ਸ਼ਨੀਵਾਰ, ਮਾਰਚ 28, 2026 08:07 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਦੇਸ਼

ਹੁਣ ਤੁਸੀ ਵਟਸਐਪ ‘ਤੇ ਸਕਿੰਟਾਂ ‘ਚ ਪਾ ਸਕਦੇ ਹੋ ਕੋਰੋਨਾ ਸਰਟੀਫਿਕੇਟ, ਜਾਣੋ ਕਿਵੇਂ

by propunjabtv
ਅਗਸਤ 9, 2021
in ਦੇਸ਼, ਪੰਜਾਬ, ਰਾਜਨੀਤੀ
0

ਕੋਰੋਨਾ ਵੈਕਸੀਨ ਦੇ ਸਰਟੀਫਿਕੇਟ ਨੂੰ ਲੈ ਕੇ ਬਹੁਤ ਸਾਰੀਆਂ ਦਿੱਕਤਾਂ ਆਉਂਦੀਆਂ ਹਨ ਜਿਸ ਨੂੰ ਲੈ ਕੇ ਕੇਂਦਰੀ ਸਿਹਤ ਮੰਤਰੀ  ਮਨਸੁਖ ਮੰਡਾਵਿਆ ਨੇ ਟਵੀਟ ਕਰ ਜਾਣਕਾਰੀ ਸਾਂਝੀ ਕੀਤੀ ਹੈ ਕਿ ਹੁਣ ਤੁਸੀ ਵਟਸਐਪ ‘ਤੇ ਸਕਿੰਟਾਂ ‘ਚ ਕੋਰੋਨਾ ਸਰਟੀਫਿਕੇਟ ਪਾ ਸਕਦੇ ਹੋ |ਇਸ ਲਈ  ਤਿੰਨ ਸਟੈੱਪ ਪੂਰੇ ਕਰਨੇ ਹੋਣਗੇ।  ਵਟਸਐਪ ‘ਤੇ ਮਿਲੇ ਕੋਰੋਨਾ ਵੈਕਸੀਨੇਸ਼ਨ ਸਰਟੀਫਿਕੇਟ ਨੂੰ ਤੁਸੀਂ ਸੇਵ ਕਰ ਸਕਦੇ ਹੋ

Revolutionising common man's life using technology!

Now get #COVID19 vaccination certificate through MyGov Corona Helpdesk in 3 easy steps.

📱 Save contact number: +91 9013151515
🔤 Type & send 'covid certificate' on WhatsApp
🔢 Enter OTP

Get your certificate in seconds.

— Office of Dr Mansukh Mandaviya (@OfficeOf_MM) August 8, 2021

ਪਹਿਲਾਂ ਆਪਣੇ ਰਜਿਸਟਰਡ ਮੋਬਾਇਲ ਨੰਬਰ ‘ਤੇ +91 9013151515 ਸੇਵ ਕਰੋ
ਫਿਰ ਵਟਸਐਪ ਚੈਟ ਖੋਲ੍ਹ ਕੇ covid certificate ਟਾਇਪ ਕਰੋ

ਓਟੀਪੀ ਕਨਫਰਮ ਕਰੋ

ਪਹਿਲਾਂ ਤਹਾਨੂੰ ਆਪਣੇ ਰਜਿਸਟਰਡ ਮੋਬਾਇਲ ਨੰਬਰ ‘ਤੇ +91 9013151515 ਨੂੰ ਸੇਵ ਕਰਨਾ ਹੈ। ਇਸ ਗੱਲ ਦਾ ਜ਼ਿਕਰ ਜ਼ਰੂਰੀ ਹੈ ਕਿ ਵੈਕਸੀਨ ਲੈਂਦਿਆਂ ਸਮੇਂ ਜੋ ਮੋਬਾਇਲ ਨੰਬਰ ਦਰਜ ਕਰਵਾਇਆ ਉਸ ‘ਤੇ ਇਸ ਨੰਬਰ ਨੂੰ ਸੇਵ ਕਰਨਾ ਹੋਵੇਗਾ। ਨੰਬਰ ਨੂੰ ਸੇਵ  ਤੋਂ ਬਾਅਦ ਆਪਣਾ ਵਟਸਐਪ ਖੋਲੋ। ਚੈਟ ਬੌਕਸ ‘ਚ ਜਾਕੇ covid certificate ਟਾਇਪ ਕਰੋ।

ਟਾਇਪ ਤੋਂ ਬਾਅਦ ਤਹਾਨੂੰ ਆਪਣੇ ਰਜਿਸਟਰਡ ਮੋਬਾਇਲ ਨੰਬਰ ‘ਤੇ ਛੇ ਅੰਕਾਂ ਦਾ ਇਕ ਓਟੀਪੀ ਮਿਲੇਗਾ। ਓਟੀਪੀ ਨੂੰ ਵਟਸਐਪ ਚੈਟ ਬੌਕਸ ‘ਚ ਟਾਇਪ ਕਰੋ ਤੇ ਸੈਂਡ ਕਰ ਦਿਉ। ਜੋ ਓਟੀਪੀ ਮਿਲੇਗਾ ਉਸਦੀ ਸਮਾਂ ਤੀਹ ਮਿੰਟ ਦੀ ਹੋਵੇਗੀ। ਜੇਕਰ ਪਰਿਵਾਰ ਦੇ ਹੋਰ ਮੈਂਬਰਾਂ ਦੇ ਵੈਕਸੀਨੇਸ਼ਨ ਸਮੇਂ ਇਕ ਹੀ ਨੰਬਰ ਦਿੱਤਾ ਹੈ ਤਾਂ ਓਟੀਪੀ ਦਰਜ ਕਰਨ ਬਾਅਦ ਉਨ੍ਹਾਂ ਮੈਂਬਰਾਂ ਦੇ ਵੈਕਸੀਨ ਸਰਟੀਫਿਕੇਟ ਨੂੰ ਡਾਊਨਲੋਡ ਕਰਨ ਦੀ ਆਪਸ਼ਨ ਮਿਲੇਗੀ।

ਭਾਰਤ ‘ਚ ਵੈਕਸੀਨੇਸ਼ਨ ਦੀ ਸਥਿਤੀ

ਦੇਸ਼ ‘ਚ ਕੋਵਿਡ-19 ਟੀਕਾਕਰਨ ਦਾ ਨਵਾਂ ਗੇੜ 21 ਜੂਨ ਤੋਂ ਸ਼ੁਰੂ ਹੋਇਆ । ਕੇਂਦਰੀ ਸਿਹਤ ਮੰਤਰਾਲੇ ਨੇ ਐਤਵਾਰ ਕਿਹਾ ਸੂਬਿਆਂ ਤੇ ਕੇਂਦਰ ਸ਼ਾਸਤ ਪ੍ਰਦੇਸ਼ਾਂ  ਨੂੰ ਹੁਣ ਤਕ ਕੋਵਿਡ-19 ਰੋਕੂ ਟੀਕੇ ਦੀ 52.37 ਕਰੋੜ ਤੋਂ ਜ਼ਿਆਦਾ ਖੁਰਾਕ ਉਪਲਬਧ ਕਰਵਾਈ ਜਾ ਚੁੱਕੀ ਹੈ। ਅਜੇ 8,99,260 ਹੋਰ ਟੀਕੇ ਉਪਲਬਧ ਕਰਵਾਏ ਜਾਣ ਦੀ ਪ੍ਰਕਿਰਿਆ ਚੱਲ ਰਹੀ ਹੈ। ਸਵੇਰੇ ਅੱਠ ਵਜੇ ਤਕ ਉਪਲਬਧ ਅੰਕੜਿਆਂ ਦੇ ਮੁਤਾਬਕ ਇਨ੍ਹਾਂ ‘ਚ ਬਰਬਾਦ ਹੋ ਚੁੱਕੀਆਂ ਖੁਰਾਕਾਂ ਸਮੇਤ ਕੁੱਲ 50,32,77,942 ਖੁਰਾਕਾਂ ਦੀ ਖਪਤ ਹੋ ਚੁੱਕੀ ਹੈ।

Tags: certificatecoronadownloadvaccine
Share201Tweet126Share50

Related Posts

ਆਪ ਦੇ ‘ਸ਼ਾਨਦਾਰ 4 ਸਾਲ, ਭਗਵੰਤ ਮਾਨ ਦੇ ਨਾਲ’ ਮੁਹਿੰਮ: ਮੰਤਰੀਆਂ ਅਤੇ ਵਿਧਾਇਕਾਂ ਨੇ ਪੰਜਾਬ ਦੇ ਘਰ-ਘਰ ਤੱਕ ਪਹੁੰਚਾਇਆ ਭਗਵੰਤ ਮਾਨ ਸਰਕਾਰ ਦਾ ਕੰਮ

ਮਾਰਚ 28, 2026

ਰਿਕਾਰਡ ਸਮੇਂ ਵਿੱਚ 292 ਕਰੋੜ ਰੁਪਏ ਦੇ ਮੁਫ਼ਤ ਇਲਾਜ ਨੂੰ ਮਨਜ਼ੂਰੀ, ਲੱਖਾਂ ਪਰਿਵਾਰਾਂ ਨੂੰ ਅਸਲ ਵਿੱਤੀ ਰਾਹਤ ਪ੍ਰਦਾਨ ਕੀਤੀ: ਡਾ. ਬਲਬੀਰ ਸਿੰਘ

ਮਾਰਚ 28, 2026

ਗੈਂਗਸਟਰਵਾਦ ਦੇ ਖਿਲਾਫ਼ ਮਾਨ ਸਰਕਾਰ ਦੀ ਮੁਹਿੰਮ ਨੂੰ ਮਿਲ ਰਿਹਾ ਜਨਤਾ ਦਾ ਭਾਰੀ ਸਮਰਥਨ: ਬਲਤੇਜ ਪੰਨੂ

ਮਾਰਚ 28, 2026

ਲੁਧਿਆਣਾ Verka Milk ਦੇ ਸੈਂਪਲ ਫੇਲ੍ਹ ਮਾਮਲੇ ‘ਚ ਪੰਜਾਬ ਸਰਕਾਰ ਦਾ ਐਕਸ਼ਨ

ਮਾਰਚ 27, 2026

ਭਾਰਤ ‘ਚ Lockdown ਨੂੰ ਲੈ ਕੇ ਕੇਂਦਰ ਦਾ ਵੱਡਾ ਬਿਆਨ

ਮਾਰਚ 27, 2026

ਸਿੱਖਿਆ, ਸੜਕ ਸੁਰੱਖਿਆ ਅਤੇ ਕਾਰੋਬਾਰ ਕਰਨ ਵਿੱਚ ਆਸਾਨੀ ਲਈ ਪੰਜਾਬ ਨੇ ਪਹਿਲਾ ਪੁਰਸਕਾਰ ਹਾਸਲ ਕੀਤਾ: ਸੰਜੀਵ ਅਰੋੜਾ

ਮਾਰਚ 27, 2026
Load More

Recent News

ਆਪ ਦੇ ‘ਸ਼ਾਨਦਾਰ 4 ਸਾਲ, ਭਗਵੰਤ ਮਾਨ ਦੇ ਨਾਲ’ ਮੁਹਿੰਮ: ਮੰਤਰੀਆਂ ਅਤੇ ਵਿਧਾਇਕਾਂ ਨੇ ਪੰਜਾਬ ਦੇ ਘਰ-ਘਰ ਤੱਕ ਪਹੁੰਚਾਇਆ ਭਗਵੰਤ ਮਾਨ ਸਰਕਾਰ ਦਾ ਕੰਮ

ਮਾਰਚ 28, 2026

ਰਿਕਾਰਡ ਸਮੇਂ ਵਿੱਚ 292 ਕਰੋੜ ਰੁਪਏ ਦੇ ਮੁਫ਼ਤ ਇਲਾਜ ਨੂੰ ਮਨਜ਼ੂਰੀ, ਲੱਖਾਂ ਪਰਿਵਾਰਾਂ ਨੂੰ ਅਸਲ ਵਿੱਤੀ ਰਾਹਤ ਪ੍ਰਦਾਨ ਕੀਤੀ: ਡਾ. ਬਲਬੀਰ ਸਿੰਘ

ਮਾਰਚ 28, 2026

ਗੈਂਗਸਟਰਵਾਦ ਦੇ ਖਿਲਾਫ਼ ਮਾਨ ਸਰਕਾਰ ਦੀ ਮੁਹਿੰਮ ਨੂੰ ਮਿਲ ਰਿਹਾ ਜਨਤਾ ਦਾ ਭਾਰੀ ਸਮਰਥਨ: ਬਲਤੇਜ ਪੰਨੂ

ਮਾਰਚ 28, 2026

Tower Rush – An Overview

ਮਾਰਚ 27, 2026

The Insider Secrets of Tower Rush Discovered

ਮਾਰਚ 27, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.