ਮੰਗਲਵਾਰ, ਅਗਸਤ 11, 2026 08:49 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਹੁਣ ਘੱਟ ਆਵੇਗਾ ਤੁਹਾਡਾ ਬਿਜਲੀ ਬਿੱਲ,ਪੜ੍ਹੋ ਪੰਜਾਬ ‘ਚ ਬਿਜਲੀ ਕਿੰਨੀ ਹੋਈ ਸਸਤੀ

by propunjabtv
ਮਈ 28, 2021
in ਪੰਜਾਬ
0

2022 ਦੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਪੰਜਾਬ ਦੇ ਲੋਕਾਂ ਨੂੰ ਖੁਸ਼ ਕਰਨ ਲਈ ਮੁੱਖ ਮੰਤਰੀ ਕੈਪਟਨ ਨੇ ਬਿਜਲੀ ਦੇ ਰੇਟ ਘਟਾ ਦਿੱਤੇ ਹਨ। ਪੰਜਾਬ ਦੇ ਘਰੇਲੂ ਬਿਜਲੀ ਖਪਤਕਾਰਾਂ ਨੂੰ ਵੱਡੀ ਰਾਹਤ ਦਿੰਦਿਆਂ ਪੰਜਾਬ ਰਾਜ ਬਿਜਲੀ ਰੈਗੂਲੇਟਰੀ ਕਮਿਸ਼ਨ ਨੇ ਘਰੇਲੂ ਖਪਤਕਾਰਾਂ ਲਈ ਬਿਜਲੀ ਦਰਾਂ ਵਿਚ 50 ਪੈਸੇ ਤੋਂ ਲੈ ਕੇ ਇਕ ਰੁਪਏ ਪ੍ਰਤੀ ਯੂਨਿਟ ਤੱਕ ਦੀ ਕਟੌਤੀ ਕੀਤੀ ਤੇ ਖਪਤਕਾਰਾਂ ਨੂੰ 682 ਕਰੋੜ ਰੁਪਏ ਦੀ ਰਾਹਤ ਦਿੱਤੀ ਹੈ।
ਜਾਰੀ ਕੀਤੇ ਗਏ ਹੁਕਮਾਂ ਵਿਚ ਦੱਸਿਆ ਗਿਆ 2 ਕਿਲੋ ਵਾਟ ਤੱਕ ਲੋਡ ਵਾਲੇ ਘਰੇਲੂ ਖਪਤਕਾਰਾਂ ਲਈ ਪਹਿਲੇ 100 ਯੂਨਿਟ ਵਾਸਤੇ ਬਿਜਲੀ ਦਰਾਂ ਇਕ ਰੁਪਏ ਅਤੇ 101 ਤੋਂ ਲੈ ਕੇ 300 ਯੂਨਿਟ ਤੱਕ 50 ਪੈਸੇ ਪ੍ਰਤੀ ਯੂਨਿਟ ਬਿਜਲੀ ਸਸਤੀ ਕੀਤੀ ਗਈ ਹੈ। ਇਸੇ ਤਰੀਕੇ 2 ਕਿਲੋ ਤੋਂ ਲੈ ਕੇ 7 ਕਿਲੋ ਵਾਟ ਖਪਤਕਾਰਾਂ ਲਈ ਪਹਿਲੇ 100 ਯੂਨਿਟ ਲਈ 75 ਪੈਸੇ ਤੇ ਫਿਰ 101 ਤੋਂ 300 ਯੂਨਿਟ ਤੱਕ 50 ਪੈਸੇ ਪ੍ਰਤੀ ਯੂਨਿਟ ਬਿਜਲੀ ਸਸਤੀ ਕੀਤੀ ਗਈ ਹੈ। ਇਹ ਦੱਸਿਆ ਗਿਆ ਕਿ ਇਸ ਤਰੀਕੇ ਖਪਤਕਾਰਾਂ ਨੂੰ 682 ਕਰੋੜ ਰੁਪਏ ਦਾ ਲਾਭ ਮਿਲੇਗਾ।
ਇਸ ਤੋਂ ਇਲਾਵਾ ਛੋਟੇ ਤੇ ਦਰਮਿਆਨੇ ਉਦਯੋਗਿਕ ਖਪਤਕਾਰਾਂ ਤੇ ਗੈਰ ਘਰੇਲੂ ਖਪਤਕਾਰਾਂ ਯਾਨੀ ਐਨ.ਆਰ.ਐਸ ਖ਼ਪਤਕਾਰਾਂ ਲਈ ਵੀ ਬਿਜਲੀ ਦਰਾਂ ਵਿਚ ਕੋਈ ਵਾਧਾ ਨਹੀਂ ਕੀਤਾ ਗਿਆ। ਖੇਤੀਬਾੜੀ ਖ਼ੇਤਰ ਲਈ ਬਿਜਲੀ ਦਰਾਂ ਵਿਚ 9 ਪੈਸੇ ਦਾ ਵਾਧਾ ਕੀਤਾ ਗਿਆਹੈ ਜਿਸ ਨਾਲ ਇਸ ਖੇਤਰ ਲਈ ਕਰਾਸ ਸਬਸਿਡੀ 14.41 ਤੋਂ ਘੱਟ ਕੇ 12.05 ਫੀਸਦੀ ਰਹਿ ਜਾਵੇਗੀ
ਗੌਲਤਲਬ ਹੈ ਕਿ 2022 ਦੀਆਂ ਚੋਣਾਂ ‘ਚ ਬਹੁਤ ਥੋੜਾ ਸਮਾਂ ਰਹਿ ਗਿਆ ਅਜਿਹੇ ‘ਚ ਪੰਜਾਬ ਸਰਕਾਰ ਵੋਟਰਾਂ ਨੂੰ ਲੁਭਾਉਣ ਲਈ ਬਿਜਲੀ ਦੀਆਂ ਕੀਮਤਾਂ ਘਟਾਉਣ ਦੇ ਨਾਲ ਨਾਲ ਕਈ ਹੋਰ ਰਿਆਇਤਾਂ ਦੇਣ ਦਾ ਐਲਾਨ ਵੀ ਕਰ ਸਕਦੀ ਹੈ।

Tags: electricity billprice decreasepunjab
Share203Tweet127Share51

Related Posts

ਅਕਾਲੀ ਦਲ-ਭਾਜਪਾ ਗੱਠਜੋੜ ਦੀਆਂ ਚਰਚਾਵਾਂ ਵਿਚਕਾਰ ਹਰਪਾਲ ਚੀਮਾ ਦਾ ਵੱਡਾ ਬਿਆਨ, ਕਿਹਾ . . . .

ਅਗਸਤ 11, 2026

ਸੰਸਦ ਮੈਂਬਰ ਸਤਨਾਮ ਸੰਧੂ ਨੇ ਰਾਜ ਸਭਾ ਵਿੱਚ ਭੂਮੀਗਤ ਕੇਬਲਿੰਗ ਦਾ ਮੁੱਦਾ ਚੁੱਕਿਆ, ਪੰਜਾਬ ਵਿੱਚ ਬਿਜਲੀ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਲਈ ਕੇਂਦਰ ਦੀ ਵਿੱਤੀ ਸਹਾਇਤਾ ਬਾਰੇ ਵੇਰਵੇ ਮੰਗੇ

ਅਗਸਤ 11, 2026

ਅਕਾਲੀ ਦਲ ਨੂੰ ਵੱਡਾ ਝਟਕਾ : ਸਾਬਕਾ ਵਿਧਾਇਕ ਭਾਜਪਾ ’ਚ ਸ਼ਾਮਲ

ਅਗਸਤ 11, 2026

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੂੰ ਮਿਲਣਾ ਚਾਹੀਦਾ ਹੈ ‘ਫ਼ਖਰ-ਏ-ਕੌਮ’ ਖਿਤਾਬ : MLA ਮਨਵਿੰਦਰ ਸਿੰਘ ਗਿਆਸਪੁਰਾ

ਅਗਸਤ 11, 2026

ਚੋਰੀ ਦੇ ਡਰੋਂ, ਕਿਸਾਨ ਨੇ 5 ਲੱਖ ਰੁਪਏ ਜ਼ਮੀਨ ਵਿੱਚ ਦੱਬੇ, ਸਾਲ ਬਾਅਦ ਮਿਲੇ ਤਾਂ ਨੋਟਾਂ ਨੂੰ ਲੱਗੀ ਚੁੱਕੀ ਸੀ ਸਿਉਂਕ

ਅਗਸਤ 11, 2026

ਵਿਧਾਇਕ ਡਾ. ਅਮਨਦੀਪ ਕੌਰ ਅਰੋੜਾ ਵੱਲੋਂ ਵਿਧਾਨ ਸਭਾ ਵਿੱਚ ਪੇਸ਼ ਮਹਿਲਾ ਸਸ਼ਕਤੀਕਰਨ ਦਾ ਮਤਾ ਸਰਬਸੰਮਤੀ ਨਾਲ ਪਾਸ

ਅਗਸਤ 10, 2026
Load More

Recent News

ਅਕਾਲੀ ਦਲ-ਭਾਜਪਾ ਗੱਠਜੋੜ ਦੀਆਂ ਚਰਚਾਵਾਂ ਵਿਚਕਾਰ ਹਰਪਾਲ ਚੀਮਾ ਦਾ ਵੱਡਾ ਬਿਆਨ, ਕਿਹਾ . . . .

ਅਗਸਤ 11, 2026

ਸੰਸਦ ਮੈਂਬਰ ਸਤਨਾਮ ਸੰਧੂ ਨੇ ਰਾਜ ਸਭਾ ਵਿੱਚ ਭੂਮੀਗਤ ਕੇਬਲਿੰਗ ਦਾ ਮੁੱਦਾ ਚੁੱਕਿਆ, ਪੰਜਾਬ ਵਿੱਚ ਬਿਜਲੀ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਲਈ ਕੇਂਦਰ ਦੀ ਵਿੱਤੀ ਸਹਾਇਤਾ ਬਾਰੇ ਵੇਰਵੇ ਮੰਗੇ

ਅਗਸਤ 11, 2026

ਅਕਾਲੀ ਦਲ ਨੂੰ ਵੱਡਾ ਝਟਕਾ : ਸਾਬਕਾ ਵਿਧਾਇਕ ਭਾਜਪਾ ’ਚ ਸ਼ਾਮਲ

ਅਗਸਤ 11, 2026

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੂੰ ਮਿਲਣਾ ਚਾਹੀਦਾ ਹੈ ‘ਫ਼ਖਰ-ਏ-ਕੌਮ’ ਖਿਤਾਬ : MLA ਮਨਵਿੰਦਰ ਸਿੰਘ ਗਿਆਸਪੁਰਾ

ਅਗਸਤ 11, 2026

iPhone 17 ਹੋਇਆ ਸਸਤਾ! ਐਕਸਚੇਂਜ ਤੋਂ ਬਾਅਦ ਸਿਰਫ਼ ਐਨੇ ਹਜ਼ਾਰ ਰੁਪਏ ਸਸਤਾ

ਅਗਸਤ 11, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.