ਸ਼ੁੱਕਰਵਾਰ, ਮਈ 22, 2026 01:17 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਦੇਸ਼

ਹੁਣ ਪੰਜਾਬ ਸਰਕਾਰ ਦੇ ਵਿਦਿਅਰਥੀਆਂ ਨੂੰ ਗੱਫੇ, ਜਲਦ ਮਿਲਣਗੇ ਟੈਬ

by propunjabtv
ਅਪ੍ਰੈਲ 7, 2021
in ਦੇਸ਼
0

ਕੋਵਿਡ ਦੇ ਵੱਧਦੇ ਪ੍ਰਭਾਵ ਨੂੰ ਦੇਖਦੇ ਹੋਏ ਆਨਲਾਈਨ ਪੜ੍ਹਾਈ ਲਈ ਹੁਣ ਸਰਕਾਰੀ ਸਕੂਲਾਂ ਦੇ 8ਵੀਂ ਤੋਂ 12ਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਟੈਬ ਦੇਣ ਦਾ ਮਸੌਦਾ ਤਿਆਰ ਹੋ ਗਿਆ ਹੈ। ਸਿੱਖਿਆ ਮਹਿਕਮੇ ਨੇ ਟੈਂਡਰ ਪ੍ਰਕਿਰਿਆ ਸ਼ੁਰੂ ਕਰ ਦਿੱਤੀ ਹੈ, ਜਿੱਥੇ ਅਗਲੇ ਮਹੀਨੇ ਤੱਕ ਸਾਰੇ ਸਕੂਲਾਂ ‘ਚ ਟੈਬ ਪਹੁੰਚ ਜਾਣਗੇ। ਪਹਿਲੇ ਪੱਧਰ ‘ਚ 8 ਲੱਖ ਵਿਦਿਆਰਥੀਆਂ ਨੂੰ ਟੈਬ ਦੇਣ ਦੀ ਯੋਜਨਾ ਹੈ।
ਹਾਲਾਂਕਿ ਪਹਿਲੀ ਤੋਂ 7ਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਟੈਬ ਨਹੀਂ ਦਿੱਤੇ ਜਾਣਗੇ ਪਰ ਉਨ੍ਹਾਂ ਨੂੰ ਸਮਾਰਟਰੂਮ ਕਲਾਸ ਜ਼ਰੀਏ ਪੜ੍ਹਾਈ ਕਰਵਾਈ ਜਾਵੇਗੀ। ਟੈਬ ਵੰਡਣ ਦਾ ਕੰਮ ਸਕੂਲਾਂ ਦੀਆਂ ਲਾਈਬ੍ਰੇਰੀਆਂ ਜ਼ਰੀਏ ਕੀਤਾ ਜਾਵੇਗਾ ਤਾਂ ਜੋ ਡਾਟਾ ਸਕੂਲ ‘ਚ ਮੌਜੂਦ ਰਹੇ। ਇਸ ਨਾਲ 8ਵੀਂ ਤੋਂ 10ਵੀਂ ਤੱਕ 6 ਇੰਚ, ਜਦੋਂ ਕਿ 11ਵੀਂ ਅਤੇ 12ਵੀਂ ਨੂੰ 8 ਇੰਚ ਦੇ ਟੈਬ ਦਿੱਤੇ ਜਣਗੇ।
ਅਫ਼ਸਰਾਂ ਦਾ ਕਹਿਣਾ ਹੈ ਕਿ 8 ਲੱਖ ਟੈਬ ਖਰੀਦਣ ‘ਚ ਕਰੀਬ 700 ਕਰੋੜ ਦਾ ਖ਼ਰਚਾ ਆ ਰਿਹਾ ਹੈ, ਜਿਸ ਦੀ ਮੁੱਖ ਮੰਤਰੀ ਤੋਂ ਮਨਜ਼ੂਰੀ ਮਿਲ ਚੁੱਕੀ ਹੈ। ਦੱਸਿਆ ਗਿਆ ਹੈ ਕਿ ਟੈਂਡਰ ਪ੍ਰਕਿਰਿਆ ਤੋਂ ਬਾਅਦ ਹਾਈ ਪਾਵਰ ਪਰਚੇਜ਼ ਕਮੇਟੀ ਦੀ ਮੀਟਿੰਗ ‘ਚ ਅੰਤਿਮ ਰੂਪ ਦਿੱਤਾ ਜਾਵੇਗਾ।

Tags: free tabpunjab studentstab
Share203Tweet127Share51

Related Posts

ਵੱਡਾ ਹਾਦਸਾ ਟਲਿਆ! ਏਅਰ ਇੰਡੀਆ ਦੀ ਦਿੱਲੀ-ਬੈਂਗਲੁਰੂ ਉਡਾਣ ‘ਟੇਲ ਸਟ੍ਰਾਈਕ’ ਤੋਂ ਬਾਅਦ ਰੱਦ

ਮਈ 21, 2026

ਰਾਘਵ ਚੱਢਾ ਨੂੰ ਵੱਡਾ ਝਟਕਾ: ਦਿੱਲੀ ਹਾਈ ਕੋਰਟ ਨੇ ਪਰਸਨੈਲਿਟੀ ਰਾਈਟ ਉਲੰਘਣ ਤੇ ਰਾਹਤ ਦੇਣ ਤੋਂ ਕੀਤਾ ਇਨਕਾਰ

ਮਈ 21, 2026

‘ਕਾਕਰੋਚ ਜਨਤਾ ਪਾਰਟੀ’ ਵਿਰੁੱਧ ਵੱਡੀ ਕਾਰਵਾਈ: ਭਾਰਤ ਵਿੱਚ ‘ਐਕਸ’ ਖਾਤਾ ਬੈਨ

ਮਈ 21, 2026

ਦਿੱਲੀ ਹਵਾਈ ਅੱਡੇ ‘ਤੇ ਈਬੋਲਾ ਵਾਇਰਸ ਸੰਬੰਧੀ ਜਾਰੀ ਹੋਈ ਐਡਵਾਈਜ਼ਰੀ; ਕਾਂਗੋ ਤੇ ਯੂਗਾਂਡਾ ਤੋਂ ਆਉਣ ਵਾਲੇ ਯਾਤਰੀ ਨਿਗਰਾਨੀ ਹੇਠ

ਮਈ 21, 2026

15 ਸਾਲ ਪੁਰਾਣੇ ਨਿੱਜੀ ਵਾਹਨਾਂ ਦੀ ਮੁੜ-ਰਜਿਸਟ੍ਰੇਸ਼ਨ ਲਈ ਨਵਾਂ ਨਿਯਮ ਲਾਗੂ

ਮਈ 21, 2026

ਮਾਰਕੀਟ ਵਿੱਚ ਲੱਗੀ ਭਿਆਨਕ ਅੱਗ, ਫਾਇਰਫਾਈਟਰ ਤੇ ਸੁਰੱਖਿਆ ਗਾਰਡ ਦੀ ਮੌਤ

ਮਈ 21, 2026
Load More

Recent News

ਪੰਜਾਬ ‘ਚ 26 ਮਈ ਤੱਕ Heatwave ਦਾ ਅਲਰਟ ਜਾਰੀ

ਮਈ 21, 2026

ਵੱਡਾ ਹਾਦਸਾ ਟਲਿਆ! ਏਅਰ ਇੰਡੀਆ ਦੀ ਦਿੱਲੀ-ਬੈਂਗਲੁਰੂ ਉਡਾਣ ‘ਟੇਲ ਸਟ੍ਰਾਈਕ’ ਤੋਂ ਬਾਅਦ ਰੱਦ

ਮਈ 21, 2026

ਰਾਘਵ ਚੱਢਾ ਨੂੰ ਵੱਡਾ ਝਟਕਾ: ਦਿੱਲੀ ਹਾਈ ਕੋਰਟ ਨੇ ਪਰਸਨੈਲਿਟੀ ਰਾਈਟ ਉਲੰਘਣ ਤੇ ਰਾਹਤ ਦੇਣ ਤੋਂ ਕੀਤਾ ਇਨਕਾਰ

ਮਈ 21, 2026

‘ਕਾਕਰੋਚ ਜਨਤਾ ਪਾਰਟੀ’ ਵਿਰੁੱਧ ਵੱਡੀ ਕਾਰਵਾਈ: ਭਾਰਤ ਵਿੱਚ ‘ਐਕਸ’ ਖਾਤਾ ਬੈਨ

ਮਈ 21, 2026

ਸਕੂਲਾਂ ‘ਚ ਗਰਮੀ ਦੀਆਂ ਛੁੱਟੀਆਂ ਦਾ ਹੋਇਆ ਐਲਾਨ, ਜਾਣੋ ਕਿੰਨੇ ਦਿਨਾਂ ਲਈ ਬੰਦ ਰਹਿਣਗੇ ਸਕੂਲ

ਮਈ 21, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.