ਥੋੜ੍ਹੀ ਹੀ ਦੇਰ ਵਿੱਚ ਭਗਵੰਤ ਮਾਨ ਮੁੱਖ ਮੰਤਰੀ ਅਹੁਦੇ ਦੀ ਸਹੁੰ ਚੁੱਕਣਗੇ। ਗਵਰਨਰ ਬਨਵਾਰੀ ਲਾਲ ਪੁਰੋਹਿਤ ਸਮਾਰੋਹ ਸਥਾਨ ‘ਤੇ ਪਹੁੰਚ ਚੁੱਕੇ ਹਨ। ਦੂਜੇ ਪਾਸੇ ਮਾਨ ਵੀ ਮੋਹਾਲੀ ਤੋਂ ਖਟਕੜ ਕਲਾਂ ਲਈ ਰਵਾਨਾ ਹੋ ਚੁੱਕੇ ਹਨ। ਉਨ੍ਹਾਂ ਦੇ ਨਾਲ ਆਮ ਆਦਮੀ ਪਾਰਟੀ ਦੇ ਕਨਵੀਰਨ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਤੇ ਪੰਜਾਬ ਸਹਿ-ਇੰਚਾਰਜ ਰਾਘਵ ਚੱਢਾ ਵੀ ਮੌਜੂਦ ਹਨ।