ਐਤਵਾਰ, ਅਪ੍ਰੈਲ 5, 2026 02:38 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਹੁਣ ਬੱਚਿਆਂ ਨੂੰ ਨਹੀਂ ਕੁੱਟ ਸਕਦੇ ਮਾਪੇ, ਕਾਰਨ ਜਾਣਨ ਲਈ ਇਹ ਖ਼ਬਰ ਜ਼ਰੂਰ ਪੜ੍ਹੋ

by propunjabtv
ਅਪ੍ਰੈਲ 18, 2021
in ਪੰਜਾਬ, ਵਿਦੇਸ਼
0

ਚੰਡੀਗੜ੍ਹ – ਅਕਸਰ ਜਦੋਂ ਬੱਚਾ ਕੋਈ ਗਲ਼ਤੀ ਕਰ ਦਿੰਦਾ ਹੈ ਤਾਂ ਮਾਪੇ ਉਸ ਨੂੰ ਥੱਪੜ ਮਾਰ ਦਿੰਦੇ ਹਨ। ਜੇਕਰ ਤੁਸੀਂ ਵੀ ਕਦੇ ਆਪਣੇ ਬੱਚਿਆਂ ਨੂੰ ਥੱਪੜ ਮਾਰਿਆ ਹੈ ਤਾਂ ਸੁਚੇਤ ਹੋ ਜਾਓ ਕਿਉਂਕਿ ਇਕ ਖੋਜ ਵਿਚ ਪਤਾ ਲੱਗਿਆ ਹੈ ਕਿ ਜਿਸ ਬੱਚੇ ਦੀ ਮਾਪਿਆਂ ਦੁਆਰਾ ਮਾਰ ਕੁਟਾਈ ਕੀਤੀ ਜਾਂਦੀ ਹੈ ਉਸ ਬੱਚੇ ਦੇ ਮਾਨਸਿਕ ਵਿਕਾਸ ਵਿਚ ਰੁਕਵਾਟ ਬਣ ਜਾਂਦੀ ਹੈ।

ਚਾਈਲਡ ਡਿਵਲਪਮੈਂਟ ਜਰਨਲ ਦੀ ਇਕ ਰਿਪੋਰਟ ਅਨੁਸਾਰ, ਜਦੋਂ ਬੱਚਿਆਂ ਨੂੰ ਉਨ੍ਹਾਂ ਦੇ ਮਾਪੇ ਕੁੱਟਦੇ ਹਨ ਤਾਂ ਬੱਚੇ ਦੇ ਮਨ ਵਿਚ ਡਰ ਪੈਦਾ ਹੋ ਜਾਂਦਾ ਹੈ। ਇਸ ਡਰ ਕਾਰਨ ਕੁਝ ਗਤੀਵਿਧੀਆਂ ਬੱਚਿਆਂ ਦੇ ਦਿਮਾਗ ਦੇ ਇਕ ਖ਼ਾਸ ਹਿੱਸੇ ਵਿਚ ਹੁੰਦੀਆਂ ਹਨ, ਜਿਸ ਕਾਰਨ ਬੱਚੇ ਦਾ ਦਿਮਾਗ ਦਾ ਵਿਕਾਸ ਵਿਚ ਰੁਕਾਵਟ ਪੈਦਾ ਹੋ ਜਾਂਦੀ ਹੈ। ਖੋਜ ਵਿਚ ਦੱਸਿਆ ਹੈ ਕਿ ਕੁੱਟ ਖਾਣ ਵਾਲੇ ਬੱਚਿਆਂ ਦੇ ਦਿਮਾਗ ਦੇ ਪ੍ਰੀਫ੍ਰੰਟਲ ਕਾਰਟੈਕਸ ਹਿੱਸੇ ਵਿੱਚ ਦਿਮਾਗੀ ਪ੍ਰਤਿਕ੍ਰਿਆ ਵਧੇਰੇ ਸੀ। ਇਸ ਕਾਰਨ ਬੱਚਿਆਂ ਦੇ ਫੈਸਲੇ ਲੈਣ ਦੀ ਯੋਗਤਾ ਤੇ ਸਥਿਤੀ ਵਿਚ ਤਬਦੀਲੀ ਆ ਜਾਂਦੀ ਹੈ।

ਜਿਹੜੇ ਬੱਚਿਆਂ ਦੀ ਲੰਬੇ ਸਮੇਂ ਤੋਂ ਮਾਰ-ਕੁਟਾਈ ਹੁੰਦੀ ਹੈ, ਇਹ ਬੇਚੈਨੀ, ਉਦਾਸੀ, ਵਿਹਾਰ ਵਿੱਚ ਤਬਦੀਲੀਆਂ ਅਤੇ ਮਾਨਸਿਕ ਸਮੱਸਿਆਵਾਂ ਦਾ ਕਾਰਨ ਬਣਦਾ ਹੈ। ਉਹ ਬੱਚੇ ਜੋ ਗੰਭੀਰ ਰੂਪ ਵਿਚ ਹਿੰਸਾ ਦਾ ਸ਼ਿਕਾਰ ਹੁੰਦੇ ਹਨ, ਉਹ ਅਕਸਰ ਹਿੰਸਕ ਵਿਵਹਾਰ ਕਰਨਾ ਸ਼ੁਰੂ ਕਰ ਦਿੰਦੇ ਹਨ।

ਇਸ ਵਿਸ਼ੇ ਉੱਤੇ ਖੋਜ ਕਰ ਰਹੀ ਟੀਮ ਨੇ 147 ਬੱਚਿਆਂ ਦੇ ਡਾਟਾ ਦਾ ਅਧਿਐਨ ਕੀਤਾ, ਜਿਨ੍ਹਾਂ ਦੀ ਉਮਰ 3-10 ਸਾਲ ਹੈ। ਇਨ੍ਹਾਂ ਬੱਚਿਆਂ ਦੀ ਐਮਆਰਆਈ ਕੀਤੀ ਗਈ ਅਤੇ ਫਿਰ ਮਾਰ-ਕੁਟਾਈ ਨਾ ਖਾਣ ਵਾਲੇ ਬੱਚਿਆਂ ਦੀ ਵੀ ਐਮਆਰਆਈ ਦੀ ਤੁਲਨਾ ਕੀਤੀ ਗਈ। ਜਿਸ ਵਿਚ ਉਪਰੋਕਤ ਖੁਲਾਸਾ ਕੀਤਾ ਗਿਆ ਹੈ। ਅਜਿਹੀ ਸਥਿਤੀ ਵਿੱਚ, ਜੇ ਤੁਸੀਂ ਬੱਚਿਆਂ ਨਾਲ ਸਖਤੀ ਨਾਲ ਪੇਸ਼ ਆਉਂਦੇ ਹੋ, ਤਾਂ ਸਾਵਧਾਨ ਰਹੋ, ਕਿਉਂਕਿ ਇਸ ਨਾਲ ਤੁਸੀਂ ਆਪਣੇ ਖੁਦ ਦੇ ਬੱਚਿਆਂ ਲਈ ਸਮੱਸਿਆਵਾਂ ਪੈਦਾ ਕਰ ਰਹੇ ਹੋ।

Tags: childrenindiapropunajbtv
Share252Tweet158Share63

Related Posts

ਇੰਡੀਆਨਾ, ਅਮਰੀਕਾ ‘ਚ 1,790 ਡਰਾਈਵਿੰਗ ਲਾਇਸੈਂਸ ਰੱਦ, ਹਾਦਸਿਆਂ ਤੋਂ ਬਾਅਦ ਸਖਤੀ

ਅਪ੍ਰੈਲ 4, 2026

ਸਮਾਨਤਾਵਾਦੀ ਸਮਾਜ ਦੀ ਸਿਰਜਣਾ ਲਈ ਲੋਕਾਂ ਨੂੰ ਸ੍ਰੀ ਗੁਰੂ ਰਵਿਦਾਸ ਜੀ ਦੀਆਂ ਸਿੱਖਿਆਵਾਂ ਨੂੰ ਆਪਣੇ ਜੀਵਨ ’ਚ ਅਪਨਾਉਣ ਦਾ ਸੱਦਾ

ਅਪ੍ਰੈਲ 4, 2026

ਭਗਵੰਤ ਮਾਨ ਸਰਕਾਰ ਨੇ ਰਿਕਾਰਡ ਕਾਇਮ ਕੀਤਾ, ਪੰਜਾਬ ਦੇ ਇਤਿਹਾਸ ਵਿੱਚ ਪਹਿਲੀ ਵਾਰ ਸਿਰਫ਼ 4 ਸਾਲਾਂ ‘ਚ 65,264 ਸਰਕਾਰੀ ਨੌਕਰੀਆਂ ਦਿੱਤੀਆਂ ਗਈਆਂ

ਅਪ੍ਰੈਲ 4, 2026

ਰਾਘਵ ਚੱਢਾ ਦੱਸਣ, ਜਨਹਿਤ ਦੇ ਮੁੱਦਿਆਂ ‘ਤੇ ਮੋਦੀ ਸਰਕਾਰ ਵਿਰੁੱਧ ਬੋਲਣ ਤੋਂ ਕਿਉਂ ਡਰ ਰਹੇ ਹਨ? – ‘ਆਪ’

ਅਪ੍ਰੈਲ 4, 2026

ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ₹੪ ਲੱਖ ਦਾ ਜੀਵਨ-ਰੱਖਿਅਕ ਆਪ੍ਰੇਸ਼ਨ ਕੈਸ਼ਲੈੱਸ ਹੋਇਆ; ਭਗਵੰਤ ਮਾਨ ਸਰਕਾਰ ਦੇ ਸਿਹਤ ਸੰਭਾਲ ਪਸਾਰ ਤਹਿਤ ਸਭ ਤੋਂ ਵੱਡੇ ਕਲੇਮਾਂ ਵਿੱਚੋਂ ਇੱਕ

ਅਪ੍ਰੈਲ 3, 2026

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪਿੰਡ ਚੀਮਾ ਵਿੱਚ ਸੰਤ ਅਤਰ ਸਿੰਘ ਜੀ ਮਹਾਰਾਜ ਹਸਪਤਾਲ ਦਾ ਕੀਤਾ ਉਦਘਾਟਨ; 15 ਪਿੰਡਾਂ ਦੇ 50 ਹਜ਼ਾਰ ਵਾਸੀਆਂ ਨੂੰ ਹੋਵੇਗਾ ਲਾਭ

ਅਪ੍ਰੈਲ 3, 2026
Load More

Recent News

Tremendous Useful Tips To enhance Tower Rush

ਅਪ੍ਰੈਲ 4, 2026

ਸੁਪਰੀਮ ਕੋਰਟ ਨੇ ਇੱਕੋ ਸਮੇਂ ਕੀਤਾ 61 ਮਾਮਲਿਆਂ ਦਾ ਨਿਪਟਾਰਾ

ਅਪ੍ਰੈਲ 4, 2026

10 ਅਪ੍ਰੈਲ ਤੋਂ ਬਦਲਣਗੇ ਟੋਲ ਦੇ ਇਹ ਨਿਯਮ, ਜਾਣੋ ਕੀ ਹੋਣਗੇ ਨਵੇਂ ਨਿਯਮ

ਅਪ੍ਰੈਲ 4, 2026

ਇੰਡੀਆਨਾ, ਅਮਰੀਕਾ ‘ਚ 1,790 ਡਰਾਈਵਿੰਗ ਲਾਇਸੈਂਸ ਰੱਦ, ਹਾਦਸਿਆਂ ਤੋਂ ਬਾਅਦ ਸਖਤੀ

ਅਪ੍ਰੈਲ 4, 2026

ਸਮਾਨਤਾਵਾਦੀ ਸਮਾਜ ਦੀ ਸਿਰਜਣਾ ਲਈ ਲੋਕਾਂ ਨੂੰ ਸ੍ਰੀ ਗੁਰੂ ਰਵਿਦਾਸ ਜੀ ਦੀਆਂ ਸਿੱਖਿਆਵਾਂ ਨੂੰ ਆਪਣੇ ਜੀਵਨ ’ਚ ਅਪਨਾਉਣ ਦਾ ਸੱਦਾ

ਅਪ੍ਰੈਲ 4, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.