ਸੋਮਵਾਰ, ਅਗਸਤ 31, 2026 12:57 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home Featured

ਸੰਗਰੂਰ ਜ਼ਿਮਨੀ ਚੋਣਾਂ ‘ਚ ਹਾਰ ਮਗਰੋਂ ਸੀਐਮ ਮਾਨ ਦਾ ਪਹਿਲਾ ਬਿਆਨ, ਕਿਹਾ-ਮੈਂ…

by propunjabtv
ਜੂਨ 26, 2022
in Featured, Featured News, ਪੰਜਾਬ
0

ਸੰਗਰੂਰ ਜ਼ਿਮਨੀ ਚੋਣਾਂ ‘ਚ ਹਾਰ ਤੋਂ ਬਾਅਦ ਸੀਐਮ ਮਾਨ ਦੀ ਪਹਿਲੀ ਪੱਤੀਕਿਰਿਆ ਦੇਖਣ ਨੂੰ ਮਿਲੀ ਹੈ। ਸੰਗਰੂਰ ਖੇਤਰ ਰਾਹੀਂ ਕੌਮੀ ਸਿਆਸਤ ਵਿੱਚ ਆਪਣੇ ਆਪ ਨੂੰ ਸਥਾਪਤ ਕਰਨ ਦਾ ਸੁਪਨਾ ਦੇਖ ਰਹੀ ਆਮ ਆਦਮੀ ਪਾਰਟੀ ਲਈ ਆਪਣੇ ਹੀ ਗੜ੍ਹ ਦੀ ਲੋਕ ਸਭਾ ਜ਼ਿਮਨੀ ਚੋਣ ਵਿੱਚ ਹਾਰ ਕਿਸੇ ਵੱਡੇ ਝਟਕੇ ਤੋਂ ਘੱਟ ਨਹੀਂ ਹੈ। ਤਿੰਨ ਮਹੀਨੇ ਪਹਿਲਾਂ ਇਸੇ ਆਮ ਆਦਮੀ ਪਾਰਟੀ ਨੇ ਪੰਜਾਬ ਵਿਧਾਨ ਸਭਾ ਚੋਣਾਂ ਦੌਰਾਨ ਇਤਿਹਾਸ ਰਚਿਆ ਸੀ ਅਤੇ 60 ਫੀਸਦੀ ਤੋਂ ਵੱਧ ਵੋਟਾਂ ਹਾਸਲ ਕਰਕੇ ਖੇਤਰੀ ਦੀਆਂ ਸਾਰੀਆਂ 9 ਵਿਧਾਨ ਸਭਾ ਸੀਟਾਂ ਜਿੱਤੀਆਂ ਸਨ। ਪਰ ਹੁਣ ਇੱਕ ਝਟਕੇ ‘ਚ ਹੀ ‘ਆਪ’ ਦੀ ਸਿਆਸੀ ਪਕੜ ਢਿੱਲੀ ਹੋ ਗਈ ਅਤੇ ‘ਆਪ’ ਦਾ ਸਿਆਸੀ ਕਿਲ੍ਹਾ ਢਹਿ-ਢੇਰੀ ਹੋ ਗਿਆ।

ਸੰਗਰੂਰ ਦੇ ਲੋਕਾਂ ਦਾ ਫ਼ਤਵਾ ਸਿਰ-ਮੱਥੇ …ਮੈਂ ਪੰਜਾਬ ਦੀ ਤਰੱਕੀ ਅਤੇ ਖ਼ੁਸ਼ਹਾਲੀ ਲਈ ਦਿਨ ਰਾਤ ਇਮਾਨਦਾਰੀ ਨਾਲ ਮਿਹਨਤ ਕਰ ਰਿਹਾਂ ਹਾਂ ਅਤੇ ਹੋਰ ਮਿਹਨਤ ਕਰਾਂਗਾ…ਮੈਂ ਤੁਹਾਡਾ ਬੇਟਾ ਹਾਂ ਅਤੇ ਤੁਹਾਡੇ ਪਰਿਵਾਰਾਂ ਦੇ ਭਵਿੱਖ ਨੂੰ ਰੌਸ਼ਨ ਬਣਾਉਣ ਲਈ ਕੋਈ ਕਸਰ ਨਹੀ ਰਹਿਣ ਦੇਵਾਂਗਾ…

— Bhagwant Mann (@BhagwantMann) June 26, 2022

ਇਸ ਹਾਰ ਮਗਰੋਂ ਮੁੱਖ ਮੰਤਰੀ ਭਗਵੰਤ ਮਾਨ ਦਾ ਬਿਆਨ ਵੀ ਦੇਖਣ ਨੂੰ ਮਿਲਿਆ ਹੈ, “ਸੰਗਰੂਰ ਦੇ ਲੋਕਾਂ ਦਾ ਫ਼ਤਵਾ ਸਿਰ-ਮੱਥੇ …ਮੈਂ ਪੰਜਾਬ ਦੀ ਤਰੱਕੀ ਅਤੇ ਖ਼ੁਸ਼ਹਾਲੀ ਲਈ ਦਿਨ ਰਾਤ ਇਮਾਨਦਾਰੀ ਨਾਲ ਮਿਹਨਤ ਕਰ ਰਿਹਾਂ ਹਾਂ ਅਤੇ ਹੋਰ ਮਿਹਨਤ ਕਰਾਂਗਾ…ਮੈਂ ਤੁਹਾਡਾ ਬੇਟਾ ਹਾਂ ਅਤੇ ਤੁਹਾਡੇ ਪਰਿਵਾਰਾਂ ਦੇ ਭਵਿੱਖ ਨੂੰ ਰੌਸ਼ਨ ਬਣਾਉਣ ਲਈ ਕੋਈ ਕਸਰ ਨਹੀ ਰਹਿਣ ਦੇਵਾਂਗਾ…”

ਸਿਮਰਨਜੀਤ ਸਿੰਘ ਸੰਗਰੂਰ ਦੇ ਨਵੇਂ ‘ਮਾਨ’ ਬਣ ਗਏ ਹਨ। ਇਸ ਨਤੀਜੇ ਨਾਲ ਲੋਕਾਂ ਨੇ ‘ਆਪ’ ਸਰਕਾਰ ਦੇ ਤਿੰਨ ਮਹੀਨਿਆਂ ਨੂੰ ਕਟਹਿਰੇ ਵਿੱਚ ਖੜ੍ਹਾ ਕਰ ਦਿੱਤਾ ਹੈ।

Tags: cm bhagwant maanfirst statementSangrur by-election
Share204Tweet128Share51

Related Posts

‘ਨਸ਼ਾ-ਮੁਕਤ ਨੌਜਵਾਨ, ਨਸ਼ਾ-ਮੁਕਤ ਭਾਰਤ’ ਦੇ ਸੰਕਲਪ ਦੀ ਪੰਜਾਬ ਤੋਂ ਹੋਵੇ ਫ਼ੈਸਲਾਕੁਨ ਸ਼ੁਰੂਆਤ: ਸਤਨਾਮ ਸਿੰਘ ਸੰਧੂ

ਅਗਸਤ 30, 2026

ਸਤਿਕਾਰ ਸਖੀਆਂ ਦੀ ਸਖ਼ਤ ਮਿਹਨਤ ਦੀ ਬਦੌਲਤ 75 ਲੱਖ ਤੋਂ ਵੱਧ ਔਰਤਾਂ ਦੀ ਰਜਿਸਟ੍ਰੇਸ਼ਨ ਹੋ ਸਕੀ : ਕੈਬਨਿਟ ਮੰਤਰੀ

ਅਗਸਤ 29, 2026

ਪੰਜਾਬ ਸਰਕਾਰ ਨੇ 2.45 ਲੱਖ ਆਸ਼ਰਿਤ ਤੇ ਅਨਾਥ ਬੱਚਿਆਂ ਦੇ ਸੁਨਹਿਰੇ ਭਵਿੱਖ ਲਈ 181.23 ਕਰੋੜ ਰੁਪਏ ਜਾਰੀ

ਅਗਸਤ 29, 2026

ਪ੍ਰਧਾਨ ਮੰਤਰੀ ਮੋਦੀ ਨੇ ਵੀਡੀਓ ਕਾਨਫਰੰਸਿੰਗ ਰਾਹੀਂ ਖੇਲੋ ਇੰਡੀਆ ਡਾਇਲਾਗ ਨੂੰ ਕੀਤਾ ਸੰਬੋਧਨ

ਅਗਸਤ 27, 2026

ਸਿਖਲਾਈ ਜਹਾਜ਼ ਹੋਇਆ ਹਾਦਸਾਗ੍ਰਸਤ, ਦੋਵੇਂ ਪਾਇਲਟਾਂ ਦੀ ਮੌਤ

ਅਗਸਤ 27, 2026

ਨੇਪਾਲ ਵਿੱਚ ਹੜ੍ਹ ਕਾਰਨ ਭਾਰੀ ਤਬਾਹੀ, ਲਗਭਗ 160 ਲੋਕਾਂ ਦੀ ਮੌਤ; 133 ਭਾਰਤੀਆਂ ਸਮੇਤ 750 ਤੋਂ ਵੱਧ ਲਾਪਤਾ

ਅਗਸਤ 27, 2026
Load More

Recent News

‘ਨਸ਼ਾ-ਮੁਕਤ ਨੌਜਵਾਨ, ਨਸ਼ਾ-ਮੁਕਤ ਭਾਰਤ’ ਦੇ ਸੰਕਲਪ ਦੀ ਪੰਜਾਬ ਤੋਂ ਹੋਵੇ ਫ਼ੈਸਲਾਕੁਨ ਸ਼ੁਰੂਆਤ: ਸਤਨਾਮ ਸਿੰਘ ਸੰਧੂ

ਅਗਸਤ 30, 2026

ਸਤਿਕਾਰ ਸਖੀਆਂ ਦੀ ਸਖ਼ਤ ਮਿਹਨਤ ਦੀ ਬਦੌਲਤ 75 ਲੱਖ ਤੋਂ ਵੱਧ ਔਰਤਾਂ ਦੀ ਰਜਿਸਟ੍ਰੇਸ਼ਨ ਹੋ ਸਕੀ : ਕੈਬਨਿਟ ਮੰਤਰੀ

ਅਗਸਤ 29, 2026

ਪੰਜਾਬ ਸਰਕਾਰ ਨੇ 2.45 ਲੱਖ ਆਸ਼ਰਿਤ ਤੇ ਅਨਾਥ ਬੱਚਿਆਂ ਦੇ ਸੁਨਹਿਰੇ ਭਵਿੱਖ ਲਈ 181.23 ਕਰੋੜ ਰੁਪਏ ਜਾਰੀ

ਅਗਸਤ 29, 2026

ਪ੍ਰਧਾਨ ਮੰਤਰੀ ਮੋਦੀ ਨੇ ਵੀਡੀਓ ਕਾਨਫਰੰਸਿੰਗ ਰਾਹੀਂ ਖੇਲੋ ਇੰਡੀਆ ਡਾਇਲਾਗ ਨੂੰ ਕੀਤਾ ਸੰਬੋਧਨ

ਅਗਸਤ 27, 2026

ਸਿਖਲਾਈ ਜਹਾਜ਼ ਹੋਇਆ ਹਾਦਸਾਗ੍ਰਸਤ, ਦੋਵੇਂ ਪਾਇਲਟਾਂ ਦੀ ਮੌਤ

ਅਗਸਤ 27, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.