ਵੀਰਵਾਰ, ਅਕਤੂਬਰ 16, 2025 02:01 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਦੇਸ਼

ਹਰਸਿਮਰਤ ਬਾਦਲ ਤੇ ਮਨੀਸ਼ ਤਿਵਾੜੀ ਵੱਲੋਂ ਲੋਕ ਸਭਾ ਵਿਚ ਕੰਮ ਰੋਕੂ ਮਤਾ ਪੇਸ਼

by propunjabtv
ਜੁਲਾਈ 19, 2021
in ਦੇਸ਼, ਪੰਜਾਬ, ਰਾਜਨੀਤੀ
0

ਨਵੇਂ ਖੇਤੀ ਕਾਨੂੰਨਾਂ ਖ਼ਿਲਾਫ਼ ਚੱਲ ਰਹੇ ਕਿਸਾਨ ਅੰਦੋਲਨ ਦੇ ਮੁੱਦੇ ’ਤੇ ਚਰਚਾ ਕਰਵਾਉਣ ਲਈ ਅੱਜ ਲੋਕ ਸਭਾ ਵਿਚ ਕਾਂਗਰਸ, ਸ਼੍ਰੋਮਣੀ ਅਕਾਲੀ ਦਲ, ਸੀਪੀਐੱਮ, ਆਰਐੱਲਪੀ, ਡੀਐੱਮਕੇ ਤੇ ਬਸਪਾ ਦੇ ਮੈਂਬਰਾਂ ਵੱਲੋਂ ਮਿਲ ਕੇ ਕੰਮ ਰੋਕੂ ਮਤਾ ਪੇਸ਼ ਕੀਤਾ ਗਿਆ। ਇਹ ਮਤਾ ਬਠਿੰਡਾ ਦੇ ਸੰਸਦ ਮੈਂਬਰ ਹਰਸਿਮਰਤ ਕੌਰ ਬਾਦਲ ਨੇ ਅਕਾਲੀ ਦਲ ਵੱਲੋਂ ਪੇਸ਼ ਕੀਤਾ। ਇਸ ਮਤੇ ’ਤੇ ਡੀਐੱਮਕੇ (ਟੀਆਰ ਬਾਲੂ), ਬਸਪਾ, ਸੀਪੀਐੱਮ ਤੇ ਆਰਐੱਲਪੀ (ਹਨੂੰਮਾਨ ਬੈਨੀਵਾਲ) ਦੇ ਆਗੂਆਂ ਦੇ ਹਸਤਾਖਰ ਸਨ।

ਕਾਂਗਰਸ ਦੇ ਸ੍ਰੀ ਆਨੰਦਪੁਰ ਸਾਹਿਬ ਤੋਂ ਸੰਸਦ ਮੈਂਬਰ ਮਨੀਸ਼ ਤਿਵਾੜੀ ਨੇ ਵੀ ਮਤਾ ਪੇਸ਼ ਕਰ ਕੇ ਕਿਸਾਨਾਂ ਦੇ ਮੁੱਦੇ ’ਤੇ ਚਰਚਾ ਕਰਨ ਦੀ ਮੰਗ ਕੀਤੀ।

Tags: harsimrat badalLok Sabhamanish tewarimotionno-confidence
Share202Tweet126Share51

Related Posts

DRDO ਨੇ ਦਿਖਾਇਆ ਬਹਾਦਰੀ ਦਾ ਨਵਾਂ ਅੰਦਾਜ਼ ! 32,000 ਫੁੱਟ ਦੀ ਉਚਾਈ ਤੋਂ ਪੈਰਾਸ਼ੂਟ ਟੈਸਟ ‘ਚ ਮਿਲੀ ਸਫ਼ਲਤਾ

ਅਕਤੂਬਰ 16, 2025

‘ਯੁੱਧ ਨਸਿ਼ਆਂ ਵਿਰੁੱਧ’: 228ਵੇਂ ਦਿਨ 75 ਨਸ਼ਾ ਤਸਕਰ ਹੈਰੋਇਨ ਸਮੇਤ ਗ੍ਰਿਫ਼ਤਾਰ

ਅਕਤੂਬਰ 16, 2025

CM ਮਾਨ ਦਾ ਵਾਅਦਾ ਪੂਰਾ ਹੋਇਆ, ਪੰਜਾਬ ਸਰਕਾਰ ਨੇ 14 ਜ਼ਿਲ੍ਹਿਆਂ ਵਿੱਚ ਹੜ੍ਹਾਂ ਦੇ ਨੁਕਸਾਨ ਦਾ ਮੁਆਵਜ਼ਾ ਵੰਡਿਆ

ਅਕਤੂਬਰ 16, 2025

ਦੁਨੀਆ ਭਰ ਦੀਆਂ ਨਾਮੀ ਕੰਪਨੀਆਂ ਪੰਜਾਬ ‘ਚ ਨਿਵੇਸ਼ ਲਈ ਕਤਾਰ ਬੰਨ੍ਹ ਕੇ ਖੜ੍ਹੀਆਂ: ਭਗਵੰਤ ਮਾਨ

ਅਕਤੂਬਰ 16, 2025

ਅੰਮ੍ਰਿਤਸਰ ਪੁਲਿਸ ਨੇ ਹ.ਥਿ.ਆ.ਰਾਂ ਤੇ ਨ/ਸ਼ੀ/ਲੇ ਪਦਾਰਥਾਂ ਦੀ ਤਸ.ਕ.ਰੀ ਦੇ ਮਾਡਿਊਲ ਦਾ ਕੀਤਾ ਪਰਦਾਫਾਸ਼

ਅਕਤੂਬਰ 15, 2025

ਦੀਵਾਲੀ ‘ਤੇ ਪਟਾਕਿਆਂ ਨੂੰ ਲੈ ਕੇ ਸੁਪਰੀਮ ਕੋਰਟ ਦਾ ਵੱਡਾ ਫ਼ੈਸਲਾ, ਦਿੱਲੀ-NCR ‘ਚ Green ਪਟਾਕੇ ਦੀ ਚਲਾਉਣ ਮਨਜ਼ੂਰੀ

ਅਕਤੂਬਰ 15, 2025
Load More

Recent News

DRDO ਨੇ ਦਿਖਾਇਆ ਬਹਾਦਰੀ ਦਾ ਨਵਾਂ ਅੰਦਾਜ਼ ! 32,000 ਫੁੱਟ ਦੀ ਉਚਾਈ ਤੋਂ ਪੈਰਾਸ਼ੂਟ ਟੈਸਟ ‘ਚ ਮਿਲੀ ਸਫ਼ਲਤਾ

ਅਕਤੂਬਰ 16, 2025

ਇਲਾਜ ਤੋਂ ਬਾਅਦ ਵੀ ਕਿਉਂ ਵਾਪਸ ਆਉਂਦੀ ਹੈ ਕੈਂਸਰ ਦੀ ਬਿਮਾਰੀ ? ਜਾਣੋ ਕੀ ਕਹਿੰਦੇ ਹਨ ਡਾਕਟਰ

ਅਕਤੂਬਰ 16, 2025

ਘੱਟ ਗਈ ਇਸ iPhone ਦੀ ਕੀਮਤ, ਸਿਰਫ਼ ਐਨੇ ਹਜ਼ਾਰ ‘ਚ ਮਿਲ ਰਿਹਾ ਇਹ ਫ਼ੋਨ

ਅਕਤੂਬਰ 16, 2025

‘ਯੁੱਧ ਨਸਿ਼ਆਂ ਵਿਰੁੱਧ’: 228ਵੇਂ ਦਿਨ 75 ਨਸ਼ਾ ਤਸਕਰ ਹੈਰੋਇਨ ਸਮੇਤ ਗ੍ਰਿਫ਼ਤਾਰ

ਅਕਤੂਬਰ 16, 2025

CM ਮਾਨ ਦਾ ਵਾਅਦਾ ਪੂਰਾ ਹੋਇਆ, ਪੰਜਾਬ ਸਰਕਾਰ ਨੇ 14 ਜ਼ਿਲ੍ਹਿਆਂ ਵਿੱਚ ਹੜ੍ਹਾਂ ਦੇ ਨੁਕਸਾਨ ਦਾ ਮੁਆਵਜ਼ਾ ਵੰਡਿਆ

ਅਕਤੂਬਰ 16, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.