ਬੁੱਧਵਾਰ, ਅਪ੍ਰੈਲ 8, 2026 02:58 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home Featured News

ਸੱਚਖੰਡ ਦਰਬਾਰ ਸਾਹਿਬ ਵਿਖੇ ਪਰਕਰਮਾਂ ਦੇ ਵਰਾਂਡਿਆਂ ਅਤੇ ਡਿਓੜੀਆਂ ਨੂੰ ਰੰਗ ਰੋਗਨ ਦੀ ਸੇਵਾ ਸ਼ੁਰੂ…

by propunjabtv
ਜੁਲਾਈ 4, 2022
in Featured News, ਪੰਜਾਬ
0

ਰਮਿੰਦਰ ਸਿੰਘ

ਮਨੁੱਖਤਾ ਦੇ ਅਧਿਆਤਮਕ ਕੇਂਦਰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ ਦੀਆਂ ਪਰਕਰਮਾਂ ਵਿਖੇ ਵਰਾਂਡਿਆਂ ਅਤੇ ਡਿਓੜੀਆਂ ਨੂੰ ਰੰਗ ਰੋਗਨ ਦੀ ਕਾਰ ਸੇਵਾ ਅੱਜ ਅਰਦਾਸ ਉਪਰੰਤ ਆਰੰਭ ਕੀਤੀ ਗਈ।

ਕਾਰ ਸੇਵਾ ਦੀ ਆਰੰਭਤਾ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ, ਬਾਬਾ ਜਗਤਾਰ ਸਿੰਘ ਕਾਰਸੇਵਾ ਤਰਨ ਤਾਰਨ ਵਾਲਿਆਂ ਸਮੇਤ ਪ੍ਰਮੁੱਖ ਸ਼ਖ਼ਸੀਅਤਾਂ ਹਾਜ਼ਰ ਸਨ।

ਇਹ ਸੇਵਾ ਬਾਬਾ ਜਗਤਾਰ ਸਿੰਘ ਕਾਰਸੇਵਾ ਤਰਨ ਤਾਰਨ ਵਾਲਿਆਂ ਨੂੰ ਸੌਂਪੀ ਗਈ ਹੈ।

ਸੇਵਾ ਦੀ ਆਰੰਭਤਾ ਮੌਕੇ ਗੱਲਬਾਤ ਕਰਦਿਆਂ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਦੱਸਿਆ ਕਿ ਸ੍ਰੀ ਦਰਬਾਰ ਸਾਹਿਬ ਦੀਆਂ ਪਰਕਰਮਾਂ ਦੇ ਵਰਾਂਡਿਆਂ ਅਤੇ ਡਿਓੜੀਆਂ ਨੂੰ ਰੰਗ ਰੋਗਨ ਕਰਨ ਦੀ ਸਮੇਂ-ਸਮੇਂ ਸੇਵਾ ਕੀਤੀ ਜਾਂਦੀ ਹੈ ਅਤੇ ਇਸ ਵਾਰ ਇਹ ਸੇਵਾ ਬਾਬਾ ਜਗਤਾਰ ਸਿੰਘ ਤਰਨ ਤਾਰਨ ਵਾਲੇ ਸੰਗਤ ਦੇ ਸਹਿਯੋਗ ਨਾਲ ਕਰਵਾ ਰਹੇ ਹਨ।

ਇਸ ਦੇ ਨਾਲ ਹੀ ਸਾਰਾਗੜੀ ਨਿਵਾਸ ਦੇ ਰੰਗ ਰੋਗਨ ਦੀ ਸੇਵਾ ਵੀ ਕੀਤੀ ਜਾਵੇਗੀ। ਇਸ ਮੌਕੇ ਬਾਬਾ ਜਗਤਾਰ ਸਿੰਘ ਕਾਰਸੇਵਾ ਵਾਲਿਆਂ ਨੇ ਸ਼੍ਰੋਮਣੀ ਕਮੇਟੀ ਵੱਲੋਂ ਕਾਰ ਸੇਵਾ ਦੇਣ ’ਤੇ ਸ਼੍ਰੋਮਣੀ ਕਮੇਟੀ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਹ ਸੰਗਤਾਂ ਦੇ ਸਹਿਯੋਗ ਨਾਲ ਇਸ ਸੇਵਾ ਨੂੰ ਜਲਦ ਤੋਂ ਜਲਦ ਮੁਕੰਮਲ ਕਰਨਗੇ।

Tags: #darbar sahibamritsar newssewasikh
Share245Tweet153Share61

Related Posts

ਮੁੱਖ ਮੰਤਰੀ ਯੋਗੀ ਨੇ 325 ਵਿਕਾਸ ਪ੍ਰੋਜੈਕਟਾਂ ਦਾ ਕੀਤਾ ਉਦਘਾਟਨ ਅਤੇ ਰੱਖਿਆ ਨੀਂਹ ਪੱਥਰ

ਅਪ੍ਰੈਲ 8, 2026

ਇਰਾਨ ‘ਚ ਭਾਰਤੀਆਂ ਲਈ ਕੇਂਦਰ ਸਰਕਾਰ ਦੀ ਐਡਵਾਇਜ਼ਰੀ

ਅਪ੍ਰੈਲ 8, 2026

ਅਮਰੀਕਾ-ਈਰਾਨ ਜੰਗਬੰਦੀ: 40 ਦਿਨ ਬਾਅਦ ਇਰਾਨ ਅਮਰੀਕਾ ਵਿਚਕਾਰ ਜੰਗਬੰਦੀ

ਅਪ੍ਰੈਲ 8, 2026

ਡੋਨਾਲਡ ਟਰੰਪ ਵੱਲੋਂ Ceasefire ਦਾ ਐਲਾਨ, ਈਰਾਨ ਜੰਗ ‘ਤੇ ਦੋ ਹਫ਼ਤਿਆਂ ਦੀ ਲੱਗੀ ਬ੍ਰੇਕ

ਅਪ੍ਰੈਲ 8, 2026

ਸ਼ਹੀਦ ਊਧਮ ਸਿੰਘ ਸਟੇਟ ਇੰਸਟੀਚਿਊਟ ਆਫ਼ ਮੈਡੀਕਲ ਸਾਇੰਸਜ਼ ਹੁਸ਼ਿਆਰਪੁਰ ਵਿੱਚ ਬਣਾਇਆ ਜਾਵੇਗਾ, ਜੋ ਦੋ ਸਾਲਾਂ ਵਿੱਚ ਪੂਰਾ ਹੋਵੇਗਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਪ੍ਰੈਲ 8, 2026

ਪੰਜਾਬ ਦਾ ਆਬਕਾਰੀ ਮਾਲੀਆ ਟੀਚਿਆਂ ਨੂੰ ਪਾਰ ਕਰਦਾ ਹੋਇਆ 11,782 ਕਰੋੜ ਰੁਪਏ ‘ਤੇ ਪੁੱਜਾ; ਚਾਰ ਸਾਲਾਂ ਵਿੱਚ ਉਗਰਾਹੀ ਲਗਭਗ ਦੁੱਗਣੀ ਹੋਈ: ਹਰਪਾਲ ਸਿੰਘ ਚੀਮਾ

ਅਪ੍ਰੈਲ 8, 2026
Load More

Recent News

ਮੁੱਖ ਮੰਤਰੀ ਯੋਗੀ ਨੇ 325 ਵਿਕਾਸ ਪ੍ਰੋਜੈਕਟਾਂ ਦਾ ਕੀਤਾ ਉਦਘਾਟਨ ਅਤੇ ਰੱਖਿਆ ਨੀਂਹ ਪੱਥਰ

ਅਪ੍ਰੈਲ 8, 2026

ਇਰਾਨ ‘ਚ ਭਾਰਤੀਆਂ ਲਈ ਕੇਂਦਰ ਸਰਕਾਰ ਦੀ ਐਡਵਾਇਜ਼ਰੀ

ਅਪ੍ਰੈਲ 8, 2026

ਅਮਰੀਕਾ-ਈਰਾਨ ਜੰਗਬੰਦੀ: 40 ਦਿਨ ਬਾਅਦ ਇਰਾਨ ਅਮਰੀਕਾ ਵਿਚਕਾਰ ਜੰਗਬੰਦੀ

ਅਪ੍ਰੈਲ 8, 2026

ਡੋਨਾਲਡ ਟਰੰਪ ਵੱਲੋਂ Ceasefire ਦਾ ਐਲਾਨ, ਈਰਾਨ ਜੰਗ ‘ਤੇ ਦੋ ਹਫ਼ਤਿਆਂ ਦੀ ਲੱਗੀ ਬ੍ਰੇਕ

ਅਪ੍ਰੈਲ 8, 2026

ਸ਼ਹੀਦ ਊਧਮ ਸਿੰਘ ਸਟੇਟ ਇੰਸਟੀਚਿਊਟ ਆਫ਼ ਮੈਡੀਕਲ ਸਾਇੰਸਜ਼ ਹੁਸ਼ਿਆਰਪੁਰ ਵਿੱਚ ਬਣਾਇਆ ਜਾਵੇਗਾ, ਜੋ ਦੋ ਸਾਲਾਂ ਵਿੱਚ ਪੂਰਾ ਹੋਵੇਗਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਪ੍ਰੈਲ 8, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.