ਮੰਗਲਵਾਰ, ਸਤੰਬਰ 9, 2025 07:42 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਦੇਸ਼

ਹਲਕਾ ਸਮਰਾਲਾ ਦੇ ਸਮਾਜ ਸੇਵੀ ਆਮ ਆਦਮੀ ਪਾਰਟੀ ‘ਚ ਹੋਏ ਸ਼ਾਮਲ

by propunjabtv
ਅਗਸਤ 4, 2021
in ਦੇਸ਼
0

ਚੰਡੀਗੜ੍ਹ-  2022 ਦੀਆਂ ਵਿਧਾਨ ਸਭਾ ਚੋਣਾ ਤੋਂ ਪਹਿਲਾ ਆਮ ਆਦਮੀ ਪਾਰਟੀ ਹਰ ਰੋਜ਼ ਪ੍ਰੈੱਸ ਕਾਨਫਰੰਸ ਕਰ ਪਾਰਟੀ ਦੇ ਵਿੱਚ ਨਵੇਂ ਲੋਕ ਸ਼ਾਮਿਲ ਕਰ ਰਹੀ ਹੈ | ਹਲਕਾ ਸਮਰਾਲਾ ਦੇ ਸਮਾਜ ਸੇਵੀ ਅਤੇ ਬਾਰ ਐਸੋਸੀਏਸ਼ਨ ਸਮਰਾਲਾ ਦੇ ਪ੍ਰਧਾਨ ਐਡਵੋਕੇਟ ਗਗਨਦੀਪ ਕੁਮਾਰ ਸ਼ਰਮਾ ਅਤੇ ਗੁਰਦਾਸਪੁਰ ਦੇ ਸਮਾਜਸੇਵੀ ਬਘੇਲ ਸਿੰਘ ਆਪਣੇ ਸੈਂਕੜੇ ਸਾਥੀਆਂ ਨਾਲ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਏ।

ਇਨਾਂ ਆਗੂਆਂ ਦਾ ‘ਆਪ’ ਦੇ ਵਿਧਾਇਕ ਤੇ ਨੌਜਵਾਨ ਵਿੰਗ ਦੇ ਸੂਬਾ ਪ੍ਰਧਾਨ ਮੀਤ ਹੇਅਰ ਅਤੇ ਪਾਰਟੀ ਦੇ ਸੂਬਾ ਜਨਰਲ ਸਕੱਤਰ ਹਰਚੰਦ ਸਿੰੰਘ ਬਰਸਟ ਨੇ ਮੰਗਲਵਾਰ ਨੂੰ ਪਾਰਟੀ ਦਫ਼ਤਰ ਵਿਖੇ ਰਸਮੀ ਤੌਰ ‘ਤੇ ਸਵਾਗਤ ਕੀਤਾ। ਐਡਵੋਕੇਟ ਗਗਨਦੀਪ ਸ਼ਰਮਾ ਨੇ ਕਿਹਾ ਕਿ ਅੱਜ ਹਲਾਤ ਬਣਗੇ ਹਨ ਕਿ ਸਮਾਜ ਸੇਵੀ ਰਾਜਨੀਤੀ ਵਿੱਚ ਆਉਣ ਅਤੇ ਸਮਾਜ ਸੇਵਾ ਦੇ ਉਦੇਸ਼ ਨੂੰ ਪੂਰਾ ਕਰਨ।

ਸ਼ਰਮਾ ਨੇ ਕਿਹਾ ਆਮ ਆਦਮੀ ਪਾਰਟੀ ਸਮਾਜ ਸੇਵਾ ਦੀ ਨੀਤੀ ‘ਤੇ ਖਰੀ ਉਤਰਦੀ ਹੈ, ਇਸੇ ਲਈ ਉਨਾਂ ਆਪਣੇ ਸਾਥੀਆਂ ਐਡਵੋਕੇਟ ਭਵਨੇਸ਼ ਖੇੜਾ, ਐਡਵੋਕੇਟ ਕਮਲਜੀਤ ਸਿੰਘ ਭੰਗੂ, ਐਡਵੋਕੇਟ ਲਵਲੀਨ ਸ਼ਰਮਾ ਆਦਿ ਨਾਲ ਆਪ ਦਾ ਪੱਲਾ ਫੜਿਆ ਹੈ। ਇਸ ਮੌਕੇ ਹਲਕਾ ਸਮਰਾਲਾ ਦੇ ਇੰਚਾਰਜ ਜਗਤਾਰ ਸਿੰਘ, ਸਾਬਕਾ ਵਿਧਾਇਕ ਜਗਜੀਵਨ ਸਿੰਘ ਖੀਰਨੀਆ ਅਤੇ ਸੰਤੋਖ ਸਿੰਘ ਸਲਾਣਾ ਆਦਿ ਆਗੂ ਹਾਜ਼ਰ ਸਨ।

Tags: aam admib partyjoinnew members
Share220Tweet138Share55

Related Posts

ਭਾਰਤ-ਨੇਪਾਲ ਰੇਲ ਸੇਵਾ ਅਣਮਿੱਥੇ ਸਮੇਂ ਲਈ ਬੰਦ, ਵਿਗੜਦੇ ਹਾਲਾਤ ਨੂੰ ਦੇਖਦਿਆਂ ਲਿਆ ਗਿਆ ਫੈਸਲਾ

ਸਤੰਬਰ 9, 2025

ਉਪ ਰਾਸ਼ਟਰਪਤੀ ਚੋਣ ਲਈ ਵੋਟਿੰਗ ਹੋਈ ਖਤਮ, ਰਾਤ 8 ਵਜੇ ਤੱਕ ਆਵੇਗਾ ਨਤੀਜਾ

ਸਤੰਬਰ 9, 2025

PM ਮੋਦੀ ਨੇ ਹਿਮਾਚਲ ਨੂੰ 1500 ਕਰੋੜ ਰੁਪਏ ਦੇਣ ਦਾ ਕੀਤਾ ਐਲਾਨ, ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਕੀਤਾ ਸਰਵੇਖਣ

ਸਤੰਬਰ 9, 2025

ਪੰਜਾਬ ਤੇ ਹਿਮਾਚਲ ਲਈ ਰਵਾਨਾ ਹੋਏ PM ਮੋਦੀ, ਸੋਸ਼ਲ ਮੀਡੀਆ ‘ਤੇ ਦਿੱਤੀ ਜਾਣਕਾਰੀ

ਸਤੰਬਰ 9, 2025

ਤਖ਼ਤ ਸ੍ਰੀ ਪਟਨਾ ਸਾਹਿਬ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ

ਸਤੰਬਰ 9, 2025

Agniveer Army Physical Test: ਅਗਨੀਵੀਰ ਦੀ ਫਿਜੀਕਲ ਸਿਖਲਾਈ ਮੁੜ ਤੋਂ ਹੋਈ ਸ਼ੁਰੂ

ਸਤੰਬਰ 8, 2025
Load More

Recent News

50 ਹਜ਼ਾਰ ਰੁਪਏ ਰਿਸ਼ਵਤ ਲੈਣ ਵਾਲਾ ਸਹਾਇਕ ਸਬ ਇੰਸਪੈਕਟਰ ਤੇ ਸਿਪਾਹੀ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫ਼ਤਾਰ

ਸਤੰਬਰ 9, 2025

ਭਾਰਤ-ਨੇਪਾਲ ਰੇਲ ਸੇਵਾ ਅਣਮਿੱਥੇ ਸਮੇਂ ਲਈ ਬੰਦ, ਵਿਗੜਦੇ ਹਾਲਾਤ ਨੂੰ ਦੇਖਦਿਆਂ ਲਿਆ ਗਿਆ ਫੈਸਲਾ

ਸਤੰਬਰ 9, 2025

ਨੇਪਾਲ ਤੋਂ ਬਾਅਦ ਹੁਣ ਇਸ ਦੇਸ਼ ‘ਚ ਵੀ ਨਹੀਂ ਚੱਲਣਗੇ YouTube, X ਅਤੇ Whatsapp

ਸਤੰਬਰ 9, 2025

ਪ੍ਰਧਾਨ ਮੰਤਰੀ ਮੋਦੀ ਵੱਲੋਂ ਹੜ੍ਹ ਪ੍ਰਭਾਵਿਤ ਪੰਜਾਬ ਲਈ 1600 ਕਰੋੜ ਰੁਪਏ ਦੇ ਰਾਹਤ ਪੈਕੇਜ ਦਾ ਕੀਤਾ ਐਲਾਨ

ਸਤੰਬਰ 9, 2025

ਮਸ਼ਹੂਰ ਪੰਜਾਬੀ ਗਾਇਕ ਗੁਰੂ ਰੰਧਾਵਾ ਹੜ੍ਹ ਪ੍ਰਭਾਵਿਤ ਕਿਸਾਨਾਂ ਨੂੰ ਵੰਡਣਗੇ ਕਣਕ ਦੇ ਬੀਜ

ਸਤੰਬਰ 9, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.