ਬੁੱਧਵਾਰ, ਫਰਵਰੀ 25, 2026 05:00 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਦੇਸ਼

ਹਰਫ ਚੀਮਾ ਵੱਲੋਂ ‘ਕਿਸਾਨੀ ਅੰਦੋਲਨ’ ਨਾਲ ਜੁੜਨ ਦੀ ਅਪੀਲ, ਲੋਕਾਂ ਨੂੰ ਦਿੱਤਾ ਇਹ ਖ਼ਾਸ ਸੁਨੇਹਾ

by propunjabtv
ਜੂਨ 23, 2021
in ਦੇਸ਼, ਪੰਜਾਬ, ਮਨੋਰੰਜਨ
0

ਕੇਂਦਰ ਦੇ 3 ਖੇਤੀ ਕਾਨੂੰਨਾਂ ਦੇ ਵਿਰੋਧ ਦੇ ਵਿੱਚ ਕਿਸਾਨ ਲੰਬੇ ਸਮੇਂ ਤੋਂ ਦਿੱਲੀ ਦੇ ਬਾਰਡਰਾਂ ‘ਤੇ ਡਟੇ ਹੋਏ ਹਨ ਜਿਸ ਨੂੰ ਪੰਜਾਬੀ ਇਡੰਸਟਰੀ ਤੋਂ ਸੁਰੂ ਤੋਂ ਭਰਵਾ ਹੁੰਗਾਰਾ ਮਿਲ ਰਿਹਾ ਹੈ | ਗਾਇਕ ਹਰਫ ਚੀਮਾ ਪਹਿਲੇ ਦਿਨ ਤੋਂ ਹੀ ਕਿਸਾਨੀ ਅੰਦੋਲਨ ਨਾਲ ਜੁੜੇ ਹੋਏ ਹਨ। ਗਾਇਕ ਨੇ ਇੱਕ ਵੀਡੀਓ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਸਾਂਝਾ ਕੀਤਾ ਹੈ। ਇਸ ਵੀਡੀਓ ‘ਚ ਉਹ ਅਪੀਲ ਕਰ ਰਹੇ ਹਨ ਕਿ ਹਰ ਕੋਈ ਕਿਸਾਨ ਅੰਦੋਲਨ ‘ਚ ਹਿੱਸਾ ਜ਼ਰੂਰ ਲਵੇ। ਗਾਇਕ ਹਰਫ ਚੀਮਾ ਨੇ ਕਿਹਾ ਕਿ ‘ਜੇ ਕੋਈ ਕਿਸਾਨ ਅੰਦੋਲਨ ‘ਚ ਭਾਗ ਲੈਣ ਲਈ ਦਿੱਲੀ ਨਹੀਂ ਜਾ ਸਕਦਾ ਤਾਂ ਉਹ ਪੰਜਾਬ ‘ਚ ਗੁਰਦੁਆਰਾ ਸਾਹਿਬ ਦੇ ਸਾਹਮਣੇ ਕੀਤੇ ਜਾ ਰਹੇ ਧਰਨੇ ਪ੍ਰਦਰਸ਼ਨ ‘ਚ ਸ਼ਾਮਲ ਹੋ ਸਕਦਾ ਹੈ।’

ਦੱਸ ਦਈਏ ਕਿ ਕਿਸਾਨਾਂ ਦਾ ਧਰਨਾ ਪ੍ਰਦਰਸ਼ਨ ਪਿਛਲੇ ਕਈ ਮਹੀਨਿਆਂ ਤੋਂ ਦਿੱਲੀ ਦੀਆਂ ਸਰਹੱਦਾਂ ਸਣੇ ਵੱਖ-ਵੱਖ ਇਲਾਕਿਆਂ ‘ਚ ਜਾਰੀ ਹੈ। ਕਿਸਾਨ ਆਪਣੀਆਂ ਮੰਗਾਂ ਨੂੰ ਲੈ ਕੇ ਪਿਛਲੇ ਕਈ ਮਹੀਨਿਆਂ ਤੋਂ ਪ੍ਰਦਰਸ਼ਨ ਕਰ ਰਹੇ ਹਨ ਪਰ ਕਿਸਾਨਾਂ ਦੀਆਂ ਮੰਗਾਂ ‘ਤੇ ਸਰਕਾਰ ਵੱਲੋਂ ਹਾਲੇ ਤੱਕ ਕੋਈ ਵੀ ਵਿਚਾਰ ਨਹੀਂ ਕੀਤਾ ਗਿਆ।

Tags: farmer protestharf cheemapunjabi industrysupport farmers
Share200Tweet125Share50

Related Posts

ਸੇਵਾ ਤੀਰਥ ‘ਚ ਮੋਦੀ ਕੈਬਨਿਟ ਦਾ ਪਹਿਲਾ ਫੈਸਲਾ, ਬਦਲਿਆ ਇਸ ਰਾਜ ਦਾ ਨਾਮ

ਫਰਵਰੀ 24, 2026

ਏਅਰ ਐਂਬੂਲੈਂਸ ਦਾ ਜਹਾਜ਼ ਕਰੈਸ਼ ਹੋਣ ਕਾਰਨ ਪੰਜਾਬ ਦੇ ਪਾਇਲਟ ਸਵਰਾਜਦੀਪ ਸਿੰਘ ਦੀ ਹੋਈ ਮੌਤ

ਫਰਵਰੀ 24, 2026

ਰਾਜ ਸਭਾ ਸੰਸਦ ਮੈਂਬਰ ਰਾਘਵ ਚੱਢਾ ਨੇ ਪਿੰਡ ਨੂਰਪੁਰ ਬੇਦੀ, ਪੰਜਾਬ ਵਿੱਚ ਇੰਡੋਰ ਸਪੋਰਟਸ ਫੈਸਿਲਟੀ ਲਈ ₹1 ਕਰੋੜ MPLAD ਫੰਡ ਅਲਾਟ ਕੀਤਾ

ਫਰਵਰੀ 24, 2026

ਭਾਰਤ ‘ਚ ਜਮਸ਼ੇਦਪੁਰ ਤੋਂ ਬਾਅਦ ਟਾਟਾ ਸਟੀਲ ਦਾ ਦੂਜਾ ਸਭ ਤੋਂ ਵੱਡਾ ਪਲਾਂਟ ਹੁਣ ਪੰਜਾਬ ‘ਚ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਫਰਵਰੀ 24, 2026

ਮੁੱਖ ਮੰਤਰੀ ਮਾਨ ਦਾ ਇਤਿਹਾਸਕ ਐਲਾਨ: ‘ਮੇਰੀ ਰਸੋਈ ਯੋਜਨਾ’ ਤਹਿਤ 40 ਲੱਖ ਪਰਿਵਾਰਾਂ ਨੂੰ ਮਿਲੇਗਾ ਮੁਫ਼ਤ ਰਾਸ਼ਨ

ਫਰਵਰੀ 24, 2026

CM ਭਗਵੰਤ ਮਾਨ ਨੇ ‘ਮੇਰੀ ਰਸੋਈ’ ਸਕੀਮ ਦਾ ਕੀਤਾ ਐਲਾਨ, ਜਾਣੋ ਕਿੰਨ੍ਹੇ ਲੱਖ ਪਰਿਵਾਰਾਂ ਨੂੰ ਮਿਲੇਗੀ ਫੂਡ ਕਿੱਟ

ਫਰਵਰੀ 23, 2026
Load More

Recent News

ਚੰਡੀਗੜ੍ਹ ਦੀ ਜ਼ਿਲ੍ਹਾ ਬਾਰ ਐਸੋਸੀਏਸ਼ਨ ਨੇ ਜ਼ਿਲ੍ਹਾ ਅਦਾਲਤ ਵਿੱਚ ਵਕੀਲਾਂ ਨਾਲ ਜੁੜੇ ਮੁੱਦਿਆਂ ਨੂੰ ਹੱਲ ਕਰਨ ਲਈ ਮੈਂਬਰ ਪਾਰਲੀਮੈਂਟ ਸਤਨਾਮ ਸਿੰਘ ਸੰਧੂ ਨੂੰ ਸੌਂਪਿਆ ਮੰਗ ਪੱਤਰ

ਫਰਵਰੀ 24, 2026

ਸੇਵਾ ਤੀਰਥ ‘ਚ ਮੋਦੀ ਕੈਬਨਿਟ ਦਾ ਪਹਿਲਾ ਫੈਸਲਾ, ਬਦਲਿਆ ਇਸ ਰਾਜ ਦਾ ਨਾਮ

ਫਰਵਰੀ 24, 2026

ਏਅਰ ਐਂਬੂਲੈਂਸ ਦਾ ਜਹਾਜ਼ ਕਰੈਸ਼ ਹੋਣ ਕਾਰਨ ਪੰਜਾਬ ਦੇ ਪਾਇਲਟ ਸਵਰਾਜਦੀਪ ਸਿੰਘ ਦੀ ਹੋਈ ਮੌਤ

ਫਰਵਰੀ 24, 2026

ਰਾਜ ਸਭਾ ਸੰਸਦ ਮੈਂਬਰ ਰਾਘਵ ਚੱਢਾ ਨੇ ਪਿੰਡ ਨੂਰਪੁਰ ਬੇਦੀ, ਪੰਜਾਬ ਵਿੱਚ ਇੰਡੋਰ ਸਪੋਰਟਸ ਫੈਸਿਲਟੀ ਲਈ ₹1 ਕਰੋੜ MPLAD ਫੰਡ ਅਲਾਟ ਕੀਤਾ

ਫਰਵਰੀ 24, 2026

ਭਾਰਤ ‘ਚ ਜਮਸ਼ੇਦਪੁਰ ਤੋਂ ਬਾਅਦ ਟਾਟਾ ਸਟੀਲ ਦਾ ਦੂਜਾ ਸਭ ਤੋਂ ਵੱਡਾ ਪਲਾਂਟ ਹੁਣ ਪੰਜਾਬ ‘ਚ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਫਰਵਰੀ 24, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.