਊਟ ਆਫ਼ ਮੈਡੀਕਲ ਸਾਇੰਸਜ਼ ਹੁਸ਼ਿਆਰਪੁਰ ਵਿੱਚ ਬਣਾਇਆ ਜਾਵੇਗਾ, ਜੋ ਦੋ ਸਾਲਾਂ ਵਿੱਚ ਪੂਰਾ ਹੋਵੇਗਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਪ੍ਰੈਲ 8, 2026

ਪੰਜਾਬ ਦਾ ਆਬਕਾਰੀ ਮਾਲੀਆ ਟੀਚਿਆਂ ਨੂੰ ਪਾਰ ਕਰਦਾ ਹੋਇਆ 11,782 ਕਰੋੜ ਰੁਪਏ ‘ਤੇ ਪੁੱਜਾ; ਚਾਰ ਸਾਲਾਂ ਵਿੱਚ ਉਗਰਾਹੀ ਲਗਭਗ ਦੁੱਗਣੀ ਹੋਈ: ਹਰਪਾਲ ਸਿੰਘ ਚੀਮਾ

ਅਪ੍ਰੈਲ 8, 2026

ਪੰਜਾਬ ‘ਚ ਕੱਲ੍ਹ ਸਰਕਾਰੀ ਛੁੱਟੀ ਦਾ ਐਲਾਨ, ਬੰਦ ਰਹਿਣਗੇ ਸਰਕਾਰੀ ਅਦਾਰੇ

ਅਪ੍ਰੈਲ 7, 2026
Load More

Recent News

Ceasefire ਤੋਂ ਬਾਅਦ ਟਰੰਪ ਦਾ ਬਿਆਨ : ਇਰਾਨ ਨੂੰ ਹਥਿਆਰ ਦੇਣ ਵਾਲੇ ਦੇਸ਼ ‘ਤੇ ਲੱਗੇਗਾ 50% ਟੈਰਿਫ

ਅਪ੍ਰੈਲ 8, 2026

ਅੰਮ੍ਰਿਤਸਰ ਹਵਾਈ ਅੱਡੇ ‘ਤੇ ਵੱਡੀ ਕਾਰਵਾਈ, ਬੈਂਕਾਕ ਤੋਂ ਆਈਆਂ ‘ਮਠਾਈਆਂ’ ਦੇ ਡੱਬੇ ਚ ਲੈਕੇ ਆ ਰਹੇ ਸੀ ਇਹ ਪਦਾਰਥ

ਅਪ੍ਰੈਲ 8, 2026

ਮੁੱਖ ਮੰਤਰੀ ਯੋਗੀ ਨੇ 325 ਵਿਕਾਸ ਪ੍ਰੋਜੈਕਟਾਂ ਦਾ ਕੀਤਾ ਉਦਘਾਟਨ ਅਤੇ ਰੱਖਿਆ ਨੀਂਹ ਪੱਥਰ

ਅਪ੍ਰੈਲ 8, 2026

ਇਰਾਨ ‘ਚ ਭਾਰਤੀਆਂ ਲਈ ਕੇਂਦਰ ਸਰਕਾਰ ਦੀ ਐਡਵਾਇਜ਼ਰੀ

ਅਪ੍ਰੈਲ 8, 2026

ਅਮਰੀਕਾ-ਈਰਾਨ ਜੰਗਬੰਦੀ: 40 ਦਿਨ ਬਾਅਦ ਇਰਾਨ ਅਮਰੀਕਾ ਵਿਚਕਾਰ ਜੰਗਬੰਦੀ

ਅਪ੍ਰੈਲ 8, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.