ਬੁੱਧਵਾਰ, ਅਪ੍ਰੈਲ 29, 2026 02:55 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਦੇਸ਼

ਸੋਮਵਾਰ ਤੋਂ ਪੰਜਾਬ ਤੇ ਹਰਿਆਣਾ ਹਾਈਕੋਰਟ ’ਚ ਹੋਵੇਗੀ ਆਫਲਾਈਨ ਸੁਣਵਾਈ

by propunjabtv
ਸਤੰਬਰ 4, 2021
in ਦੇਸ਼, ਪੰਜਾਬ
0

ਕੋਰੋਨਾ ਵਾਇਰਸ ਦੇ ਘੱਟ ਹੁੰਦੇ ਮਾਮਲੇ ਨੂੰ ਦੇਖਦੇ ਹੋਏ ਸਰਕਾਰਾਂ ਵੱਲੋਂ ਲੋਕਾਂ ਨੂੰ ਰਾਹਤ ਦਿੱਤੀ ਜਾ ਰਹੀ ਹੈ। ਇਸਦੇ ਬਾਵਜੁਦ ਵੀ ਸਰਕਾਰ ਕੋਰੋਨਾ ਦੇ ਨਿਯਮਾਂ ਦੀ ਸਖਤੀ ਨਾਲ ਪਾਲਣਾ ਕਰਨ ਦੀ ਵੀ ਹਦਾਇਤ ਦਿੱਤੀ ਗਈ ਹੈ। ਦੂਜੇ ਪਾਸੇ ਕੋਰੋਨਾਂ ਦੇ ਘੱਟ ਹੁੰਦੇ ਮਾਮਲਿਆ ਦੇ ਮੱਦੇਨਾਜਰ ਸੋਮਵਾਰ ਤੋਂ ਪੰਜਾਬ ਅਤੇ ਹਰਿਆਣਾ ਹਾਈਕੋਰਟ ਚ 12 ਕੋਰਟ ਰੂਮ ਚ ਫਿਜੀਕਲ ਹਿਅਰਿੰਗ ਦੇ ਜਰੀਏ ਕੇਸਾਂ ਦੀ ਸੁਣਵਾਈ ਹੋਵੇਗੀ।

ਹਾਈਕੋਰਟ ਦੇ ਰਜਿਸਟਰਾਰ ਜਨਰਲ ਦੁਆਰਾ ਜਾਰੀ ਆਦੇਸ਼ ਦੇ ਮੁਤਾਬਿਕ ਹਾਈਕੋਰਟ ਦੀ ਦੋ ਡਿਵੀਜਨ ਬੈਂਚ, ਚਾਰ ਸਿੰਗਲ ਰਿੱਟ ਅਤੇ ਛੇ ਅਪਰਾਧਿਕ ਸਿੰਗਲ ਬੈਂਚ ਫਿਜੀਕਲ ਹਿਅਰਿੰਗ ਦੇ ਜਰੀਏ ਸੁਣਵਾਈ ਕਰੇਗੀ।

ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਇਹ ਫੈਸਲਾ ਹਾਈਕੋਰਟ ਦੀ ਸਪੈਸ਼ਲ ਕਮੇਟੀ ਅਤੇ ਸਰਕਾਰ ਦੁਆਰਾ ਜਾਰੀ ਗਾਈਡਲਾਈਨ ’ਤੇ ਲਿਆ ਹੈ। ਹਾਈਕੋਰਟ ਦੇ ਰਜਿਸਟਰਾਰ ਦੁਆਰਾ ਜਾਰੀ ਆਦੇਸ਼ ਦੇ ਮੁਤਾਬਿਕ ਮੌਜੂਦਾ ’ਚ ਵੀਡੀਓ ਕਾਨਫਰਸਿੰਗ ਦੇ ਜਰੀਏ ਕੀਤੀ ਜਾ ਰਹੀ ਸੁਣਵਾਈ ਵੀ ਜਾਰੀ ਰਹੇਗੀ।

ਕੋਰਟ ਰੂਪ ਚ ਸਿਰਫ ਕੇਸ ਨਾਲ ਜੁੜ ਵਕੀਲ ਨੂੰ ਹੀ ਜਾਣ ਦੀ ਇਜਾਜਤ ਦਿੱਤੀ ਜਾਵੇਗੀ। ਹਾਈਕੋਰਟ ਦੁਆਰਾ ਜਾਰੀ ਆਦੇਸ਼ ਦੇ ਮੁਤਾਬਿਕ ਹਾਈਕੋਰਟ ਦੇ ਵਕੀਲ ਸਟਾਫ ਹੋਰ ਸਾਰੇ ਸਬੰਧਿਤ ਨੂੰ ਕੋਰੋਨਾ ਹਦਾਇਤਾਂ ਦੇ ਸਾਰੇ ਨਿਯਮਾਂ ਦੀ ਪਾਲਣਾ ਕਰਨੀ ਹੋਵੇਗੀ।

Tags: hearinghigh courtMondayofflinepunjab and haryana
Share211Tweet132Share53

Related Posts

ਸਰਕਾਰ ਮਜ਼ਦੂਰ ਵਰਗ ਦੇ ਸਨਮਾਨ ਵਿੱਚ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ ਬੁਲਾਏਗੀ: ਮੁੱਖ ਮੰਤਰੀ ਭਗਵੰਤ ਮਾਨ

ਅਪ੍ਰੈਲ 29, 2026

ਹਾਈਵੇਅ ‘ਤੇ ਬੱਸ ਅਤੇ ਵੈਨ ਦੀ ਟੱਕਰ, 6 ਲੋਕਾਂ ਦੀ ਮੌਤ; ਚਾਰ ਦੀ ਹਾਲਤ ਗੰਭੀਰ

ਅਪ੍ਰੈਲ 29, 2026

ਪੰਜਾਬ ਵਿੱਚ ਜਾਇਦਾਦ ਦੇ ਵਿਵਾਦ ਨੂੰ ਲੈ ਕੇ ਹੋਈ ਗੋਲੀਬਾਰੀ ਵਿੱਚ ਇੱਕ ਜ਼ਖਮੀ

ਅਪ੍ਰੈਲ 29, 2026

PM ਮੋਦੀ ਨੇ ਕੀਤਾ ਉੱਤਰ ਪ੍ਰਦੇਸ਼ ਦੇ ਸਭ ਤੋਂ ਲੰਬੇ ਐਕਸਪ੍ਰੈਸਵੇਅ – ਗੰਗਾ ਐਕਸਪ੍ਰੈਸਵੇਅ – ਦਾ ਉਦਘਾਟਨ

ਅਪ੍ਰੈਲ 29, 2026

ਹਾਊਸਿੰਗ ਸੋਸਾਇਟੀ ਵਿੱਚ ਭਿਆਨਕ ਅੱਗ: 10ਵੀਂ ਮੰਜ਼ਿਲ ਤੱਕ ਫੈਲੀਆਂ ਅੱਗ ਦੀਆਂ ਲਪਟਾਂ

ਅਪ੍ਰੈਲ 29, 2026

ਏਟੀਐਮ ਕੱਟ ਕੇ ਹੋਈ ਲੱਖਾਂ ਦੀ ਚੋਰੀ; ਰਾਤ ਦੀ ਗਸ਼ਤ ‘ਤੇ ਤਾਇਨਾਤ ਪੁਲਿਸ ਕਰਮਚਾਰੀ ਮੁਅੱਤਲ

ਅਪ੍ਰੈਲ 29, 2026
Load More

Recent News

ਸਰਕਾਰ ਮਜ਼ਦੂਰ ਵਰਗ ਦੇ ਸਨਮਾਨ ਵਿੱਚ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ ਬੁਲਾਏਗੀ: ਮੁੱਖ ਮੰਤਰੀ ਭਗਵੰਤ ਮਾਨ

ਅਪ੍ਰੈਲ 29, 2026

ਹਾਈਵੇਅ ‘ਤੇ ਬੱਸ ਅਤੇ ਵੈਨ ਦੀ ਟੱਕਰ, 6 ਲੋਕਾਂ ਦੀ ਮੌਤ; ਚਾਰ ਦੀ ਹਾਲਤ ਗੰਭੀਰ

ਅਪ੍ਰੈਲ 29, 2026

ਪੰਜਾਬ ਵਿੱਚ ਜਾਇਦਾਦ ਦੇ ਵਿਵਾਦ ਨੂੰ ਲੈ ਕੇ ਹੋਈ ਗੋਲੀਬਾਰੀ ਵਿੱਚ ਇੱਕ ਜ਼ਖਮੀ

ਅਪ੍ਰੈਲ 29, 2026

PM ਮੋਦੀ ਨੇ ਕੀਤਾ ਉੱਤਰ ਪ੍ਰਦੇਸ਼ ਦੇ ਸਭ ਤੋਂ ਲੰਬੇ ਐਕਸਪ੍ਰੈਸਵੇਅ – ਗੰਗਾ ਐਕਸਪ੍ਰੈਸਵੇਅ – ਦਾ ਉਦਘਾਟਨ

ਅਪ੍ਰੈਲ 29, 2026

ਹਾਊਸਿੰਗ ਸੋਸਾਇਟੀ ਵਿੱਚ ਭਿਆਨਕ ਅੱਗ: 10ਵੀਂ ਮੰਜ਼ਿਲ ਤੱਕ ਫੈਲੀਆਂ ਅੱਗ ਦੀਆਂ ਲਪਟਾਂ

ਅਪ੍ਰੈਲ 29, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.